July 7, 2024 7:56 pm

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੈਰਾ-ਪਾਵਰਲਿਫਟਿੰਗ ਸੋਨ ਤਮਗਾ ਜੇਤੂ ਸੁਧੀਰ ਤੇ ਮੁਰਲੀ ​​ਸ੍ਰੀਸ਼ੰਕਰ ਨੂੰ ਦਿੱਤੀ ਵਧਾਈ

ਸੋਨ ਤਮਗਾ ਜੇਤੂ ਸੁਧੀਰ

ਚੰਡੀਗੜ੍ਹ 05 ਅਗਸਤ 2022: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ (Commonwealth Games) ਵਿੱਚ ਪੈਰਾ-ਪਾਵਰਲਿਫਟਿੰਗ ਸੋਨ ਤਮਗਾ ਜੇਤੂ ਸੁਧੀਰ ਅਤੇ ਲੰਬੀ ਛਾਲ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਮੁਰਲੀ ​​ਸ੍ਰੀਸ਼ੰਕਰ ਨੂੰ ਉਨ੍ਹਾਂ ਦੀ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟਵੀਟ ਕਰਦਿਆਂ ਰਾਸ਼ਟਰਮੰਡਲ ਖੇਡਾਂ ਵਿੱਚ ਲੰਬੀ ਛਾਲ ਵਿੱਚ ਚਾਂਦੀ ਦਾ ਤਮਗਾ […]

Commonwealth Games: ਕੁਸ਼ਤੀ ਮੁਕਾਬਲੇ ‘ਚ ਬਜਰੰਗ ਪੂਨੀਆ ਤੇ ਦੀਪਕ ਨੇ ਸ਼ਾਨਦਾਰ ਜਿੱਤ ਨਾਲ ਕੀਤੀ ਸ਼ੁਰੂਆਤ

Bajrang Punia

ਚੰਡੀਗੜ੍ਹ 05 ਅਗਸਤ 2022: ਰਾਸ਼ਟਰਮੰਡਲ ਖੇਡਾਂ 2022 (Commonwealth Games 2022) ਵਿੱਚ ਅੱਜ ਅੱਠਵੇਂ ਦਿਨ ਕੁਸ਼ਤੀ ਮੁਕਾਬਲੇ ਸ਼ੁਰੂ ਹੋ ਗਏ। ਭਾਰਤ ਵੱਲੋਂ ਪਹਿਲਵਾਨ ਬਜਰੰਗ ਪੂਨੀਆ (Bajrang Punia) ਅਤੇ ਦੀਪਕ ਪੂਨੀਆ (Deepak Punia) ਨੇ ਸ਼ਾਨਦਾਰ ਜਿੱਤ ਨਾਲ ਖੇਡਾਂ ਦੀ ਸ਼ੁਰੂਆਤ ਕੀਤੀ। ਬਜਰੰਗ ਨੇ ਪੁਰਸ਼ਾਂ ਦੇ 65 ਕਿਲੋਗ੍ਰਾਮ ਵਰਗ ਵਿੱਚ ਜਿੱਤ ਨਾਲ ਸ਼ੁਰੂਆਤ ਕੀਤੀ। ਜਦਕਿ ਦੀਪਕ ਨੇ 86 ਕਿਲੋ […]

Commonwealth Games: ਭਾਰਤੀ ਹਾਕੀ ਟੀਮ ਨੇ ਵੇਲਜ਼ ਨੂੰ ਹਰਾ ਕੇ ਸੈਮੀਫਾਈਨਲ ‘ਚ ਕੀਤਾ ਪ੍ਰਵੇਸ਼

ਭਾਰਤੀ ਹਾਕੀ ਟੀਮ

ਚੰਡੀਗੜ੍ਹ 04 ਅਗਸਤ 2022: ਭਾਰਤੀ ਪੁਰਸ਼ ਹਾਕੀ ਟੀਮ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਆਪਣੇ ਆਖਰੀ ਗਰੁੱਪ ਮੈਚ ਵਿੱਚ ਵੇਲਜ਼ ਨੂੰ 4-1 ਨਾਲ ਹਰਾਇਆ। ਇਸ ਤਰ੍ਹਾਂ ਟੀਮ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਟੀਮ ਇੰਡੀਆ 5ਵੀਂ ਵਾਰ ਰਾਸ਼ਟਰਮੰਡਲ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ ਹੈ। ਇਸ ਤੋਂ ਪਹਿਲਾਂ ਟੀਮ 1998, 2010, 2014 ਅਤੇ 2018 ਰਾਸ਼ਟਰਮੰਡਲ ਖੇਡਾਂ ਦੇ ਸੈਮੀਫਾਈਨਲ […]

Commonwealth Games: ਪੀਵੀ ਸਿੰਧੂ ਤੇ ਸ੍ਰੀਕਾਂਤ ਨੇ ਸ਼ਾਨਦਾਰ ਜਿੱਤ ਨਾਲ ਪ੍ਰੀ-ਕੁਆਰਟਰ ਫਾਈਨਲ ‘ਚ ਕੀਤਾ ਪ੍ਰਵੇਸ਼

PV Sindhu

ਚੰਡੀਗੜ੍ਹ 04 ਅਗਸਤ 2022: ਓਲੰਪਿਕ ਤਮਗਾ ਜੇਤੂ ਭਾਰਤੀ ਸ਼ਟਲਰ ਪੀਵੀ ਸਿੰਧੂ (PV Sindhu) ਅਤੇ ਕਿਦਾਂਬੀ ਸ਼੍ਰੀਕਾਂਤ (Kidambi Srikanth) ਨੇ ਵੀਰਵਾਰ ਨੂੰ ਇੱਥੇ ਆਸਾਨ ਜਿੱਤਾਂ ਨਾਲ ਰਾਸ਼ਟਰਮੰਡਲ ਖੇਡਾਂ ਦੇ ਆਪਣੇ-ਆਪਣੇ ਸਿੰਗਲਜ਼ ਮੁਕਾਬਲੇ ਦੇ ਪ੍ਰੀ-ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਸਿੰਧੂ ਨੇ ਰਾਊਂਡ ਆਫ 32 ਦੇ ਮੈਚ ‘ਚ ਮਾਲਦੀਵ ਦੀ […]

Commonwealth Games: ਭਾਰਤ ਦੀ ਸਟਾਰ ਦੌੜਾਕ ਹਿਮਾ ਦਾਸ 200 ਮੀਟਰ ਮੁਕਾਬਲੇ ਦੇ ਸੈਮੀਫਾਈਨਲ ‘ਚ ਪਹੁੰਚੀ

Hima Das

ਚੰਡੀਗੜ੍ਹ 04 ਅਗਸਤ 2022: ਰਾਸ਼ਟਰਮੰਡਲ ਖੇਡਾਂ ‘ਚ ਭਾਰਤੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਲਗਾਤਾਰ ਜਾਰੀ ਹੈ | ਇਸਦੇ ਨਾਲ ਹੀ ਹੁਣ ਭਾਰਤ ਦੀ ਸਟਾਰ ਦੌੜਾਕ ਹਿਮਾ ਦਾਸ (Hima Das) ਨੇ ਇੱਥੇ ਰਾਸ਼ਟਰਮੰਡਲ ਖੇਡਾਂ ਦੇ 200 ਮੀਟਰ ਮੁਕਾਬਲੇ ਵਿੱਚ ਆਪਣੀ ਹੀਟ ਵਿੱਚ 23.42 ਸਕਿੰਟ ਦਾ ਸਮਾਂ ਕੱਢ ਕੇ ਸੈਮੀਫਾਈਨਲ ਲਈ ਕੁਆਲੀਫਾਈ ਕੀਤਾ। ਜਿਕਰਯੋਗ ਹੈ ਕਿ ਹਿਮਾ ਦਾਸ (Hima […]

Commonwealth Games: ਅਮਿਤ ਪੰਘਲ ਮੁੱਕੇਬਾਜ਼ੀ ਮੁਕਾਬਲੇ ਦੇ ਸੈਮੀਫਾਈਨਲ ‘ਚ ਪਹੁੰਚੇ

Amit Panghal

ਚੰਡੀਗੜ੍ਹ 04 ਅਗਸਤ 2022: ਰਾਸ਼ਟਰਮੰਡਲ ਖੇਡਾਂ (Commonwealth Games) ‘ਚ ਭਾਰਤੀ ਮੁੱਕੇਬਾਜ਼ ਅਮਿਤ ਪੰਘਲ (Amit Panghal) ਮੁੱਕੇਬਾਜ਼ੀ ਮੁਕਾਬਲੇ ਦੇ ਸੈਮੀਫਾਈਨਲ ‘ਚ ਪਹੁੰਚ ਗਏ ਹਨ ਅਤੇ ਇਸ ਨਾਲ ਉਨ੍ਹਾਂ ਨੇ ਭਾਰਤ ਲਈ ਤਮਗਾ ਪੱਕਾ ਕਰ ਲਿਆ ਹੈ। ਅਮਿਤ ਨੇ 48-51 ਕਿਲੋਗ੍ਰਾਮ (ਫਲਾਈਵੇਟ) ਵਰਗ ਦੇ ਦੂਜੇ ਕੁਆਰਟਰ ਫਾਈਨਲ ਵਿੱਚ ਸਕਾਟਲੈਂਡ ਦੇ ਲੈਨਨ ਮੁਲੀਗਨ ਨੂੰ ਹਰਾਇਆ। ਇਸਦੇ ਨਾਲ ਹੀ […]

Commonwealth Games: ਖੰਨਾ ਦੇ ਗੁਰਦੀਪ ਸਿੰਘ ਨੇ ਵੇਟਲਿਫਟਿੰਗ ਮੁਕਾਬਲੇ ‘ਚ ਜਿੱਤਿਆ ਕਾਂਸੀ ਤਮਗਾ

Gurdeep Singh

ਚੰਡੀਗੜ੍ਹ 04 ਅਗਸਤ 2022: ਪੰਜਾਬ ਦੇ ਖੰਨਾ ਦੇ ਰਹਿਣ ਵਾਲੇ ਗੁਰਦੀਪ ਸਿੰਘ (Gurdeep Singh) ਨੇ ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਿੰਗ ਮੁਕਾਬਲੇ ਵਿੱਚ 109 ਤੋਂ ਜਿਆਦਾ ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ। 26 ਸਾਲਾ ਗੁਰਦੀਪ ਨੇ ਸਨੈਚ ਵਿੱਚ 167 ਅਤੇ ਕਲੀਨ ਐਂਡ ਜਰਕ ਵਿੱਚ 223 ਕਿਲੋ ਸਮੇਤ ਕੁੱਲ 390 ਕਿਲੋਗ੍ਰਾਮ ਭਾਰ ਚੁੱਕਿਆ। ਭਾਰਤ ਦਾ ਵੇਟਲੀਫਿਟਿੰਗ ‘ਚ […]

Commonwealth Games: ਭਾਰਤੀ ਮਹਿਲਾ ਹਾਕੀ ਟੀਮ ਕੈਨੇਡਾ ਨੂੰ ਹਰਾ ਕੇ ਸੈਮੀਫਾਈਨਲ ‘ਚ ਪਹੁੰਚੀ

Indian women's hockey

ਚੰਡੀਗੜ੍ਹ 03 ਅਗਸਤ 2022: ਭਾਰਤੀ ਮਹਿਲਾ ਹਾਕੀ ਟੀਮ (Indian women’s hockey team) ਨੇ ਕੈਨੇਡਾ ਨੂੰ ਹਰਾ ਕੇ ਰਾਸ਼ਟਰਮੰਡਲ ਖੇਡਾਂ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ | ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੇ ਗਰੁੱਪ ਮੈਚ ਵਿੱਚ ਕੈਨੇਡਾ ਨੂੰ 3-2 ਨਾਲ ਹਰਾਇਆ। ਭਾਰਤੀ ਟੀਮ ਪੰਜਵੀਂ ਵਾਰ ਰਾਸ਼ਟਰਮੰਡਲ ਖੇਡਾਂ ਦੇ ਸੈਮੀਫਾਈਨਲ ਵਿੱਚ ਪਹੁੰਚੀ ਹੈ। ਭਾਰਤੀ ਮਹਿਲਾ ਹਾਕੀ […]

Commonwealth Games: ਭਾਰਤੀ ਹਾਕੀ ਟੀਮ ਅੱਜ ਅਹਿਮ ਮੁਕਾਬਲੇ ‘ਚ ਕੈਨੇਡਾ ਨਾਲ ਭਿੜੇਗੀ

Commonwealth Games

ਚੰਡੀਗੜ੍ਹ 03 ਅਗਸਤ 2022: ਰਾਸ਼ਟਰਮੰਡਲ ਖੇਡਾਂ (Commonwealth Games) ਵਿੱਚ ਭਾਰਤੀ ਟੀਮ ਨੇ ਆਪਣੇ ਪਹਿਲੇ ਮੈਚ ‘ਚ ਘਾਨਾ ਨੂੰ ਹਰਾ ਦਿੱਤਾ ਸੀ ਅਤੇ ਭਾਰਤੀ ਟੀਮ ਦਾ ਇੰਗਲੈਂਡ ਖਿਲਾਫ ਸ਼ਾਨਦਾਰ ਸ਼ੁਰੂਆਤ ਦੇ ਬਾਵਜੂਦ ਮੈਚ ਡਰਾਅ ਰਿਹਾ। ਇਸ ਡਰਾਅ ਨਾਲ ਭਾਰਤੀਆ ਟੀਮ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ । ਭਾਰਤ ਟੀਮ ਬੁੱਧਵਾਰ ਨੂੰ ਕੈਨੇਡਾ ਖਿਲਾਫ ਜਿੱਤ ਦਰਜ ਕਰਨਾ ਚਾਹੇਗੀ। […]

Commonwealth Games: ਪੁਰਸ਼ਾਂ ਦੀ ਟੇਬਲ ਟੈਨਿਸ ਟੀਮ ਨੇ ਭਾਰਤ ਲਈ ਜਿੱਤਿਆ ਪੰਜਵਾਂ ਸੋਨ ਤਮਗਾ

Commonwealth Games

ਚੰਡੀਗੜ੍ਹ 02 ਅਗਸਤ 20222: ਪੁਰਸ਼ਾਂ ਦੀ ਟੇਬਲ ਟੈਨਿਸ ਟੀਮ ਨੇ ਰਾਸ਼ਟਰਮੰਡਲ ਖੇਡਾਂ 2022 (Commonwealth Games) ਵਿੱਚ ਭਾਰਤ ਲਈ ਪੰਜਵਾਂ ਸੋਨ ਤਮਗਾ ਜਿੱਤਿਆ ਹੈ। ਸਿੰਗਾਪੁਰ ਖਿਲਾਫ ਖੇਡੇ ਗਏ ਮੈਚ ‘ਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਚ 3-1 ਨਾਲ ਜਿੱਤ ਲਿਆ। ਭਾਰਤ ਦੇ ਸਾਥੀਆਨ, ਸ਼ਰਤ ਕਮਲ ਅਤੇ ਹਰਮੀਤ ਦੀ ਜੋੜੀ ਨੇ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ […]