July 7, 2024 3:04 pm

ਜੰਮੂ-ਕਸ਼ਮੀਰ ‘ਚ ਪੰਜਾਬ ਦੇ ਫੌਜੀ ਜਵਾਨ ਦੀ ਸ਼ਹਾਦਤ ‘ਤੇ CM ਮਾਨ ਸਮੇਤ ਸਿਆਸੀ ਆਗੂਆਂ ਵੱਲੋਂ ਸ਼ਰਧਾਂਜਲੀ

jawan Ajay Singh

ਚੰਡੀਗੜ੍ਹ, 19 ਜਨਵਰੀ 2024: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਬੀਤੇ ਦਿਨ ਬਾਰੂਦੀ ਸੁਰੰਗ ਧਮਾਕੇ ‘ਚ ਪੰਜਾਬ ਦੇ ਲੁਧਿਆਣਾ ਦਾ ਇੱਕ ਜਵਾਨ (army soldier)  ਸ਼ਹੀਦ ਹੋ ਗਿਆ ਹੈ। ਜਦਕਿ ਦੋ ਜਵਾਨ ਜ਼ਖਮੀ ਹੋ ਗਏ ਹਨ। ਜਵਾਨ ਦੀ ਸ਼ਹਾਦਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਲਿਖਿਆ ਹੈ ਕਿ ਜੰਮੂ ਦੇ ਰਾਜੌਰੀ […]

CM ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸੁਨੀਲ ਜਾਖੜ ਸਣੇ ਭਾਜਪਾ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Sunil Jakhar

ਚੰਡੀਗੜ੍ਹ, 7 ਅਕਤੂਬਰ, 2023: ਸੁਪਰੀਮ ਕੋਰਟ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਮਾਮਲੇ ਵਿੱਚ ਪੰਜਾਬ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਣ ਤੋਂ ਬਾਅਦ ਭਾਜਪਾ ਨੇ ਵੀ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਸ਼ਨੀਵਾਰ ਨੂੰ ਕੋਰ ਕਮੇਟੀ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਭਾਜਪਾ ਆਗੂਆਂ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ […]

CM ਮਾਨ ਦਾ ਵਿਰੋਧੀਆਂ ਨੂੰ ਜਵਾਬ, ਆਖਿਆ- ਨੌਕਰੀਆਂ ਮਿਲਣ ਨਾਲ ਨੌਜਵਾਨ ਦੇ ਖਿੜਦੇ ਚਿਹਰੇ ਤੁਹਾਡੇ ਤੋਂ ਬਰਦਾਸ਼ਤ ਨਹੀਂ ਹੁੰਦੇ

ਨੌਕਰੀਆਂ

ਜਲੰਧਰ, 9 ਸਤੰਬਰ 2023: ਵਿਰੋਧੀ ਧਿਰਾਂ ਵੱਲੋਂ ਤੱਥ ਤੋੜ-ਮਰੋੜ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਆਗੂ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ ਕਿਉਂਕਿ ਇਹ ਆਗੂਆਂ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦੀ ਖੁਸ਼ੀ ਵਿਚ ਉਨ੍ਹਾਂ ਦੇ ਖਿੜਦੇ ਚਿਹਰੇ ਬਰਦਾਸ਼ਤ ਨਹੀਂ ਕਰ ਸਕਦੇ। ਅੱਜ ਇੱਥੇ ਪੰਜਾਬ ਪੁਲਿਸ […]

CM ਮਾਨ ਨੇ ਮੁੱਖ ਅਧਿਆਪਕਾਂ ਦੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਲਈ ਕੀਤਾ ਰਵਾਨਾ

ਚੰਡੀਗੜ੍ਹ, 30 ਜੁਲਾਈ 2023: ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਅੱਜ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (IIM), ਅਹਿਮਦਾਬਾਦ (Ahmedabad) ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈਡਮਾਸਟਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਹੈੱਡਮਾਸਟਰਾਂ ਦੇ […]

ਪੰਜਾਬ ਰਾਜਪਾਲ ਨੂੰ ਮਿਲਿਆ ਭਾਜਪਾ ਦਾ ਵਫ਼ਦ, ਸੁਨੀਲ ਜਾਖੜ ਨੇ ਹੜ੍ਹ ਮੁੱਦੇ ‘ਤੇ CM ਮਾਨ ਨੂੰ ਘੇਰਿਆ

Sunil Jakhar

ਚੰਡੀਗੜ੍ਹ , 27 ਜੁਲਾਈ 2023: ਪੰਜਾਬ ਭਾਜਪਾ ਪ੍ਰਧਾਨ ਸਨੀਲ ਜਾਖੜ (Sunil Jakhar)  ਆਪਣੇ ਸਾਥੀਆਂ ਨਾਲ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤਾ ਅਤੇ ਪੰਜਾਬ ਭਾਜਪਾ ਵੱਲੋਂ ਉਨ੍ਹਾਂ ਨੂੰ ਮੈਮੋਰੈਂਡਮ ਸੌਂਪਿਆ ਗਿਆ । ਸਨੀਲ ਜਾਖੜ ਨਾਲ ਅੱਜ ਭਾਜਪਾ ਆਗੂਆਂ ਵਿੱਚ ਜ਼ਿਆਦਾਤਰ ਆਗੂ ਪੁਰਾਣੇ ਕਾਂਗਰਸੀ ਨਜ਼ਰ ਆਏ। ਮੁਲਾਕਾਤ ਤੋਂ ਬਾਅਦ ਜਾਖੜ ਨੇ ਕਿਹਾ ਕਿ […]

ਪੰਜਾਬ ਰਾਜਪਾਲ ਦੀ ਚਿੱਠੀ ‘ਤੇ CM ਮਾਨ ਦਾ ਬਿਆਨ, ਕਿਹਾ- ਚਾਰੇ ਬਿੱਲ ਪਾਸ ਹੋ ਜਾਣਗੇ, ਥੋੜ੍ਹਾ ਇੰਤਜ਼ਾਰ ਕਰੋ

Punjab Governor

ਚੰਡੀਗੜ੍ਹ 25 ਜੁਲਾਈ 2023: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੰਵਿਧਾਨਕ ਹੈ ਜਾਂ ਗੈਰ-ਸੰਵਿਧਾਨਕ ਇਸ ਨੂੰ ਲੈ ਕੇ ਰਾਜਪਾਲ ਪੰਜਾਬ (Punjab Governor) ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਤਲਖ਼ੀ ਵਧਦੀ ਜਾ ਰਹੀ ਹੈ । ਜਿੱਥੇ ਪੰਜਾਬ ਦੇ ਰਾਜਪਾਲ ਨੇ ਬੀਤੇ ਦਿਨੀ ਇੱਕ ਪੱਤਰ ਲਿਖ ਕੇ ਇਜਲਾਸ ਨੂੰ ਦੂਜੀ ਵਾਰ ਅਸੰਵਿਧਾਨਕ ਕਰਾਰ ਦਿੱਤਾ ਸੀ। […]

ਪਾਣੀਆਂ ‘ਤੇ ਹਿੱਸਾ ਮੰਗਣ ਵਾਲੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵੱਲੋਂ ਹੁਣ ਚੁੱਪ ਧਾਰ ਲੈਣਾ ਹੈਰਾਨੀਜਨਕ: CM ਮਾਨ

ਹਿਮਾਚਲ ਪ੍ਰਦੇਸ਼

ਪਟਿਆਲਾ, 13 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੁਦਰਤੀ ਆਫ਼ਤ ਉਤੇ ਸਿਆਸਤ ਖੇਡਣ ਲਈ ਵਿਰੋਧੀ ਧਿਰਾਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਆਖਿਆ ਕਿ ਇਸ ਵੇਲੇ ਉਹ ਪੰਜਾਬੀਆਂ ਨੂੰ ਫੌਰੀ ਰਾਹਤ ਪਹੁੰਚਾਉਣ ਵਿੱਚ ਰੁੱਝੇ ਹੋਏ ਹਨ ਅਤੇ ਢੁਕਵਾਂ ਸਮਾਂ ਆਉਣ ਉਤੇ ਵਿਰੋਧੀਆਂ ਦੇ ਬਿਆਨਾਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਅੱਜ ਪਟਿਆਲਾ ਜ਼ਿਲ੍ਹੇ […]

ਸੂਬੇ ‘ਚ ਮਿਆਰੀ ਸਿੱਖਿਆ ਦੇਣ ਲਈ ‘ਸਕੂਲ ਆਫ਼ ਐਮੀਨੈਂਸ’ ਇਕ ਨਵਾਂ ਮੀਲ ਪੱਥਰ ਸਥਾਪਤ ਕਰਨਗੇ: CM ਮਾਨ

School of Eminence

ਚੰਡੀਗੜ੍ਹ, 01 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਥਾਪਤ ਕੀਤੇ ‘ਸਕੂਲ ਆਫ਼ ਐਮੀਨੈਂਸ’ (School of Eminence) ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ।ਸੂਬੇ ਭਰ ਦੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]

ਆਰਡੀਨੈਂਸ ਖ਼ਿਲਾਫ਼ ਸਮਰਥਨ ਹਾਸਲ ਕਰਨ ਲਈ CM ਕੇਸੀਆਰ ਨੂੰ ਮਿਲੇ ਅਰਵਿੰਦ ਕੇਜਰੀਵਾਲ ਅਤੇ CM ਮਾਨ

Arvind Kejriwal

ਚੰਡੀਗੜ੍ਹ, 27 ਮਈ 2023: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਕੇ. ਚੰਦਰਸ਼ੇਖਰ ਰਾਓ ਨੂੰ ਮਿਲਿਆ। ਅਰਵਿੰਦ ਕੇਜਰੀਵਾਲ ਨੇ ਇਹ ਬੈਠਕ ਕੇਂਦਰ ਸਰਕਾਰ ਦੇ ਦਿੱਲੀ ‘ਤੇ ਲਿਆਂਦੇ ਆਰਡੀਨੈਂਸ ਖਿਲਾਫ ਸਮਰਥਨ ਜੁਟਾਉਣ ਲਈ ਕੀਤੀ ਹੈ। ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ […]

ਅਬੋਹਰ ਵਿਖੇ ਮੁਆਵਜ਼ਾ ਵੰਡ ਸਮਾਗਮ ਸ਼ੁਰੂ, CM ਭਗਵੰਤ ਮਾਨ ਨੇ ਕਿਹਾ- ਫ਼ਸਲ ਖੇਤਾਂ ‘ਚ ਪੈਸਾ ਖਾਤਿਆਂ ‘ਚ

Abohar

ਚੰਡੀਗੜ੍ਹ,13 ਅਪ੍ਰੈਲ 2023: ਪੰਜਾਬ ਸਰਕਾਰ ਵਲੋਂ ਅੱਜ ਸੂਬੇ ਦੇ ਕਿਸਾਨਾਂ ਦੀਆ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀਆ ਫਸਲਾਂ ਮੁਆਵਜ਼ੇ ਵੰਡਣ ਲਈ ਅਬੋਹਰ (Abohar) ਵਿਖੇ ਮੁਆਵਜ਼ਾ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ, ਉਨ੍ਹਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਖੁਸ਼ੀ ਦਾ ਦਿਨ ਨਹੀਂ, ਕੁਦਰਤ ਦੀ ਮਾਰ ਕਾਰਨ ਕਿਸਾਨਾਂ ਦਾ […]