July 5, 2024 12:26 am

ਪੰਜਾਬ ‘ਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

CBG PROJECTS

ਚੰਡੀਗੜ੍ਹ, 8 ਫਰਵਰੀ 2024: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਗਰੀਨ ਊਰਜਾ ਦੇ ਉਤਪਾਦਨ ਨੂੰ ਹੋਰ ਵਧਾਉਣ ਲਈ ਇਸ ਸਾਲ ਦੇ ਅੰਤ ਤੱਕ ਲਗਭਗ 79 ਟਨ ਪ੍ਰਤੀ ਦਿਨ (ਟੀ.ਪੀ.ਡੀ.) ਦੀ ਕੁੱਲ ਸਮਰੱਥਾ ਵਾਲੇ ਸੱਤ ਕੰਪਰੈੱਸਡ […]

ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ: ਅਮਨ ਅਰੋੜਾ

Compressed Biogas

ਚੰਡੀਗੜ੍ਹ, 31 ਮਾਰਚ 2023: ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (Compressed Biogas) ਅਤੇ ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀ.ਜੀ.ਡੀ.) ਪ੍ਰਾਜੈਕਟਾਂ ਸਬੰਧੀ ਮਨਜ਼ੂਰੀ ਦੀ ਪ੍ਰਕਿਰਿਆ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਲੜੀਵਾਰ ਮੀਟਿੰਗਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਮੁਸ਼ਕਿਲ-ਰਹਿਤ ਅਤੇ ਸਮਾਂਬੱਧ ਬਣਾਉਣ ਲਈ ਇੱਕ […]

ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ “ਸਸਟੇਨਏਬਲ ਇੰਪੈਕਟਸ” ਪਲਾਂਟ ਦਾ ਦੌਰਾ

Aman Arora

ਚੰਡੀਗੜ੍ਹ, 20 ਮਾਰਚ 2023: ਪੰਜਾਬ ਨੂੰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਮਿਉਂਸੀਪਲ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੂਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਬੈਂਗਲੁਰੂ ਸਥਿਤ “ਸਸਟੇਨਏਬਲ ਇੰਪੈਕਟਸ” ਪਲਾਂਟ ਦਾ […]

ਸੀ.ਬੀ.ਜੀ. ਪ੍ਰਾਜੈਕਟਾਂ ‘ਚ ਸਾਲਾਨਾ 1.8 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਹੋਵੇਗੀ ਵਰਤੋਂ: ਅਮਨ ਅਰੋੜਾ

CBG

ਚੰਡੀਗੜ੍ਹ 10 ਜਨਵਰੀ 2023: ਪਰਾਲੀ ਸਾੜਨ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਲਗਾਏ ਜਾ ਰਹੇ 43 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟਾਂ ਵਿੱਚ ਸਾਲਾਨਾ ਤਕਰੀਬਨ 1.8 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਦੀ […]

ਮੁੱਖ ਸਕੱਤਰ ਵੱਲੋਂ ਕੰਪਰੈੱਸਡ ਬਾਇਓਗੈਸ, ਬਾਇਓਮਾਸ ਪਾਵਰ ਪ੍ਰੋਜੈਕਟ ਡਿਵੈਲਪਰਾਂ ਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼

ਕੰਪਰੈੱਸਡ ਬਾਇਓਗੈਸ

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟਾਂ, ਬਾਇਓਮਾਸ ਪਾਵਰ ਪ੍ਰੋਜੈਕਟਾਂ, ਬਾਇਓ-ਈਥਾਨੌਲ ਪ੍ਰੋਜੈਕਟ ਡਿਵੈਲਪਰਾਂ ਅਤੇ ਆਪਣੇ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਵਾਲੇ ਉਦਯੋਗਪਤੀਆਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਵੱਖ ਵੱਖ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਵਾਲੇ […]