July 7, 2024 5:04 pm

ਸ਼੍ਰੀਲੰਕਾ ‘ਚ ਆਰਥਿਕ ਸੰਕਟ ਦੇ ਚੱਲਦਿਆਂ 60 ਲੱਖ ਤੋਂ ਵੱਧ ਲੋਕ ਪੌਸ਼ਟਿਕ ਭੋਜਨ ਤੋਂ ਵਾਂਝੇ: WFP

Sri Lanka

ਚੰਡੀਗੜ੍ਹ 12 ਸਤੰਬਰ 2022: ਸੰਯੁਕਤ ਰਾਸ਼ਟਰ ਦੀਆਂ ਦੋ ਪ੍ਰਮੁੱਖ ਸੰਸਥਾਵਾਂ ਨੇ ਸੋਮਵਾਰ ਨੂੰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ (Sri Lanka) ਨੂੰ ਲੈ ਕੇ ਨਵੀਂ ਰਿਪੋਰਟ ਜਾਰੀ ਕੀਤੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ 60 ਲੱਖ ਤੋਂ ਵੱਧ ਲੋਕ ਮੱਧਮ ਤੋਂ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ। ਜੇਕਰ ਉਨ੍ਹਾਂ […]

ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਜਲਦ ਦੇਸ਼ ਵਾਪਸ ਪਰਤਣਗੇ

Gotabaya Rajapaksa

ਚੰਡੀਗੜ੍ਹ 02 ਸਤੰਬਰ 2022: ਸ਼੍ਰੀਲੰਕਾ ਦੇ ਬਰਖ਼ਾਸਤ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ (Gotabaya Rajapaksa) ਸ਼੍ਰੀਲੰਕਾ ਪਰਤਣ ਵਾਲੇ ਹਨ। ਦੇਸ਼ ਵਿੱਚ ਇਤਿਹਾਸਕ ਆਰਥਿਕ ਸੰਕਟ ਅਤੇ ਇਸ ਕਾਰਨ ਪੈਦਾ ਹੋਏ ਸਿਆਸੀ ਸੰਕਟ ਅਤੇ ਅਸ਼ਾਂਤੀ ਤੋਂ ਬਾਅਦ ਉਨ੍ਹਾਂ ਨੇ ਦੇਸ਼ ਛੱਡ ਦਿੱਤਾ ਸੀ । ਗੋਟਾਬਾਯਾ ਦੀ ਥਾਂ ‘ਤੇ ਰਾਨਿਲ ਵਿਕਰਮਸਿੰਘੇ ਰਾਸ਼ਟਰਪਤੀ ਵਜੋਂ ਸ੍ਰੀਲੰਕਾ ਦੀ ਵਾਗਡੋਰ ਸੰਭਾਲ ਰਹੇ ਹਨ।ਇਸ ਸੰਬੰਧੀ ਸ਼੍ਰੀਲੰਕਾ […]

ਸ੍ਰੀਲੰਕਾ ਦੀ ਸੰਸਦ ‘ਚ ਅੰਤਰਿਮ ਬਜਟ ਪੇਸ਼, ਭਾਰਤ-ਚੀਨ ਵਿਵਾਦ ਤੋਂ ਦੂਰ ਰਹਿਣ ਦੀ ਕੀਤੀ ਵਕਾਲਤ

Sri Lanka

ਚੰਡੀਗੜ੍ਹ 30 ਅਗਸਤ 2022: ਸ਼੍ਰੀਲੰਕਾ (Sri Lanka) ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ (Ranil Wickremesinghe) ਨੇ ਮੰਗਲਵਾਰ ਨੂੰ ਕਿਹਾ ਕਿ ਬੇਲਆਊਟ ਪੈਕੇਜ ‘ਤੇ ਅੰਤਰਰਾਸ਼ਟਰੀ ਮੁਦਰਾ ਫੰਡ (IMF) ਨਾਲ ਗੱਲਬਾਤ ਆਖਰੀ ਪੜਾਅ ‘ਤੇ ਪਹੁੰਚ ਗਈ ਹੈ। ਇਸਦੇ ਨਾਲ ਹੀ ਸ੍ਰੀਲੰਕਾ ਦੀ ਸੰਸਦ ਵਿੱਚ ਇੱਕ ਅੰਤਰਿਮ ਬਜਟ ਵੀ ਪੇਸ਼ ਕੀਤਾ ਗਿਆ | ਜਿਸਦਾ ਉਦੇਸ਼ ਮਾਲੀਏ ਨੂੰ ਵਧਾਉਣਾ ਅਤੇ ਟਾਪੂ […]

ਆਰਥਿਕ ਸੰਕਟ ‘ਚੋਂ ਲੰਘ ਰਹੇ ਸ਼੍ਰੀਲੰਕਾ ਨੇ ਮਦਦ ਲਈ IMF ਨੂੰ ਲਗਾਈ ਗੁਹਾਰ

Sri Lanka

ਚੰਡੀਗੜ੍ਹ 29 ਅਗਸਤ 2022: ਸ਼੍ਰੀਲੰਕਾ (Sri Lanka) ਆਪਣੇ ਸਮੇਂ ਦੇ ਸਭ ਤੋਂ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ | ਇਸ ਦੌਰਾਨ ਦੇ ਸ੍ਰੀਲੰਕਾ ਪ੍ਰਧਾਨ ਮੰਤਰੀ ਦਿਨੇਸ਼ ਗੁਣਵਰਧਨੇ ਨੇ ਅੰਤਰਰਾਸ਼ਟਰੀ ਮੁਦਰਾ ਫੰਡ (IMF) ਨੂੰ ਆਰਥਿਕ ਸੰਕਟ ਵਿੱਚੋਂ ਲੰਘ ਰਹੇ ਸ਼੍ਰੀਲੰਕਾ ਦੀ ਮਦਦ ਕਰਨ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ […]

ਸ਼੍ਰੀਲੰਕਾ ‘ਚ ਆਰਥਿਕ ਸੰਕਟ ਕਾਰਨ ਬੱਚੇ ਤੇਜ਼ੀ ਨਾਲ ਹੋ ਰਹੇ ਹਨ ਕੁਪੋਸ਼ਣ ਦਾ ਸ਼ਿਕਾਰ: UNICEF

Sri Lanka

ਚੰਡੀਗੜ੍ਹ 27 ਅਗਸਤ 2022: ਯੂਨੀਸੇਫ (UNICEF) ਨੇ ਚੇਤਾਵਨੀ ਦਿੱਤੀ ਹੈ ਕਿ ਸ਼੍ਰੀਲੰਕਾ (Sri Lanka)  ਆਪਣੀ ਸਭ ਤੋਂ ਬੁਰੀ ਆਰਥਿਕ ਮੰਦੀ ਦਾ ਸਾਹਮਣਾ ਕਰ ਰਿਹਾ ਹੈ। ਸ਼੍ਰੀਲੰਕਾ ਦੇ ਲੋਕਾਂ ਲਈ ਜ਼ਰੂਰੀ ਖਾਣ-ਪੀਣ ਦੀਆਂ ਵਸਤੂਆਂ ਪ੍ਰਾਪਤ ਕਰਨਾ ਔਖਾ ਹੋ ਗਿਆ ਹੈ| ਸ਼੍ਰੀਲੰਕਾ ਵਿੱਚ ਕੁਪੋਸ਼ਣ ਤੇਜੀ ਨਾਲ ਵੱਧ ਰਿਹਾ ਹੈ ਅਤੇ ਇਸਦੀ ਸਭ ਤੋਂ ਵੱਧ ਕੀਮਤ ਇੱਥੋਂ ਦੇ […]

ਸ਼੍ਰੀਲੰਕਾ ਦੇ ਸਾਬਕਾ ਵਿੱਤ ਮੰਤਰੀ ਬਾਸਿਲ ਰਾਜਪਕਸ਼ੇ ਨੇ ਸੰਸਦੀ ਸੀਟ ਤੋਂ ਦਿੱਤਾ ਅਸਤੀਫਾ

Amandeep Kaur Arora

ਚੰਡੀਗੜ੍ਹ 09 ਜੂਨ 2022: ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਦੇ ਸਾਬਕਾ ਵਿੱਤ ਮੰਤਰੀ ਬਾਸਿਲ ਰਾਜਪਕਸ਼ੇ (Basil Rajapaksa) ਨੇ ਆਪਣੀ ਸੰਸਦੀ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦਾ ਸਭ ਤੋਂ ਛੋਟਾ ਭਰਾ ਹੈ। ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੂੰ ਆਰਥਿਕ ਸੰਕਟ ਨਾਲ ਨਜਿੱਠਣ ਵਿੱਚ ਨਾਕਾਮ ਰਹਿਣ ਲਈ ਵੱਡੇ […]

ਸ਼੍ਰੀਲੰਕਾ ‘ਚ ਹਾਲਾਤ ਬੇਹੱਦ ਖ਼ਰਾਬ, ਦਵਾਈਆਂ ਖਤਮ, ਦੁੱਧ ਪੈਟਰੋਲ ਨਾਲੋਂ ਮਹਿੰਗਾ

Sri Lanka

ਚੰਡੀਗੜ੍ਹ 31 ਮਾਰਚ 2022: ਗੁਆਂਢੀ ਦੇਸ਼ ਸ਼੍ਰੀਲੰਕਾ (Sri Lanka) ‘ਚ ਹੜਕੰਪ ਮਚ ਗਿਆ ਹੈ। ਹਸਪਤਾਲਾਂ ‘ਚ ਦਵਾਈਆਂ ਖਤਮ ਹੋਣ ਕਾਰਨ ਡਾਕਟਰਾਂ ਨੇ ਮਰੀਜ਼ਾਂ ਦੇ ਆਪ੍ਰੇਸ਼ਨ ਬੰਦ ਕਰ ਦਿੱਤੇ। ਪੈਟਰੋਲ ਪੰਪ ‘ਤੇ ਬਾਲਣ ਲਈ ਦੋ ਕਿਲੋਮੀਟਰ ਲੰਬੀਆਂ ਲਾਈਨਾਂ ਲੱਗ ਗਈਆਂ ਹਨ । ਖਾਣ-ਪੀਣ ਦੀਆਂ ਵਸਤੂਆਂ ਇੰਨੀਆਂ ਮਹਿੰਗੀਆਂ ਹੋ ਗਈਆਂ ਹਨ ਕਿ ਲੋਕ ਭੁੱਖੇ ਸੌਣ ਲਈ ਮਜਬੂਰ […]