July 8, 2024 11:32 pm

ਕਾਮਨਵੈਲਥ ਖੇਡਾਂ ‘ਚ ਹਿੱਸਾ ਲੈਣ ਵਾਲੇ ਪੰਜਾਬ ਦੇ 23 ਖਿਡਾਰੀਆਂ ਦਾ CM ਮਾਨ ਵੱਲੋਂ 9.30 ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ ਸਨਮਾਨ

ਪੰਜਾਬ ਦੇ 23 ਖਿਡਾਰੀਆਂ

ਚੰਡੀਗੜ੍ਹ 27 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਮਿੰਘਮ ਵਿਖੇ ਹਾਲ ਹੀ ਵਿਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ 23 ਖਿਡਾਰੀਆਂ ਦਾ ਅੱਜ 9.30 ਕਰੋੜ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨਾਲ ਪੰਜਾਬ, ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਖਿਡਾਰੀਆਂ ਦਾ ਸਨਮਾਨ ਕਰਨ ਵਾਲਾ ਦੇਸ਼ […]

Commonwealth Games: ਪ੍ਰਿਅੰਕਾ ਗੋਸਵਾਮੀ ਨੇ ਔਰਤਾਂ ਦੀ 10,000 ਮੀਟਰ ਪੈਦਲ ਦੌੜ ‘ਚ ਜਿੱਤਿਆ ਚਾਂਦੀ ਦਾ ਤਮਗਾ

Priyanka Goswami

ਚੰਡੀਗੜ੍ਹ 06 ਅਗਸਤ 2022: ਇੰਗਲੈਂਡ ਦੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ‘ਚ ਅੱਜ ਪ੍ਰਿਅੰਕਾ ਗੋਸਵਾਮੀ (Priyanka Goswami) ਨੇ ਔਰਤਾਂ ਦੀ 10,000 ਮੀਟਰ ਪੈਦਲ ਦੌੜ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ। ਪ੍ਰਿਅੰਕਾ ਨੇ ਆਪਣੀ ਦੌੜ 43.38 ਮਿੰਟ ਵਿੱਚ ਪੂਰੀ ਕੀਤੀ। ਆਸਟ੍ਰੇਲੀਆ ਦੀ ਜੇਮਿਮਾ ਨੇ 42.34 ਮਿੰਟ ਦੇ ਸਮੇਂ ਨਾਲ ਸੋਨ ਤਮਗਾ ਜਿੱਤਿਆ। ਇਸ ਦੇ ਨਾਲ ਹੀ ਕੀਨੀਆ ਦੀ […]

Commonwealth Games: ਕੁਸ਼ਤੀ ਮੁਕਾਬਲੇ ‘ਚ ਬਜਰੰਗ ਪੂਨੀਆ ਤੇ ਦੀਪਕ ਨੇ ਸ਼ਾਨਦਾਰ ਜਿੱਤ ਨਾਲ ਕੀਤੀ ਸ਼ੁਰੂਆਤ

Bajrang Punia

ਚੰਡੀਗੜ੍ਹ 05 ਅਗਸਤ 2022: ਰਾਸ਼ਟਰਮੰਡਲ ਖੇਡਾਂ 2022 (Commonwealth Games 2022) ਵਿੱਚ ਅੱਜ ਅੱਠਵੇਂ ਦਿਨ ਕੁਸ਼ਤੀ ਮੁਕਾਬਲੇ ਸ਼ੁਰੂ ਹੋ ਗਏ। ਭਾਰਤ ਵੱਲੋਂ ਪਹਿਲਵਾਨ ਬਜਰੰਗ ਪੂਨੀਆ (Bajrang Punia) ਅਤੇ ਦੀਪਕ ਪੂਨੀਆ (Deepak Punia) ਨੇ ਸ਼ਾਨਦਾਰ ਜਿੱਤ ਨਾਲ ਖੇਡਾਂ ਦੀ ਸ਼ੁਰੂਆਤ ਕੀਤੀ। ਬਜਰੰਗ ਨੇ ਪੁਰਸ਼ਾਂ ਦੇ 65 ਕਿਲੋਗ੍ਰਾਮ ਵਰਗ ਵਿੱਚ ਜਿੱਤ ਨਾਲ ਸ਼ੁਰੂਆਤ ਕੀਤੀ। ਜਦਕਿ ਦੀਪਕ ਨੇ 86 ਕਿਲੋ […]

Commonwealth Games: ਅੰਮ੍ਰਿਤਸਰ ਦੇ ਲਵਪ੍ਰੀਤ ਸਿੰਘ ਨੇ 109 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ‘ਚ ਜਿੱਤਿਆ ਕਾਂਸੀ ਦਾ ਤਮਗਾ

Lovepreet Singh

ਚੰਡੀਗੜ੍ਹ 03 ਅਗਸਤ 2022: ਰਾਸ਼ਟਰਮੰਡਲ ਖੇਡਾਂ 2022 ‘ਚ ਪੰਜਾਬੀਆਂ ਦੀ ਚੜਤ ਬਰਕਰਾਰ ਹੈ | ਵਿਕਾਸ ਠਾਕੁਰ ਤੋਂ ਬਾਅਦ ਹੁਣ ਪੰਜਾਬ ਦੇ ਵੇਟਲਿਫਟਰ ਲਵਪ੍ਰੀਤ ਸਿੰਘ (Lovepreet Singh) ਨੇ ਮੁਕਾਬਲੇ ਦੇ ਛੇਵੇਂ ਦਿਨ ਭਾਰਤ ਲਈ 109 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ।ਲਵਪ੍ਰੀਤ ਸਿੰਘ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ | ਲਵਪ੍ਰੀਤ ਸਿੰਘ ਨੇ ਕਲੀਨ ਐਂਡ ਜਰਕ […]

ਚਾਂਦੀ ਤਮਗਾ ਜੇਤੂ ਵਿਕਾਸ ਠਾਕੁਰ ਨੂੰ ਪੰਜਾਬ ਸਰਕਾਰ ਵਲੋਂ 50 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ

Vikas Thakur

ਚੰਡੀਗੜ੍ਹ 03 ਅਗਸਤ 2022: ਰਾਸ਼ਟਰਮੰਡਲ ਖੇਡਾਂ ਵਿੱਚ ਲੁਧਿਆਣਾ ਦੇ ਵਿਕਾਸ ਠਾਕੁਰ (Vikas Thakur) ਨੇ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਿਆ ਹੈ, ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਕਾਸ ਠਾਕੁਰ ਨੂੰ 50 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ | ਇਸ ਸੰਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ […]