July 7, 2024 7:16 pm

ਕਿਸਾਨ ਅੰਦੋਲਨ ਨੂੰ ਲੈ ਕੇ CM ਮਨੋਹਰ ਲਾਲ ਖੱਟਰ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

Manohar Lal

ਚੰਡੀਗੜ੍ਹ, 15 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਵੀਰਵਾਰ ਨੂੰ ਦਿੱਲੀ ਤੱਕ ਕਿਸਾਨਾਂ ਦੇ ਮਾਰਚ ‘ਤੇ ਬਿਆਨ ਦਿੱਤਾ। ਸੀਐਮ ਮਨੋਹਰ ਲਾਲ ਨੇ ਕਿਹਾ ਕਿ ਕਿਸਾਨਾਂ ਦੇ ਤਰੀਕਿਆਂ ‘ਤੇ ਇਤਰਾਜ਼ ਹੈ। ਉਨ੍ਹਾਂ ਨੂੰ ਆਪਣੇ ਵਿਚਾਰ ਜਮਹੂਰੀ ਢੰਗ ਨਾਲ ਪ੍ਰਗਟ ਕਰਨੇ ਚਾਹੀਦੇ ਹਨ। ਟਰੈਕਟਰ ਖੇਤੀ ਲਈ ਹੈ, ਆਵਾਜਾਈ ਲਈ ਨਹੀਂ। ਗੱਲਬਾਤ ਰਾਹੀਂ […]

CM ਮਨੋਹਰ ਲਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਹਰਿਆਣਾ ਵਾਸੀਆਂ ਨੂੰ ਦਿੱਤੀ ਸੌਗਾਤ

CM Manohar Lal

ਚੰਡੀਗੜ੍ਹ, 27 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸੂਬਾਵਾਸੀਆਂ ਨੂੰ ਸੌਗਾਤ ਦਿੰਦੇ ਹੋਏ ਸ੍ਰੀ ਨਾਡਾ ਸਾਹਿਬ ਗੁਰੂਦੁਆਰਾ ਪੰਚਕੂਲਾ ਵਿਚ ਬਹੁਮੰਜਿਲਾ ਪਾਰਕਿੰਗ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਇਤਿਹਾਸਕ ਸ੍ਰੀ ਨਾਡਾ ਸਾਹਿਬ ਗੁਰੂਦਆਰਾ ਵਿਚ ਸੀਸ ਨਿਵਾ […]

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਤੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਹਰਿਆਣਾ ਦੇ CM ਮਨੋਹਰ ਲਾਲ ਖੱਟਰ ਨਾਲ ਮੁਲਾਕਾਤ

ਦਿੱਲੀ ਸਿੱਖ ਗੁਰਦੁਆਰਾ

ਨਵੀਂ ਦਿੱਲੀ, 19 ਅਕਤੂਬਰ 2023 (ਦਵਿੰਦਰ ਸਿੰਘ): ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠਲੇ ਵਫਦ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਾਸਤੇ ਨਿਰੰਕਾਰੀਆਂ ਤੇ […]

ਹਰਿਆਣਵੀ ਗਾਇਕ ਰਾਜੂ ਪੰਜਾਬੀ ਪੂਰੇ ਹੋ ਗਏ, CM ਮਨੋਹਰ ਲਾਲ ਖੱਟੜ ਵੱਲੋਂ ਦੁੱਖ ਦਾ ਪ੍ਰਗਟਾਵਾ

Raju Punjabi

ਚੰਡੀਗੜ੍ਹ, 22 ਅਗਸਤ 2023: ਮਸ਼ਹੂਰ ਹਰਿਆਣਵੀ ਗਾਇਕ ਰਾਜੂ ਪੰਜਾਬੀ (Raju Punjabi) ਦਾ 40 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਰਾਜੂ ਪੰਜਾਬੀ ਪਿਛਲੇ ਕੁਝ ਸਮੇਂ ਤੋਂ ਹਰਿਆਣਾ ਦੇ ਹਿਸਾਰ ਦੇ ਇਕ ਹਸਪਤਾਲ ਵਿਚ ਦਾਖਲ ਸੀ ਅਤੇ ਕਾਲਾ ਪੀਲੀਆ ਦਾ ਇਲਾਜ ਕਰਵਾ ਰਿਹਾ ਸੀ। ਇਸ ਦੇ ਨਾਲ ਹੀ ਗਾਇਕ ਦੀ ਮੌਤ ਕਾਰਨ ਹਰਿਆਣਵੀ […]

ਸੂਬੇ ਦੇ ਵੱਡੇ ਪਿੰਡਾਂ ‘ਚ ਲਗਾਏ ਜਾਣਗੇ ਸੀਸੀਟੀਵੀ ਕੈਮਰੇ: CM ਮਨੋਹਰ ਲਾਲ ਖੱਟਰ

ponds

ਚੰਡੀਗੜ੍ਹ,12 ਅਪ੍ਰੈਲ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal Khattar) ਨੇ ਕਿਹਾ ਕਿ ਸੂਬੇ ਦੇ ਵੱਡੇ ਪਿੰਡਾਂ ਵਿਚ ਸੁਰੱਖਿਆ ਦੀ ਦ੍ਰਿਸ਼ਟੀ ਨਾਲ ਸੀਸੀਟੀਵੀ ਕੈਮਰੇ ਲਗਵਾਏ ਜਾਣਗੇ। ਇਹ ਵਿਵਸਥਾ ਜਿਲ੍ਹਾ ਪਰਿਸ਼ਦ ਅਤੇ ਪੰਚਾਇਤ ਤੋਂ ਕਰਵਾਈ ਜਾਵੇਗੀ ਜਾਂ ਫਿਰ ਸੂਬਾ ਸਰਕਾਰ ਇਸ ਦੇ ਲਈ ਕੋਈ ਹੋਰ ਵਿਵਸਥਾ ਕਰੇਗੀ, ਇਸ ਦਾ ਫੈਸਲਾ ਜਲਦੀ ਕੀਤਾ ਜਾਵੇਗਾ। […]

ਪਿੰਡ ਮੰਡਕੋਲਾ ਲਈ ਅਗਲੇ ਵਿੱਤੀ ਸਾਲ ਲਈ 3.6 ਕਰੋੜ ਦੀ ਰਾਸ਼ੀ ਕੀਤੀ ਮਨਜ਼ੂਰ: CM ਮਨੋਹਰ ਲਾਲ ਖੱਟਰ

Mandkola

ਚੰਡੀਗੜ੍ਹ, 12 ਅਪ੍ਰੈਲ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਪਲਵਲ ਪਹੁੰਚ ਗਏ ਹਨ। ਉਹ ਜਨ ਸੰਵਾਦ ਪ੍ਰੋਗਰਾਮ ‘ਚ ਲੋਕਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ । ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪੇਂਡੂ ਖੇਤਰ ਦਾ […]

ਹੁਣ ਚੰਡੀਗੜ੍ਹ ਨੂੰ ਵੀ ਮੈਟਰੋ ਸਿਟੀ ‘ਚ ਕੀਤਾ ਜਾਵੇਗਾ ਸ਼ਾਮਲ, ਚੰਡੀਗੜ੍ਹ ਸਮੇਤ ਇਨ੍ਹਾਂ ਸ਼ਹਿਰਾਂ ‘ਚ ਦੌੜੇਗੀ ਮੈਟਰੋ

Metro

ਚੰਡੀਗੜ੍ਹ, 16 ਮਾਰਚ 2023: ਹਰਿਆਣਾ, ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਵੀਰਵਾਰ ਨੂੰ ਪੰਚਕੂਲਾ, ਚੰਡੀਗੜ੍ਹ ਅਤੇ ਮੋਹਾਲੀ (ਟ੍ਰਾਈਸਿਟੀ) ਵਿਚ ਟਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ । ਤਿੰਨਾਂ ਸ਼ਹਿਰਾਂ ਵਿੱਚ ਮੈਟਰੋ (Metro) ਚਲਾਉਣ ਲਈ ਚੰਡੀਗੜ੍ਹ ਸਕੱਤਰੇਤ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਵਿੱਚ ਵਿਆਪਕ ਗਤੀਸ਼ੀਲਤਾ […]

ਸਿੱਖ ਅਰਦਾਸ ਦੌਰਾਨ ਮਰਿਆਦਾ ਦੀ ਉਲੰਘਣਾ ਲਈ ਮਨੋਹਰ ਲਾਲ ਖੱਟਰ ਮੁਆਫ਼ੀ ਮੰਗਣ: SGPC ਪ੍ਰਧਾਨ

SGPC

ਅੰਮ੍ਰਿਤਸਰ, 11 ਫ਼ਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)  ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਕੇ ਸਿੱਖ ਮਰਯਾਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਰਿਆਣਾ ਦੇ ਫਰੀਦਾਬਾਦ […]

ਮੁੱਖ ਮੰਤਰੀ ਪੰਜਾਬੀਆਂ ਨੂੰ ਦੱਸਣ ਕਿ ਐਸ ਵਾਈ ਐਲ ਬਾਰੇ ਮੀਟਿੰਗ ਵਿਚ ਉਹ ਕੀ ਸਟੈਂਡ ਲੈਣਗੇ : ਅਕਾਲੀ ਦਲ

Shiromani Akali Dal

ਚੰਡੀਗੜ੍ਹ 13 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਭਲਕੇ 14 ਅਕਤੂਬਰ ਨੂੰ ਉਹਨਾਂ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਐਸ ਵਾਈ ਐਲ (SYL) ਬਾਰੇ ਮੀਟਿੰਗ ਵਿਚ ਉਹਨਾਂ ਦਾ ਕੀ ਸਟੈਂਡ ਰਹੇਗਾ ਤੇ ਪਾਰਟੀ ਨੇ ਕਿਹਾ ਕਿ ਅਜਿਹਾ ਇਸ ਵਾਸਤੇ […]

ਪੰਜਾਬ ਸਰਕਾਰ 14 ਅਕਤੂਬਰ ਦੀ ਮੀਟਿੰਗ ਦੌਰਾਨ SYL ਨਹਿਰ ਮੁੱਦੇ ‘ਤੇ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ: CM ਮਾਨ

SGPC

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ ਐਸਵਾਈਐਲ ਨਹਿਰ (SYL canal issue)  ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ । ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ […]