July 8, 2024 11:39 am

ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਸਿੰਘ ਸੁਖੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

Sukhvinder Singh Sukhu

ਅੰਮ੍ਰਿਤਸਰ, 26 ਸਤੰਬਰ 2023: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (Sukhvinder Singh Sukhu) ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ, ਉਹਨਾਂ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਜਿਸ ਤੋਂ ਬਾਅਦ ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਵੱਲੋਂ ਉਹਨਾਂ ਨੂੰ ਸੂਚਨਾ ਕੇਂਦਰ […]