July 2, 2024 10:28 pm

ਰਾਸ਼ਟਰਮੰਡਲ ਖੇਡਾਂ ‘ਚ ਸੋਨ ਤਮਗਾ ਜੇਤੂ ਲਕਸ਼ਯ ਸੇਨ ਖ਼ਿਲਾਫ FIR ਦਰਜ, ਉਮਰ ‘ਚ ਹੇਰਾਫੇਰੀ ਦੇ ਲੱਗੇ ਦੋਸ਼

Lakshya Sen

ਚੰਡੀਗੜ੍ਹ 03 ਦਸੰਬਰ 2022: ਅਰਜੁਨ ਐਵਾਰਡੀ ਅਤੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਮਗਾ ਜੇਤੂ ਸ਼ਟਲਰ ਲਕਸ਼ਯ ਸੇਨ (Lakshya Sen) ‘ਤੇ ਉਮਰ ਵਿੱਚ ਹੇਰਾਫੇਰੀ ਕਰਨ ਦਾ ਦੋਸ਼ ਲੱਗਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਮਾਮਲੇ ‘ਚ ਲਕਸ਼ਯ ਦੇ ਖਿਲਾਫ ਬੈਂਗਲੁਰੂ ‘ਚ ਐੱਫਆਈਆਰ ਵੀ ਦਰਜ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਕਸ਼ਯ ਸੇਨ ‘ਤੇ ਜੂਨੀਅਰ ਪੱਧਰ ‘ਤੇ ਮੁਕਾਬਲਾ […]

ਵਿਧਾਨ ਸਭਾ ਸਪੀਕਰ ਵੱਲੋਂ ਵੇਟਲਿਫਟਰ ਹਰਜਿੰਦਰ ਕੌਰ ਨੂੰ ਉੱਚ ਪੱਧਰ ਦੀ ਟ੍ਰੇਨਿੰਗ ਲਈ 5 ਲੱਖ ਰੁਪਏ ਦਾ ਚੈਕ ਭੇਂਟ

ਹਰਜਿੰਦਰ ਕੌਰ

ਚੰਡੀਗੜ੍ਹ, 29 ਨਵੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ ਵਿੱਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ ਹੈ। ਹਰਜਿੰਦਰ ਕੌਰ (Harjinder Kaur) ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿੱਚ ਆਪਣੇ ਦਫਤਰ […]

ਬੈਡਮਿੰਟਨ ‘ਚ ਭਰਤੀ ਖਿਡਾਰੀਆਂ ਦਾ ਕਮਾਲ, ਪੀਵੀ ਸਿੰਧੂ, ਕਿਦਾਂਬੀ ਸਮੇਤ ਕਈ ਖਿਡਾਰੀਆਂ ਦੀ ਰੈਂਕਿੰਗ ‘ਚ ਸੁਧਾਰ

PV Sindhu

ਚੰਡੀਗੜ੍ਹ 25 ਅਕਤੂਬਰ 2022: ਭਰਤੀ ਬੈਡਮਿੰਟਨ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਕਾਰਨ ਸਟਾਰ ਸ਼ਟਲਰ ਪੀਵੀ ਸਿੰਧੂ, ਅਰਜੁਨ, ਧਰੁਵ, ਐਚਐਸ ਪ੍ਰਣਯ ਅਤੇ ਕਿਦਾਂਬੀ ਆਦਿ ਖਿਡਾਰੀਆਂ ਦੀ ਰੈਂਕਿੰਗ ਵਿਚ 2019 ਤੋ ਬਾਅਦ ਸੁਧਾਰ ਹੋਇਆ ਹੈ |ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਤਿੰਨ ਸਾਲ ਬਾਅਦ ਬੈਡਮਿੰਟਨ ਦੀ ਵਿਸ਼ਵ ਰੈਂਕਿੰਗ ਵਿੱਚ ਸਿਖਰਲੇ ਪੰਜ ਵਿੱਚ ਥਾਂ ਬਣਾਉਣ ਵਿੱਚ ਕਾਮਯਾਬ ਰਹੀ […]

CWG: ਰਾਸ਼ਟਰਮੰਡਲ ਖੇਡਾਂ 2026 ‘ਚ ਨਿਸ਼ਾਨੇਬਾਜ਼ੀ ਦੀ ਵਾਪਸੀ, ਕੁਸ਼ਤੀ ਸੂਚੀ ਤੋਂ ਬਾਹਰ

Commonwealth Games 2022

ਚੰਡੀਗੜ੍ਹ 05 ਅਕਤੂਬਰ 2022: 2026 ‘ਚ ਆਸਟ੍ਰੇਲੀਆ ਦੇ ਵਿਕਟੋਰੀਆ ‘ਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ  (Commonwealth Games) ਦੀ ਸੂਚੀ ‘ਚ ਜਿੱਥੇ ਨਿਸ਼ਾਨੇਬਾਜ਼ੀ ਦੀ ਵਾਪਸੀ ਹੋਈ ਹੈ, ਪਰ ਦੂਜੇ ਪਾਸੇ ਰਾਸ਼ਟਰਮੰਡਲ ਖੇਡ ਮਹਾਸੰਘ ਨੇ ਬੁੱਧਵਾਰ ਨੂੰ ਖੇਡਾਂ ਦੀ ਸੂਚੀ ਜਾਰੀ ਕੀਤੀ ਅਤੇ ਇਸ ਵਿੱਚ ਅਜੇ ਵੀ ਕੁਸ਼ਤੀ ਸ਼ਾਮਲ ਨਹੀਂ ਹੈ। ਕੁਸ਼ਤੀ ਵਿੱਚ ਵੀ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ […]

ਸੋਨ ਤਮਗਾ ਜੇਤੂ ਅਚੰਤਾ ਸ਼ਰਤ ਵਿਸ਼ਵ ਟੇਬਲ ਟੈਨਿਸ ਚੈਂਪੀਅਨਸ਼ਿਪ ‘ਚ ਨਹੀਂ ਲੈਣਗੇ ਹਿੱਸਾ

Achanta Sharath Kamal

ਚੰਡੀਗੜ੍ਹ 31ਅਗਸਤ 2022: ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਤਿੰਨ ਸੋਨ ਤਮਗੇ ਜਿੱਤਣ ਵਾਲੇ ਅਚੰਤਾ ਸ਼ਰਤ ਕਮਲ (Achanta Sharath Kamal) ਅਗਲੇ ਮਹੀਨੇ ਚੀਨ ਵਿੱਚ ਹੋਣ ਵਾਲੀ ਵਿਸ਼ਵ ਟੇਬਲ ਟੈਨਿਸ ਚੈਂਪੀਅਨਸ਼ਿਪ ‘ਚ ਹਿੱਸਾ ਨਹੀਂ ਲੈਣਗੇ । ਅਚੰਤਾ ਨੇ ਇਸ ਪਿੱਛੇ ਨਿੱਜੀ ਕਾਰਨ ਦੱਸਿਆ ਹੈ। ਇਹ ਟੂਰਨਾਮੈਂਟ 30 ਸਤੰਬਰ ਤੋਂ 9 ਅਕਤੂਬਰ ਤੱਕ ਚੇਂਗਦੂ ਵਿੱਚ ਹੋਵੇਗਾ। 40 ਸਾਲਾ ਸ਼ਰਤ […]

ਕਾਮਨਵੈਲਥ ਖੇਡਾਂ ‘ਚ ਹਿੱਸਾ ਲੈਣ ਵਾਲੇ ਪੰਜਾਬ ਦੇ 23 ਖਿਡਾਰੀਆਂ ਦਾ CM ਮਾਨ ਵੱਲੋਂ 9.30 ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ ਸਨਮਾਨ

ਪੰਜਾਬ ਦੇ 23 ਖਿਡਾਰੀਆਂ

ਚੰਡੀਗੜ੍ਹ 27 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਮਿੰਘਮ ਵਿਖੇ ਹਾਲ ਹੀ ਵਿਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ 23 ਖਿਡਾਰੀਆਂ ਦਾ ਅੱਜ 9.30 ਕਰੋੜ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨਾਲ ਪੰਜਾਬ, ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਖਿਡਾਰੀਆਂ ਦਾ ਸਨਮਾਨ ਕਰਨ ਵਾਲਾ ਦੇਸ਼ […]

ਮੁੱਖ ਮੰਤਰੀ ਭਲਕੇ ਰਾਸ਼ਟਰਮੰਡਲ ਖੇਡਾਂ ਦੇ ਜੇਤੂ ਪੰਜਾਬੀ ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਕਰਨਗੇ ਸਨਮਾਨਿਤ: ਮੀਤ ਹੇਅਰ

Government colleges

ਚੰਡੀਗੜ 26 ਅਗਸਤ 2022: ਇੰਗਲੈਂਡ ਦੇ ਬਰਮਿੰਘਮ ਵਿਖੇ ਹਾਲ ਹੀ ਵਿੱਚ ਸੰਪੰਨ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ 9.30 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕਰਨਗੇ। ਭਲਕੇ 27 ਅਗਸਤ ਨੂੰ ਚੰਡੀਗੜ ਵਿਖੇ ਹੋਣ ਵਾਲੇ ਸਨਮਾਨ ਸਮਾਗਮ ਵਿੱਚ ਮੁੱਖ ਮੰਤਰੀ ਤਮਗੇ ਜਿੱਤਣ ਅਤੇ […]

ਰਾਸ਼ਟਰਮੰਡਲ ਖ਼ੇਡਾਂ ‘ਚ ਭਾਰਤੀ ਖਿਡਾਰੀਆਂ ਦੀ ਸਖ਼ਤ ਮਿਹਨਤ ਦੇਸ਼ ਲਈ ਪ੍ਰੇਰਨਾ: PM ਮੋਦੀ

Prime Minister Narendra Modi

ਚੰਡੀਗੜ੍ਹ 13 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅੱਜ ਰਾਸ਼ਟਰਮੰਡਲ ਖ਼ੇਡਾਂ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ | ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ (Commonwealth Games ) ਵਿੱਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਭਾਰਤ ਨੇ 22 ਸੋਨ, 16 ਚਾਂਦੀ ਅਤੇ 23 ਕਾਂਸੀ ਸਮੇਤ […]

ਰਾਸ਼ਟਰਮੰਡਲ ਖੇਡਾਂ ‘ਚ ਤਮਗਾ ਜੇਤੂ ਖਿਡਾਰੀਆਂ ਨੂੰ PM ਮੋਦੀ ਭਲਕੇ ਕਰਨਗੇ ਸੰਬੋਧਨ

Commonwealth Games

ਚੰਡੀਗੜ੍ਹ 12 ਅਗਸਤ 2022: ਇੰਗਲੈਂਡ ਦੇ ਬਰਮਿੰਘਮ ਵਿੱਚ ਹਾਲ ਹੀ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ (Commonwealth Games) ਵਿੱਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 61 ਤਮਗੇ ਜਿੱਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸ਼ਨੀਵਾਰ ਨੂੰ ਸਵੇਰੇ 11 ਵਜੇ ਇਨ੍ਹਾਂ ਖੇਡਾਂ ਦੇ ਸਾਰੇ ਤਮਗਾ ਜੇਤੂ ਖਿਡਾਰੀਆਂ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਸੰਬੋਧਨ ਕਰਨਗੇ। ਜਦੋਂ ਇੰਗਲੈਂਡ ਵਿੱਚ ਇਹ […]

ਸੈਨਾ ਮੁਖੀ ਨੇ ਰਾਸ਼ਟਰਮੰਡਲ ਖੇਡਾਂ ‘ਚ ਹਿੱਸਾ ਲੈਣ ਵਾਲੇ ਭਾਰਤੀ ਸੈਨਾ ਦੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਭਾਰਤੀ ਸੈਨਾ ਦੇ ਖਿਡਾਰੀਆਂ

ਚੰਡੀਗੜ੍ਹ 10 ਅਗਸਤ 2022: ਥਲ ਸੈਨਾ ਦੇ ਮੁਖੀ ਜਨਰਲ ਮਨੋਜ ਪਾਂਡੇ ਨੇ ਬੁੱਧਵਾਰ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਸੈਨਾ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਹ ਖੇਡਾਂ 28 ਜੁਲਾਈ ਤੋਂ 8 ਅਗਸਤ ਤੱਕ ਬਰਮਿੰਘਮ ਵਿੱਚ ਹੋਈਆਂ। ਭਾਰਤੀ ਫੌਜ ਦੇ ਖਿਡਾਰੀਆਂ ਨੇ ਇਸ ਸਾਲ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਰ ਸੋਨ, ਇੱਕ […]