July 4, 2024 9:26 pm

ਕੇਂਦਰ ਸਾਂਝੇ ਸਿਵਲ ਕੋਡ ਵਰਗੇ ਸੰਵੇਦਨਸ਼ੀਲ ਮੁੱਦੇ ’ਤੇ ਦੇਸ਼ ਭਗਤ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ: ਸ਼੍ਰੋਮਣੀ ਅਕਾਲੀ ਦਲ

shiromani-akali-dal

ਚੰਡੀਗੜ੍ਹ, 14 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ 22ਵੇਂ ਕਾਨੂੰਨ ਕਮਿਸ਼ਨ ਨੂੰ ਸੂਚਿਤ ਕੀਤਾ ਹੈ ਕਿ ਤਜਵੀਜ਼ਸ਼ੁਦਾ ਸਾਂਝਾ ਸਿਵਲ ਕੋਡ ਦੇਸ਼ ਦੇ ਹਿੱਤ ਵਿਚ ਨਹੀਂ ਹੈ ਅਤੇ ਦੇਸ਼ ਵਿਆਪੀ ਅੰਤਰ-ਧਰਮ ਸਹਿਮਤੀ ਖਾਸ ਤੌਰ ’ਤੇ ਘੱਟ ਗਿਣਤੀਆਂ ਤੋਂ ਬਿਨ੍ਹਾਂ ਇਸਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਉਲਟ ਹੋਵੇਗਾ ਤੇ ਇਸ […]