July 7, 2024 7:18 pm

Commonwealth Games: ਵਿਕਾਸ ਠਾਕੁਰ ਨੇ ਚਾਂਦੀ ਦਾ ਤਮਗਾ ਜਿੱਤਣ ਤੋਂ ਬਾਅਦ ਮੂਸੇਵਾਲਾ ਦੇ ਅੰਦਾਜ਼ ’ਚ ਮਨਾਇਆ ਜਸ਼ਨ

Vikas Thakur

ਚੰਡੀਗੜ੍ਹ 03 ਅਗਸਤ 2022: ਭਾਰਤ ਦੇ ਵਿਕਾਸ ਠਾਕੁਰ (Vikas Thakur) ਨੇ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ। ਵਿਕਾਸ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਨੂੰ ਆਪਣਾ 12ਵਾਂ ਤਮਗਾ ਦਵਾਇਆ । ਇਸਦੇ ਨਾਲ ਹੀ ਵਿਕਾਸ ਠਾਕੁਰ ਨੇ ਆਪਣੀ ਜਿੱਤ ਦਾ ਜਸ਼ਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਅੰਦਾਜ ‘ਚ ਪੱਟ ‘ਤੇ ਥਾਪੀ ਮਾਰ ਕੇ ਮਨਾਇਆ | […]

Commonwealth Games: ਭਾਰਤੀ ਮਹਿਲਾ ਟੀਮ ਨੇ ਲਾਅਨ ਬਾਲ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

lawn ball

ਚੰਡੀਗੜ੍ਹ 02 ਅਗਸਤ 2022: ਭਾਰਤੀ ਮਹਿਲਾ ਟੀਮ ਨੇ ਰਾਸ਼ਟਰਮੰਡਲ ਖੇਡਾਂ ਦੇ ਲਾਅਨ ਬਾਲ (lawn ball) ਮੁਕਾਬਲੇ ਵਿੱਚ ਦੱਖਣੀ ਅਫਰੀਕਾ ਨੂੰ 17-10 ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ‘ਚ ਲਾਅਨ ਬਾਲ ‘ਚ ਭਾਰਤ ਦਾ ਇਹ ਪਹਿਲਾ ਤਮਗਾ ਹੈ ਜਦਕਿ ਦੇਸ਼ ਨੇ ਬਰਮਿੰਘਮ ‘ਚ ਚੌਥਾ ਸੋਨ ਤਮਗਾ ਜਿੱਤਿਆ ਹੈ। ਇੱਕ ਰੋਮਾਂਚਿਤ ਮੁਕਾਬਲੇ […]

ਭਗਵੰਤ ਮਾਨ ਵਲੋਂ ਵੇਟਲਿਫਟਰ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ

Weightlifter Harjinder Kaur

ਚੰਡੀਗੜ੍ਹ 02 ਅਗਸਤ 2022: ਰਾਸ਼ਟਰਮੰਡਲ ਖੇਡਾਂ 2022 ਵਿੱਚ ਪੰਜਾਬ ਦੀ ਧੀ ਤੇ ਭਾਰਤੀ ਵੇਟਲਿਫਟਰ ਹਰਜਿੰਦਰ ਕੌਰ (Weightlifter Harjinder Kaur) ਨੇ ਮਹਿਲਾ ਦੇ 71 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ […]

Commonwealth Games: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ਫਾਈਨਲ ‘ਚ ਜਿੱਤਿਆ ਸੋਨ ਤਮਗਾ

Achinta Sheuli

ਚੰਡੀਗੜ੍ਹ 01 ਅਗਸਤ 2022: ਭਾਰਤੀ ਵੇਟਲਿਫਟਰਾਂ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ । ਦੇਸ਼ ਨੂੰ ਇਸ ਈਵੈਂਟ ਵਿੱਚ ਕੁੱਲ ਛੇ ਤਮਗੇ ਮਿਲੇ ਹਨ ਅਤੇ ਸਾਰੇ ਵੇਟਲਿਫਟਿੰਗ ਵਿੱਚ ਆਏ ਹਨ। ਪੁਰਸ਼ਾਂ ਦੇ 73 ਕਿਲੋਗ੍ਰਾਮ ਫਾਈਨਲ ਵਿੱਚ ਅਚਿੰਤਾ ਸ਼ਿਉਲੀ (Achinta Sheuli) ਨੇ ਸੋਨ ਤਮਗਾ ਜਿੱਤਿਆ। ਇਸ ਈਵੈਂਟ ਵਿੱਚ ਭਾਰਤ ਦਾ ਇਹ ਤੀਜਾ ਸੋਨ […]

Commonwealth Games: ਗੁਰੂਰਾਜਾ ਪੁਜਾਰੀ ਨੇ ਵੇਟਲਿਫਟਿੰਗ ‘ਚ ਜਿੱਤਿਆ ਕਾਂਸੀ ਦਾ ਤਮਗਾ

Gururaja Poojary

ਚੰਡੀਗੜ੍ਹ 30 ਜੁਲਾਈ 2022: ਰਾਸ਼ਟਰਮੰਡਲ ਖੇਡਾਂ ‘ਚ ਸ਼ਨੀਵਾਰ ਦਾ ਦਿਨ ਭਾਰਤ ਲਈ ਸ਼ਾਨਦਾਰ ਰਿਹਾ ਹੈ । ਉਸ ਨੇ ਵੇਟਲਿਫਟਿੰਗ ਵਿੱਚ ਲਗਾਤਾਰ ਦੂਜਾ ਤਮਗਾ ਹਾਸਲ ਕੀਤਾ। ਗੁਰੂਰਾਜਾ ਪੁਜਾਰੀ (Gururaja Poojary) ਨੇ 61 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਨੇ ਬਰਮਿੰਘਮ ਵਿੱਚ 269 ਕਿਲੋ ਭਾਰ ਚੁੱਕ ਕੇ ਦੇਸ਼ ਨੂੰ ਦੂਜਾ ਤਮਗਾ ਦਿਵਾਇਆ। ਇਸਤੋਂ ਪਹਿਲਾਂ […]

Commonwealth Games: ਭਾਰਤੀ ਸਟਾਰ ਤੈਰਾਕ ਸ਼੍ਰੀਹਰੀ ਨਟਰਾਜ ਨੇ ਸੈਮੀਫਾਈਨਲ ਲਈ ਕੀਤਾ ਕੁਆਲੀਫ਼ਾਈ

Srihari Nataraj

ਚੰਡੀਗੜ੍ਹ 29 ਜੁਲਾਈ 2022: ਭਾਰਤ ਦੇ ਸਟਾਰ ਨੌਜਵਾਨ ਤੈਰਾਕ ਸ਼੍ਰੀਹਰੀ ਨਟਰਾਜ (Srihari Nataraj) ਸੈਮੀਫਾਈਨਲ ‘ਚ ਪਹੁੰਚ ਗਏ ਹਨ। ਨਟਰਾਜ ਨੇ 54.68 ਸਕਿੰਟ ਦੇ ਸਮੇਂ ਨਾਲ 100 ਮੀਟਰ ਬੈਕਸਟ੍ਰੋਕ ਦੇ ਸੈਮੀਫਾਈਨਲ ਲਈ ਕੁਆਲੀਫਾਈ ਕੀਤਾ। ਸੈਮੀਫਾਈਨਲ ਭਾਰਤੀ ਸਮੇਂ ਅਨੁਸਾਰ ਦੁਪਹਿਰ 1:15 ਵਜੇ ਹੋਵੇਗਾ।  

Commonwealth Games: ਬਾਕਸਿੰਗ ‘ਚ ਸ਼ਿਵ ਥਾਪਾ ਨੇ ਪਾਕਿਸਤਾਨ ਦੇ ਸੁਲੇਮਾਨ ਨੂੰ 5-0 ਨਾਲ ਹਰਾਇਆ

Shiv Thapa

ਚੰਡੀਗੜ੍ਹ 269 ਜੁਲਾਈ 2022: ਰਾਸ਼ਟਰਮੰਡਲ ਖੇਡਾਂ ਦਾ ਅੱਜ ਪਹਿਲਾ ਦਿਨ ਹੈ। ਭਾਰਤ ਦੀ ਮਹਿਲਾ ਹਾਕੀ ਟੀਮ ਅਤੇ ਕ੍ਰਿਕਟ ਟੀਮ ਤੋਂ ਜਿੱਤ ਨਾਲ ਆਗਾਜ਼ ਕਰਨ ਦੀ ਉਮੀਦ ਕੀਤੀ ਜਾ ਰਹੀ ਹੈ | ਇਸ ਦੌਰਾਨ ਬਾਕਸਿੰਗ ਵਿੱਚ ਸ਼ਿਵ ਥਾਪਾ (Shiv Thapa) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 63.5 ਕਿਲੋਗ੍ਰਾਮ ਭਾਰ ਵਰਗ ਮੁਕਾਬਲੇ ਵਿੱਚ ਪਾਕਿਸਤਾਨ ਦੇ ਸੁਲੇਮਾਨ ਬਲੂਚ ਨੂੰ ਕਰਾਰੀ […]

Commonwealth Games: ਭਾਰਤੀ ਮਹਿਲਾ ਟੀਮ ਨੇ ਆਸਟ੍ਰੇਲੀਆ ਖ਼ਿਲਾਫ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਕੀਤਾ ਫੈਸਲਾ

Commonwealth Games

ਚੰਡੀਗੜ੍ਹ 29 ਜੁਲਾਈ 2022: ਰਾਸ਼ਟਰਮੰਡਲ ਖੇਡਾਂ (Commonwealth Games) ਵਿੱਚ ਅੱਜ ਇੱਕ ਇਤਿਹਾਸਕ ਦਿਨ ਹੈ। ਕ੍ਰਿਕਟ ‘ਚ ਪਹਿਲੀ ਵਾਰ ਮਹਿਲਾ ਟੀਮਾਂ ਮੈਦਾਨ ‘ਚ ਉਤਰੀਆਂ ਹਨ। ਪਹਿਲਾ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾ ਰਿਹਾ ਹੈ। ਭਾਰਤ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਪਹਿਲੇ ਮੈਚ ਵਿੱਚ ਆਸਟਰੇਲੀਆ ਖ਼ਿਲਾਫ਼ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ | ਇਸ ਮੈਚ […]

Commonwealth Games 2022: ਬਰਮਿੰਘਮ ‘ਚ ਅੱਜ ਤੋਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ

Commonwealth Games

ਚੰਡੀਗੜ੍ਹ 28 ਜੁਲਾਈ 2022: ਅੱਜ ਰਾਤ ਤੋਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ | ਇਨ੍ਹਾਂ ਰਾਸ਼ਟਰਮੰਡਲ ਖੇਡਾਂ (Commonwealth Games) ਦਾ ਉਦਘਾਟਨੀ ਸਮਾਗਮ ਅੱਜ ਬਰਮਿੰਘਮ ਵਿੱਚ ਹੋਵੇਗਾ। ਇਵੈਂਟ ਦੀ ਸ਼ੁਰੂਆਤ ਵੀਰਵਾਰ (28 ਜੁਲਾਈ) ਨੂੰ ਇੰਗਲੈਂਡ ਦੇ ਬਰਮਿੰਘਮ ਦੇ ਅਲੈਗਜ਼ੈਂਡਰ ਸਟੇਡੀਅਮ ਵਿੱਚ ਸ਼ਾਨਦਾਰ ਉਦਘਾਟਨੀ ਸਮਾਗਮ ਨਾਲ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਰਾਸ਼ਟਰਮੰਡਲ ਖੇਡਾਂ ਦਾ […]

ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ, ਹਰਮਨਪ੍ਰੀਤ ਕੌਰ ਨੂੰ ਸੌਂਪੀ ਕਪਤਾਨੀ

Haranpreet Kaur

ਚੰਡੀਗੜ੍ਹ 11 ਜੁਲਾਈ 2022: ਬਰਮਿੰਘਮ ਵਿੱਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ਸੋਮਵਾਰ (11 ਜੁਲਾਈ) ਨੂੰ ਕੀਤਾ ਗਿਆ। ਹਰਮਨਪ੍ਰੀਤ ਕੌਰ ਟੂਰਨਾਮੈਂਟ ਵਿੱਚ ਭਾਰਤ ਦੀ ਕਪਤਾਨੀ ਕਰੇਗੀ। ਆਲਰਾਊਂਡਰ ਜੇਮਿਮਾ ਰੋਡਰਿਗਜ਼ ਦੀ ਟੀ-20 ਟੀਮ ‘ਚ ਵਾਪਸੀ ਹੋਈ ਹੈ। ਇਸ ਟੂਰਨਾਮੈਂਟ ‘ਚ 24 ਸਾਲ ਬਾਅਦ ਕ੍ਰਿਕਟ ਦੀ ਵਾਪਸੀ ਹੋਈ ਹੈ। ਆਖਰੀ ਵਾਰ ਕ੍ਰਿਕੇਟ […]