July 5, 2024 1:31 am

Commonwealth Games: ਮਹਿਲਾ ਕੁਸ਼ਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਜਿੱਤਿਆ ਸੋਨ ਤਮਗਾ

Vinesh Phogat

ਚੰਡੀਗੜ੍ਹ 06 ਅਗਸਤ 2022: ਤਜਰਬੇਕਾਰ ਪਹਿਲਵਾਨ ਵਿਨੇਸ਼ ਫੋਗਾਟ (Vinesh Phogat) ਨੇ ਰਾਸ਼ਟਰਮੰਡਲ ਖੇਡਾਂ ‘ਚ ਇਤਿਹਾਸ ਰਚ ਦਿੱਤਾ ਹੈ | ਮਹਿਲਾ ਕੁਸ਼ਤੀ ‘ਚ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀ ਸੋਨ ਤਮਗਾ ਜਿੱਤਿਆ ਹੈ। ਰਾਸ਼ਟਰਮੰਡਲ ਖੇਡਾਂ ਅਤੇ ਏਸ਼ੀਅਨ ਖੇਡਾਂ ‘ਚ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਮਹਿਲਾ ਬਣਨ ਦੇ ਨਾਲ ਵਿਨੇਸ਼ ਫੋਗਾਟ ਨੇ ਰਾਸ਼ਟਰਮੰਡਲ ਖੇਡਾਂ ‘ਚ ਲਗਾਤਾਰ 3 ਸੋਨ […]

Commonwealth Games: ਭਾਰਤੀ ਸ਼ਟਲਰ ਪੀਵੀ ਸਿੰਧੂ ਨੇ ਲਾਈ ਜਿੱਤ ਦੀ ਹੈਟ੍ਰਿਕ, ਸੈਮੀਫਾਈਨਲ ‘ਚ ਪਹੁੰਚੀ

PV Sindhu

ਚੰਡੀਗੜ੍ਹ 06 ਅਗਸਤ 2022: ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਭਾਰਤ ਦੀ ਚੋਟੀ ਦੀ ਸ਼ਟਲਰ ਪੀਵੀ ਸਿੰਧੂ (PV Sindhu) ਰਾਸ਼ਟਰਮੰਡਲ ਖੇਡਾਂ 2022 ਦੇ ਸੈਮੀਫਾਈਨਲ ਥਾਂ ਪੱਕੀ ਕਰ ਲਈ ਹੈ। ਸਿੰਧੂ ਨੇ ਸ਼ਨੀਵਾਰ ਨੂੰ ਮਲੇਸ਼ੀਆ ਦੀ ਖਿਡਾਰਨ ਗੋਹ ਜਿਨ ਵੀ ਨੂੰ 2-1 ਨਾਲ ਹਰਾਇਆ। ਪੀਵੀ ਸਿੰਧੂ (PV Sindhu) ਨੇ ਗੋਹ ਨੂੰ ਤਿੰਨ ਗੇਮਾਂ ਤੱਕ ਚੱਲੇ ਮੈਚ […]

Commonwealth Games: ਰਵੀ ਕੁਮਾਰ ਦਹੀਆ ਨੇ ਪਾਕਿਸਤਾਨੀ ਪਹਿਲਵਾਨ ਨੂੰ ਹਰਾਇਆ, ਫਾਈਨਲ ‘ਚ ਥਾਂ ਬਣਾਈ

Ravi Kumar Dahiya

ਚੰਡੀਗੜ੍ਹ 06 ਅਗਸਤ 2022: ਰਵੀ ਕੁਮਾਰ ਦਹੀਆ (Ravi Kumar Dahiya) ਨੇ ਫ੍ਰੀਸਟਾਈਲ 57 ਕਿਲੋਗ੍ਰਾਮ ਦੇ ਸੈਮੀਫਾਈਨਲ ‘ਚ ਪਾਕਿਸਤਾਨੀ ਪਹਿਲਵਾਨ ਅਲੀ ਅਸਦ ਨੂੰ ਹਰਾ ਦਿੱਤਾ ਹੈ | ਇਸਦੇ ਨਾਲ ਹੀ ਰਵੀ ਨੇ ਇਹ ਮੈਚ 14-4 ਨਾਲ ਜਿੱਤ ਕੇ ਫਾਈਨਲ ਵਿੱਚ ਥਾਂ ਬਣਾਈ ਹੈ ।

Commonwealth Games: ਭਾਰਤੀ ਮਹਿਲਾ ਕ੍ਰਿਕਟ ਟੀਮ ਇੰਗਲੈਂਡ ਨੂੰ ਹਰਾ ਕੇ ਫਾਈਨਲ ‘ਚ ਪਹੁੰਚੀ

Indian women's cricket team

ਚੰਡੀਗੜ੍ਹ 06 ਅਗਸਤ 2022: ਭਾਰਤ ਨੇ ਰਾਸ਼ਟਰਮੰਡਲ ਖੇਡਾਂ ‘ਚ ਇਕ ਹੋਰ ਤਮਗਾ ਪੱਕਾ ਕਰ ਲਿਆ ਹੈ | ਭਾਰਤੀ ਮਹਿਲਾ ਕ੍ਰਿਕਟ ਟੀਮ (Indian women’s cricket team) ਨੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਉਨ੍ਹਾਂ ਨੇ ਸੈਮੀਫਾਈਨਲ ‘ਚ ਇੰਗਲੈਂਡ ਨੂੰ ਚਾਰ ਵਿਕਟਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਪੰਜ ਵਿਕਟਾਂ ‘ਤੇ 164 ਦੌੜਾਂ ਬਣਾਈਆਂ ਸਨ। […]

Commonwealth Games: ਪਹਿਲਵਾਨ ਨਵੀਨ ਫ੍ਰੀਸਟਾਈਲ 74 ਕਿਲੋਗ੍ਰਾਮ ਵਰਗ ਮੁਕਾਬਲੇ ਦੇ ਫਾਈਨਲ ‘ਚ ਪਹੁੰਚੇ

Wrestler Naveen

ਚੰਡੀਗੜ੍ਹ 06 ਅਗਸਤ 2022: ਭਾਰਤੀ ਖਿਡਾਰੀਆਂ ਦਾ ਰਾਸ਼ਟਰਮੰਡਲ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ | ਇਸ ਦੌਰਾਨ ਭਾਰਤੀ ਪਹਿਲਵਾਨ ਨਵੀਨ (Wrestler Naveen) ਫ੍ਰੀਸਟਾਈਲ 74 ਕਿਲੋਗ੍ਰਾਮ ਵਰਗ ਦੇ ਫਾਈਨਲ ਵਿੱਚ ਪਹੁੰਚ ਗਏ ਹਨ। ਉਸ ਨੇ ਸੈਮੀਫਾਈਨਲ ‘ਚ ਇੰਗਲੈਂਡ ਦੇ ਚਾਰਲੀ ਬੌਲਿੰਗ ਨੂੰ 12-1 ਨਾਲ ਹਰਾਇਆ। ਨਵੀਨ ਨੇ ਆਪਣੇ ਲਈ ਮੈਡਲ ਪੱਕਾ ਕਰ ਲਿਆ ਹੈ।

ਕਾਮਨਵੈਲਥ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਪਟਿਆਲਾ ਦੇ ਐਨ.ਆਈ.ਐੱਸ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ

Commonwealth Games

ਪਟਿਆਲਾ 06 ਅਗਸਤ 2022: ਬਰਮਿੰਘਮ ਵਿਖੇ ਹੋ ਰਹੀਆਂ ਕਾਮਨਵੈਲਥ ਖੇਡਾਂ (Commonwealth Games) ਵਿਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤ ਦਾ ਨਾਂ ਚਮਕਾਇਆ ਹੈ | ਬੀਤੇ ਦਿਨੀਂ ਜਿੱਥੇ ਰੈਸਲਰ ਬਜਰੰਗ ਪੂਨੀਆ ਨੇ ਗੋਲਡ ਮੈਡਲ ਜਿੱਤਿਆ, ਉਥੇ ਹੀ ਕਾਫ਼ੀ ਮਹਿਲਾ ਰੈਸਲਰਾਂ ਨੇ ਵੀ ਆਪਣੀ ਕੁਸ਼ਤੀ ਦੇ ਜੌਹਰ ਦਿਖਾਉਂਦਿਆਂ ਮੈਡਲ ਜਿੱਤ ਕੇ ਦੇਸ਼ ਦੀ ਝੋਲੀ ਵਿੱਚ ਪਾਏ […]

Commonwealth Games: ਪ੍ਰਿਅੰਕਾ ਗੋਸਵਾਮੀ ਨੇ ਔਰਤਾਂ ਦੀ 10,000 ਮੀਟਰ ਪੈਦਲ ਦੌੜ ‘ਚ ਜਿੱਤਿਆ ਚਾਂਦੀ ਦਾ ਤਮਗਾ

Priyanka Goswami

ਚੰਡੀਗੜ੍ਹ 06 ਅਗਸਤ 2022: ਇੰਗਲੈਂਡ ਦੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ‘ਚ ਅੱਜ ਪ੍ਰਿਅੰਕਾ ਗੋਸਵਾਮੀ (Priyanka Goswami) ਨੇ ਔਰਤਾਂ ਦੀ 10,000 ਮੀਟਰ ਪੈਦਲ ਦੌੜ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ। ਪ੍ਰਿਅੰਕਾ ਨੇ ਆਪਣੀ ਦੌੜ 43.38 ਮਿੰਟ ਵਿੱਚ ਪੂਰੀ ਕੀਤੀ। ਆਸਟ੍ਰੇਲੀਆ ਦੀ ਜੇਮਿਮਾ ਨੇ 42.34 ਮਿੰਟ ਦੇ ਸਮੇਂ ਨਾਲ ਸੋਨ ਤਮਗਾ ਜਿੱਤਿਆ। ਇਸ ਦੇ ਨਾਲ ਹੀ ਕੀਨੀਆ ਦੀ […]

Commonwealth Games : ਸਾਕਸ਼ੀ ਮਲਿਕ ਨੇ ਫ੍ਰੀਸਟਾਈਲ 62 ਕਿਲੋਗ੍ਰਾਮ ਵਰਗ ‘ਚ ਸੋਨ ਤਮਗਾ ਜਿੱਤਿਆ

Sakshi Malik

ਚੰਡੀਗੜ੍ਹ 06 ਅਗਸਤ 2022: ਭਾਰਤੀ ਸਟਾਰ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ (Sakshi Malik) ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਇਤਿਹਾਸ ਰਚ ਦਿੱਤਾ ਹੈ। ਸਾਕਸ਼ੀ ਨੇ ਫ੍ਰੀਸਟਾਈਲ 62 ਕਿਲੋਗ੍ਰਾਮ ਵਰਗ ‘ਚ ਸੋਨ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ । ਸਾਕਸ਼ੀ ਨੇ ਫਾਈਨਲ ਵਿੱਚ ਕੈਨੇਡਾ ਦੀ ਅੰਨਾ ਗੋਡੀਨੇਜ਼ ਗੋਂਜਾਲੇਜ਼ ਨੂੰ ਹਰਾ ਕੇ ਆਪਣੀ ਜਿੱਤ ਦਰਜ ਕੀਤੀ। […]

ਬਰਮਿੰਘਮ ਰਾਸ਼ਟਰਮੰਡਲ ਖੇਡਾਂ ‘ਚ ਹਿੱਸਾ ਲੈਣ ਵਾਲੇ ਵੇਟਲਿਫਟਰਾਂ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਰਵਾਂ ਸਵਾਗਤ

ਅੰਮ੍ਰਿਤਸਰ

ਚੰਡੀਗੜ੍ਹ 06 ਅਗਸਤ 2022: ਬਰਮਿੰਘਮ ‘ਚ ਰਾਸ਼ਟਰਮੰਡਲ ਖੇਡਾਂ ‘ਚ ਤਮਗਾ ਜਿੱਤ ਕੇ ਵਾਪਸ ਪਰਤੇ ਦੇਸ਼ ਦੇ ਖਿਡਾਰੀਆਂ ਦਾ ਅੱਜ ਯਾਨੀ ਸ਼ਨੀਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ |ਇਸ ਮੌਕੇ ਹਵਾਈ ਅੱਡੇ ‘ਤੇ ਸਾਰਿਆਂ ਨੇ ਉਨ੍ਹਾਂ ਦਾ ਤਿਲਕ, ਤਾੜੀਆਂ ਅਤੇ ਫੁੱਲਾਂ ਨਾਲ ਸਵਾਗਤ ਕੀਤਾ। ਇਸਦੇ ਨਾਲ ਹੀ ਸਾਰੇ ਖਿਡਾਰੀ ਪਟਿਆਲਾ ਲਈ ਰਵਾਨਾ […]

ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚੇ ਕਾਮਨਵੈਲਥ ਗੇਮਾਂ ਦੇ ਖਿਡਾਰੀਆਂ ਦਾ ਪਿੰਡ ਵਾਸੀਆਂ ਤੇ ਪਰਿਵਾਰਾਂ ਨੇ ਕੀਤਾ ਭਰਵਾਂ ਸਵਾਗਤ

ਅੰਮ੍ਰਿਤਸਰ

ਚੰਡੀਗੜ੍ਹ 06 ਅਗਸਤ 2022: ਬਰਮਿੰਘਮ ‘ਚ ਰਾਸ਼ਟਰਮੰਡਲ ਖੇਡਾਂ ‘ਚ ਤਮਗਾ ਜਿੱਤ ਕੇ ਵਾਪਸ ਪਰਤੇ ਦੇਸ਼ ਦੇ ਖਿਡਾਰੀਆਂ ਦਾ ਅੱਜ ਯਾਨੀ ਸ਼ਨੀਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਿੰਡ ਵਾਸੀਆਂ ਤੇ ਪਰਿਵਾਰ ਨੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸਭ ਤੋਂ ਪਹਿਲਾਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਲਵਪ੍ਰੀਤ ਸਿੰਘ, ਗੁਰਦੀਪ ਸਿੰਘ ਆਦਿ ਖਿਡਾਰੀਆਂ ਦਾ ਤਾੜੀਆਂ ਨਾਲ ਸਵਾਗਤ […]