July 7, 2024 4:28 pm

ਨੌਜਵਾਨ ਨੇ ਫੇਸਬੁੱਕ ‘ਤੇ ਲਾਈਵ ਹੋਣ ਤੋਂ ਬਾਅਦ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

ਖੁਦਕੁਸ਼ੀ

ਮੋਗਾ, 26 ਮਾਰਚ 2024: ਇੱਕ ਨੌਜਵਾਨ ਨੇ ਫੇਸਬੁੱਕ ‘ਤੇ ਲਾਈਵ ਹੋਣ ਤੋਂ ਬਾਅਦ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ (Suicide) ਕਰ ਲਈ | ਮੋਗਾ ਜ਼ਿਲ੍ਹੇ ਦੇ ਪਿੰਡ ਮੀਣੀਆਂ ਦੇ ਰਹਿਣ ਵਾਲੇ 40 ਸਾਲਾ ਨੌਜਵਾਨ ਜਗਰਾਜ ਸਿੰਘ ਨੇ 22 ਮਾਰਚ ਨੂੰ ਫੇਸਬੁੱਕ ‘ਤੇ ਲਾਈਵ ਹੋ ਕੇ ਆਪਣੇ ਛੋਟੇ ਭਰਾ ਅਤੇ ਇਕ ਬੀਬੀ ਰਿਸ਼ਤੇਦਾਰ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ […]

ਅੰਮ੍ਰਿਤਸਰ ‘ਚ ਫੋਟੋ ਪ੍ਰਿੰਟਿੰਗ ਲੈਬ ਦੇ ਮਾਲਕ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਗੁਆਂਢੀ ਦੁਕਾਨਦਾਰ ‘ਤੇ ਲੱਗੇ ਗੰਭੀਰ ਦੋਸ਼

committed suicide

ਚੰਡੀਗੜ੍ਹ, 1 ਮਾਰਚ 2024: ਅੰਮ੍ਰਿਤਸਰ ਅਧੀਨ ਪੈਂਦੇ ਪਿੰਡ ਰਾਜੇਵਾਲ ਵਿੱਚ ਫੋਟੋ ਪ੍ਰਿੰਟਿੰਗ ਲੈਬ ਦੇ ਮਾਲਕ ਨੇ ਕਾਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ (committed suicide) ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਦੀ ਪਛਾਣ ਅੰਮ੍ਰਿਤ ਕਲਰ ਲੈਬ ਦੇ ਮਾਲਕ ਅੰਮ੍ਰਿਤਪਾਲ ਸਿੰਘ ਵਾਸੀ ਨਿਊ ਅੰਮ੍ਰਿਤਸਰ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤ ਨੇ ਜੀਪੀਐਸ ਦੀ ਮੱਦਦ […]

ਸੰਗਰੂਰ ਦੇ ਮੈਰੀਟੋਰੀਅਸ ਸਕੂਲ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

suicide

ਚੰਡੀਗੜ੍ਹ, 30 ਜਨਵਰੀ 2024: ਬੀਤੀ ਰਾਤ ਪੰਜਾਬ ਦੇ ਸੰਗਰੂਰ ਦੇ ਮੈਰੀਟੋਰੀਅਸ ਸਕੂਲ ਦੇ ਹੋਸਟਲ ਵਿੱਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ (suicide) ਕਰ ਲਈ। ਮ੍ਰਿਤਕ ਦੀ ਪਛਾਣ ਕਰਨ ਸਿੰਘ ਵਾਸੀ ਸੰਗਰੂਰ, ਲਹਿਰਾਗਾਗਾ ਵਜੋਂ ਹੋਈ ਹੈ। ਪੁਲਿਸ ਨੇ ਕਰਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤਾ ਹੈ। ਉਸਦੀ ਲਾਸ਼ […]

ਕੈਨੇਡਾ ਦਾ ਵੀਜ਼ਾ ਨਾ ਲੱਗਣ ‘ਤੇ ਨੌਜਵਾਨ ਨੇ ਚੌਥੀ ਮੰਜ਼ਿਲ ਤੋਂ ਕੁੱਦ ਕੇ ਕੀਤੀ ਖ਼ੁਦਕੁਸੀ

Suicide

ਚੰਡੀਗ੍ਹੜ, 18 ਜਨਵਰੀ 2024: ਮੋਹਾਲੀ ‘ਚ ਕੈਨੇਡਾ ਦਾ ਵੀਜ਼ਾ ਰੀਫਿਉਜ ਹੋਣ ਤੋਂ ਦੁਖੀ ਨੌਜਵਾਨ ਨੇ ਖ਼ੁਦਕੁਸੀ (Suicide) ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣਾ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਿਮਰਨਜੀਤ ਸਿੰਘ ਦੇ ਆਪਣੇ ਦੋਸਤ ਦੇ ਘਰ ਆ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ | ਪਰਮਜੀਤ ਦੇ ਮੁਤਾਬਕ ਉਸਦਾ […]

ਮੋਗਾ ‘ਚ ਘਰੇਲੂ ਝਗੜੇ ਤੋਂ ਬਾਅਦ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

suicide

ਮੋਗਾ , 22 ਨਵੰਬਰ 2023: ਮੋਗਾ ਦੇ ਨਿਗਾਹਾ ਰੋਡ ‘ਤੇ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ (28 ਸਾਲ) ਵੱਲੋਂ ਦੇਰ ਰਾਤ ਫਾਹਾ ਲੈ ਕੇ ਖੁਦਕੁਸ਼ੀ (suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਪ੍ਰੀਤ ਸਿੰਘ ਗੋਪੀ ਮੁਕਤਸਰ ਦਾ ਰਹਿਣ ਵਾਲਾ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸਾਊਥ ਦੇ ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ […]

ਫਰੀਦਕੋਟ ‘ਚ ਮੁੰਡੇ ਤੇ ਕੁੜੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ, ਬਾਥਰੂਮ ‘ਚ ਲਿਖਿਆ ਆਪਣਾ ਪਤਾ

suicide

ਚੰਡੀਗੜ੍ਹ, 17 ਨਵੰਬਰ 2023: ਪੰਜਾਬ ਦੇ ਫਰੀਦਕੋਟ ਦੇ ਇੱਕ ਸਰਕਾਰੀ ਸਕੂਲ ਵਿੱਚੋਂ ਇੱਕ ਕੁੜੀ ਅਤੇ ਇੱਕ ਮੁੰਡੇ ਦੀਆਂ ਲਾਸ਼ਾਂ ਮਿਲੀਆਂ ਹਨ। ਘਟਨਾ ਕਲੇਰ ਪਿੰਡ ਦੀ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸਫਾਈ ਕਰਮਚਾਰੀ ਸਵੇਰੇ ਸਕੂਲ ‘ਚ ਸਫਾਈ ਕਰਨ ਲਈ ਪਹੁੰਚਿਆ। ਦੋਵਾਂ ਦੀਆਂ ਲਾਸ਼ਾਂ ਦੇਖ ਕੇ ਉਸ ਨੇ ਸਕੂਲ ਪ੍ਰਿੰਸੀਪਲ ਅਤੇ ਪੁਲਿਸ ਨੂੰ ਸੂਚਿਤ ਕੀਤਾ। […]

ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਦੀ ਵਿਦਿਆਰਥਣ ਵੱਲੋਂ ਹੋਸਟਲ ‘ਚ ਫਾਹਾ ਲੈ ਕੇ ਖ਼ੁਦਕੁਸ਼ੀ

suicide

ਫਰੀਦਕੋਟ, 26 ਸਤੰਬਰ 2023: ਬਾਬਾ ਫਰੀਦ ਲਾਅ ਕਾਲਜ ਦੇ ਹੋਸਟਲ ‘ਚ ਬੀਤੀ ਰਾਤ ਇੱਕ ਵਿਦਿਆਰਥਣ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ (suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਦਿਆਰਥਣ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ | ਪ੍ਰਾਪਤ […]

ਗੁਰਦਾਸਪੁਰ ਦੇ ਇੱਕੋ ਇਲਾਕੇ ਦੇ ਰਹਿਣ ਵਾਲੇ ਪ੍ਰੇਮੀ-ਪ੍ਰੇਮਿਕਾ ਵਲੋਂ ਖੁਦਕੁਸ਼ੀ, 24 ਲੱਖ ਦੀ ਹੋਈ ਸੀ ਠੱਗੀ

suicide

ਚੰਡੀਗੜ੍ਹ, 23 ਮਈ 2023: ਗੁਰਦਾਸਪੂਰ ਮੁਹੱਲਾ ਸ਼ਹਿਜ਼ਾਦਾ ਨੰਗਲ ‘ਚ ਵਿਕਰਾਂਤ ਮਸੀਹ ਅਤੇ ਉਸ ਦੀ ਪ੍ਰੇਮਿਕਾ ਨੇਹਾ ਵਾਲਾ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ (Suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਵਿਕਰਾਂਤ ਮਸੀਹ ਨੇ ਵਿਦੇਸ਼ (ਜਰਮਨੀ) ਜਾਣ ਲਈ ਆਪਣੇ ਰਿਸ਼ਤੇਦਾਰਾਂ ਨੂੰ 24 ਲੱਖ ਰੁਪਏ ਦਿੱਤੇ ਸਨ। ਪਰ ਉਸ ਦੇ ਰਿਸ਼ਤੇਦਾਰਾਂ ਨੇ […]

ਵਿਦੇਸ਼ ਜਾਣ ਦੇ ਸੁਪਨੇ ‘ਤੇ ਕਰਜ਼ੇ ਦੀ ਪੰਡ ਪੈ ਗਈ ਭਾਰੀ, ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਖ਼ੁਦਕੁਸ਼ੀ

ਬੁਢਲਾਡਾ, 03 ਮਈ 2023: ਪਿੰਡ ਕੁਲਾਣੇ ਦੇ ਰਹਿਣ ਵਾਲੇ ਨੌਜਵਾਨ ਦਾ ਵਿਦੇਸ਼ ਜਾਣ ਦੇ ਸੁਪਨਾ ਸੀ, ਪਰ ਕਰਜ਼ੇ ਦੀ ਪੰਡ ਨੇ ਉਸਦੀ ਜਾਨ ਹੀ ਲੈ ਲਈ। ਪਰਿਵਾਰ ਉੱਪਰ ਲੱਖਾਂ ਰੁਪਏ ਨਾਲ ਕਰਜ਼ਾਈ ਹੋਏ ਬੇਰੁਜ਼ਗਾਰ ਨੌਜ਼ਵਾਨ ਵੱਲੋਂ ਜ਼ਹਿਰੀਲੀ ਚੀਜ ਖਾ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੁਲਾਣੇ ਦਾ ਰਹਿਣ ਵਾਲਾ […]