July 5, 2024 12:50 am

ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Vigilance Bureau

ਚੰਡੀਗੜ੍ਹ 6 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ […]