July 6, 2024 6:44 pm

ਜੱਜਾਂ ਦੀ ਨਿਯੁਕਤੀ ਦੀ ਕੌਲਿਜੀਅਮ ਪ੍ਰਣਾਲੀ ਇੱਕ ‘ਸੰਪੂਰਨ ਮਾਡਲ’: ਸਾਬਕਾ CJI ਯੂ ਯੂ ਲਲਿਤ

Former CJI U U Lalit

ਚੰਡੀਗੜ੍ਹ, 18 ਫਰਵਰੀ 2023: ਸਾਬਕਾ ਚੀਫ਼ ਜਸਟਿਸ (ਸੀਜੇਆਈ) ਜਸਟਿਸ ਯੂ ਯੂ ਲਲਿਤ ਨੇ ਸ਼ਨੀਵਾਰ ਨੂੰ ਕਿਹਾ ਕਿ ਜੱਜਾਂ ਦੀ ਨਿਯੁਕਤੀ ਦੀ ਕੌਲਿਜੀਅਮ ਪ੍ਰਣਾਲੀ (Collegium system) ਇੱਕ “ਸੰਪੂਰਨ ਮਾਡਲ” ਹੈ ਜੋ “ਫੂਲ ਪਰੂਫ” ਸਿਸਟਮ ਹੈ। ਜਸਟਿਸ ਲਲਿਤ ਨਿਆਂਇਕ ਨਿਯੁਕਤੀਆਂ ਅਤੇ ਸੁਧਾਰਾਂ ‘ਤੇ ਇਕ ਪ੍ਰੋਗਰਾਮ ‘ਚ ਬੋਲ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੰਵਿਧਾਨਕ ਅਦਾਲਤਾਂ ਦੇ […]

ਕੌਲਿਜੀਅਮ ਪ੍ਰਣਾਲੀ ਨੂੰ ਲੈ ਕੇ ਕਿਰਨ ਰਿਜਿਜੂ ਦੀ ਟਿੱਪਣੀ ‘ਤੇ ਸੁਪਰੀਮ ਕੋਰਟ ਨੇ ਜਤਾਈ ਨਾਰਾਜ਼ਗੀ

Supreme Court

ਚੰਡੀਗੜ੍ਹ 28 ਨਵੰਬਰ 2022: ਸੁਪਰੀਮ ਕੋਰਟ (Supreme Court) ਨੇ ਕਾਨੂੰਨ ਮੰਤਰੀ ਕਿਰਨ ਰਿਜਿਜੂ ਵੱਲੋਂ ਕੌਲਿਜੀਅਮ ਪ੍ਰਣਾਲੀ ਨੂੰ ਲੈ ਕੇ ਕੀਤੀ ਗਈ ਟਿੱਪਣੀ ‘ਤੇ ਨਾਰਾਜ਼ਗੀ ਜਤਾਈ ਹੈ। ਜੱਜਾਂ ਦੀ ਨਿਯੁਕਤੀ ਦੀ ਕੌਲਿਜੀਅਮ ਪ੍ਰਣਾਲੀ ‘ਤੇ ਕੇਂਦਰੀ ਮੰਤਰੀ ਵੱਲੋਂ ਕੀਤੀ ਗਈ ਟਿੱਪਣੀ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਇਸ ਦੇ ਨਾਲ ਹੀ ਸੁਪਰੀਮ […]