July 7, 2024 5:38 pm

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

Jalandhar West

ਚੰਡੀਗੜ੍ਹ, 18 ਮਈ 2024: ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ (Ajnala election rally) ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ […]