July 2, 2024 9:09 pm

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਆਂਗਣਵਾੜੀ ਸੈਂਟਰਾਂ ਦੀਆਂ ਛੁੱਟੀਆਂ ਵਧਾਈਆਂ

Scheduled Caste

ਚੰਡੀਗੜ੍ਹ 09 ਜਨਵਰੀ 2023: ਪੰਜਾਬ ਸਰਕਾਰ ਨੇ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਸੂਬੇ ਦੇ ਆਂਗਣਵਾੜੀ ਸੈਂਟਰਾਂ (Anganwadi Centers) ਦੀਆਂ ਛੁੱਟੀਆਂ 14 ਜਨਵਰੀ 2023 ਤੱਕ ਵਧਾ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਦਿੱਤੀ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ […]

ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ

Sri Harmandir Sahib

ਅੰਮ੍ਰਿਤਸਰ 16 ਦਸੰਬਰ : ਉਤਰੀ ਭਾਰਤ ‘ਚ ਠੰਡ ਨੇ ਇਕਦਮ ਜ਼ੋਰ ਫੜ ਲਿਆ ਹੈ ਤੇ ਮੈਦਾਨੀ ਇਲਾਕਿਆਂ ‘ਚ ਸਭ ਤੋਂ ਵੱਧ ਠੰਡੇ ਮੰਨੇ ਜਾਂਦੇ ਅੰਮ੍ਰਿਤਸਰ ‘ਚ ਇਸ ਠੰਡ ਦਾ ਕਾਫ਼ੀ ਅਸਰ ਦੇਖਣ ਨੂੰ ਮਿਲ ਰਿਹਾ ਹੈ, ਇਸ ਠੰਡ ਦੇ ਕਹਿਰ ‘ਚ ਸੰਘਣੀ ਧੁੰਦ ਆਉਣ ਨਾਲ ਸੜਕਾਂ ‘ਤੇ ਆਵਾਜਾਈ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਅਤੇ […]