July 7, 2024 1:44 pm

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ

Sunil Jakhar

ਚੰਡੀਗੜ੍ਹ 14 ਮਈ 2022: ਪੰਜਾਬ ਕਾਗਰਸ (Punjab Congress) ਪਾਰਟੀ ਨੂੰ ਅੱਜ ਇੱਕ ਵੱਡਾ ਝਟਕਾ ਮਿਲਿਆ | ਸੁਨੀਲ ਜਾਖੜ (Sunil Jakhar) ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ | ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਾਂਗਰਸ ਹਟਾਉਣ ਦੇ ਕੁਝ ਘੰਟਿਆਂ ਬਾਅਦ ਹੀ ਅੱਜ ਯਾਨੀ ਸ਼ਨੀਵਾਰ ਨੂੰ […]

ਅੱਜ ਨਹੀਂ ਹੋਏਗੀ ਅਨੁਸ਼ਾਸਨੀ ਕਮੇਟੀ ਦੀ ਬੈਠਕ, ਸਿੱਧੂ ਖਿਲਾਫ਼ ਕਾਰਵਾਈ ‘ਤੇ ਹੋਣਾ ਸੀ ਫੈਸਲਾ

Congress

ਚੰਡੀਗੜ੍ਹ 06 ਮਈ 2022: ਕਾਂਗਰਸ  ਦੀ ਅਨੁਸ਼ਾਸਨੀ ਕਮੇਟੀ (Congress Disciplinary Committee )ਵਲੋਂ ਅੱਜ ਪੰਜਾਬ ਦੇ ਕਾਂਗਰਸੀ ਆਗੂ ਨਵਜੋਤ ਸਿੱਧੂ (Navjot Sidhu) ਖਿਲਾਫ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਣਾ ਸੀ ਪਰ ਦਿੱਲੀ ਵਿੱਚ ਹੋਣ ਵਾਲੀ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਦਸਿਆ ਜਾ ਰਿਹਾ ਹੈ ਕਿ ਕਮੇਟੀ ਦੇ ਚੇਅਰਮੈਨ ਏ.ਕੇ.ਐਂਟਨੀ ਅਚਾਨਕ ਬਿਮਾਰ […]

ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਕਾਂਗਰਸ ਨੂੰ ਕਿਹਾ “ਗੁੱਡ ਲੱਕ”

Sunil Jakhar

ਚੰਡੀਗੜ੍ਹ 26 ਅਪ੍ਰੈਲ 2022: ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ (Sunil Jakhar) ਖ਼ਿਲਾਫ਼ ਅੱਜ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਸੁਨੀਲ ਜਾਖੜ ਕਾਫੀ ਨਿਰਾਸ ਨਜ਼ਰ ਆਏ । ਇਸ ਦੌਰਾਨ ਉਨ੍ਹਾਂ ਨੇ ਜ਼ਿਆਦਾ ਨਾ ਬੋਲਦੇ ਹੋਏ ਸਿਰਫ ਕਾਂਗਰਸ ਨੂੰ ਗੁੱਡ ਲੱਕ ਕਹਿ ਕੇ ਆਪਣਾ ਗੁੱਸਾ ਵੀ ਠਰ੍ਹੰਮੇ ਨਾਲ ਜ਼ਾਹਿਰ ਕੀਤਾ। ਜ਼ਿਕਰਯੋਗ ਹੈ […]

ਅਨੁਸ਼ਾਸਨੀ ਕਮੇਟੀ ਨੇ ਸੁਨੀਲ ਜਾਖੜ ਨੂੰ ਪਾਰਟੀ ਤੋਂ ਸਸਪੈਂਡ ਕਰਨ ਦੀ ਕੀਤੀ ਸ਼ਿਫਾਰਿਸ਼

Punjab BJP

ਚੰਡੀਗੜ੍ਹ 26 ਅਪ੍ਰੈਲ 2022: ਕਾਂਗਰਸ (Congress) ਦੀ ਅਨੁਸ਼ਾਸਨੀ ਕਮੇਟੀ ਦੀ ਅੱਜ ਯਾਨੀ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ’ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਦੇ ਮਾਮਲੇ ’ਤੇ ਅਨੁਸ਼ਾਸਨੀ ਕਮੇਟੀ ਨੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਫਾਰਸ਼ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਨੂੰ ਪਾਰਟੀ ਵਿਚੋਂ 2 ਸਾਲ ਲਈ ਸਸਪੈਂਡ ਕਰ ਦੇਣਾ ਚਾਹੀਦਾ ਹੈ। […]

ਸੁਨੀਲ ਜਾਖੜ ਦੇ ਕਾਰਨ ਦੱਸੋ ਨੋਟਿਸ ‘ਤੇ ਅਨੁਸ਼ਾਸਨੀ ਕਮੇਟੀ ਭਲਕੇ ਕਰ ਸਕਦੀ ਹੈ ਕਾਰਵਾਈ

Debate

ਚੰਡੀਗੜ੍ਹ 25 ਅਪ੍ਰੈਲ 2022: ਅਨੁਸ਼ਾਸਨੀ ਕਮੇਟੀ ਨੇ ਚਰਨਜੀਤ ਚੰਨੀ ਬਾਰੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਦੀ ਬਿਆਨਬਾਜ਼ੀ ਨੂੰ ਲੈ ਕੇ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਸੀ| ਜਿਸਨੂੰ ਲੈ ਕੇ ਸੁਨੀਲ ਜਾਖੜ ਗੰਭੀਰ ਦਿਖਾਈ ਨਹੀਂ ਦਿੱਤੇ ਅਤੇ ਉਨ੍ਹਾਂ ਨੇ ਅਜੇ ਤੱਕ ਅਨੁਸ਼ਾਸਨੀ ਕਮੇਟੀ ਨੂੰ ਕੋਈ ਜਵਾਬ ਨਹੀਂ ਦਿੱਤਾ| ਜਿਕਰਯੋਗ ਹੈ ਕਿ ਕਾਂਗਰਸ ਪਾਰਟੀ […]