July 7, 2024 3:17 pm

ਗਠਜੋੜ ‘ਤੇ ਕਾਂਗਰਸ ਹਾਈਕਮਾਨ ਦੇ ਹੁਕਮ ਦੀ ਪਾਲਣਾ ਕੀਤੀ ਜਾਵੇਗੀ: ਨਵਜੋਤ ਸਿੱਧੂ

Navjot Sidhu

ਨਾਭਾ, 07 ਅਕਤੂਬਰ 2023: ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu) ਨੇ ਕਾਂਗਰਸ ਦੇ ਲੀਡਰਾਂ ਨੂੰ ਹਾਈਕਮਾਨ ਦਾ ਕਹਿਣਾ ਮੰਨਣ ਦੀ ਸਲਾਹ ਦਿੱਤੀ ਹੈ। ਸਿੱਧੂ ਸ਼ਨਿਚਰਵਾਰ ਨੂੰ ਇੱਥੇ ਨਾਭਾ ਜੇਲ੍ਹ ‘ਚ ਬੰਦ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਪੁੱਜੇ ਸਨ। ਜੇਲ੍ਹ ਦੇ ਬਾਹਰ ਪੱਤਰਕਾਰਾਂ ਨਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ […]

ਜਲੰਧਰ: ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸ਼ਾਮਲ

Aam Aadmi Party

ਫਿਰੋਜ਼ਪੁਰ, 05 ਅਪ੍ਰੈਲ,2023: ਅਗਾਮੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚੇ ਹਨ। ਇਸ ਦੌਰਾਨ ਕਾਂਗਰਸੀ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਜਿਕਰਯੋਗ ਹੈ ਕਿ ਕਾਂਗਰਸ ਹਾਈਕਮਾਂਡ ਸੁਸ਼ੀਲ ਰਿੰਕੂ ਆਮ […]

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ਹਾਈਕਮਾਂਡ ਨੂੰ ਦਿਖਾਏ ਤਿੱਖੇ ਤੇਵਰ

Congress

ਚੰਡੀਗੜ੍ਹ 06 ਜੂਨ 2022: ਪੰਜਾਬ ਕਾਂਗਰਸ (Punjab Congress) ‘ਚ ਆਪਸੀ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ | ਪੰਜਾਬ ਕਾਂਗਰਸ ਦੇ ਵੱਡੇ ਵੱਡੇ ਆਗੂਆਂ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ | ਜਿਸ ਕਾਰਨ ਕਾਂਗਰਸ ਦੀ ਹਾਲਤ ਪਤਲੀ ਹੋ ਗਈ ਹੈ। ਇਸ ਦੌਰਾਨ ਰਾਜਾ ਵੜਿੰਗ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਸੀ ਕਿ ਕੁਝ ਲੋਕ ਆਪਣਾ […]

ਆਪਣੇ ਖਿਲਾਫ ਗੱਲਾਂ ਨੂੰ ਚੁੱਪਚਾਪ ਸੁਣਦਾ ਹਾਂ, ਜਵਾਬ ਦੇਣ ਦਾ ਹੱਕ, ਮੈਂ ਸਮੇਂ ਨੂੰ ਦਿੱਤਾ ਹੈ : ਸਿੱਧੂ

Sidhu

ਚੰਡੀਗੜ੍ਹ 04 ਮਈ 2022: ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ | ਇਸ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਟਵੀਟ ਕਰਕੇ ਆਪਣੀ ਚੁੱਪ ਤੋੜੀ ਹੈ। ਸਿੱਧੂ ਨੇ ਟਵੀਟ […]

ਨਵਜੋਤ ਸਿੱਧੂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਤਿਆਰੀ, ਹਰੀਸ਼ ਚੌਧਰੀ ਨੇ ਹਾਈਕਮਾਂਡ ਨੂੰ ਲਿਖੀ ਚਿੱਠੀ

Navjot Sidhu

ਚੰਡੀਗੜ੍ਹ 02 ਮਈ 2022: ਪੰਜਾਬ ਕਾਂਗਰਸ (Congress) ‘ਚ ਚੱਲ ਰਹੀ ਅੰਦਰੂਨੀ ਤਕਰਾਰ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ | ਸੁਨੀਲ ਜਾਖੜ (Sunil Jakhar) ਤੋਂ ਬਾਅਦ ਹੁਣ ਪੰਜਾਬ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੀ ਹਾਈ ਕਮਾਨ ਨੂੰ ਸਿਫਾਰਸ਼ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ […]

ਕਾਂਗਰਸ ਪਾਰਟੀ ਨੇ ਨੋਟਿਸ ਜਾਰੀ ਕਰਕੇ ਮੇਰੇ ਆਤਮ-ਸਨਮਾਨ ਨੂੰ ਠੇਸ ਪਹੁੰਚਾਈ : ਸੁਨੀਲ ਜਾਖੜ

Sunil Jakhar

ਚੰਡੀਗੜ੍ਹ 28 ਅਪ੍ਰੈਲ 2022: ਪੰਜਾਬ ਕਾਂਗਰਸ (Congress) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar)  ਪਾਰਟੀ ਤੋਂ ਕਾਫੀ ਨਾਰਾਜ਼ ਨਜ਼ਰ ਆ ਰਹੇ ਹਨ। ਜਾਖੜ ਨੇ ਕਿਹਾ ਕਿ ਹਾਈਕਮਾਂਡ ਨੇ ਨੋਟਿਸ ਭੇਜ ਕੇ ਉਨ੍ਹਾਂ ਦੇ ਸਵੈਮਾਣ ਨੂੰ ਠੇਸ ਪਹੁੰਚਾਈ ਹੈ ਅਤੇ ਜ਼ਮੀਰ ਨੂੰ ਚੁਣੌਤੀ ਦਿੱਤੀ ਹੈ। ਸੂਤਰਾਂ ਦੇ ਮੁਤਾਬਕ ਸੁਨੀਲ ਜਾਖੜ ਨੇ ਵੀ ਸੋਨੀਆ ਗਾਂਧੀ ਅਤੇ ਰਾਹੁਲ […]

ਸੁਨੀਲ ਜਾਖੜ ਨੇ ਦਲਿਤ ਭਾਈਚਾਰੇ ਬਾਰੇ ਗਲਤ ਟਿੱਪਣੀ ‘ਤੇ ਮੰਗੀ ਮਾਫੀ

Sunil Jakhar apologize

ਚੰਡੀਗੜ੍ਹ 21 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਲੀਡਰ ਸੁਨੀਲ ਜਾਖੜ (Sunil Jakhar) ਆਪਣੇ ਵਿਵਾਦਿਤ ਬਿਆਨ ਨੂੰ ਲੈ ਕੇ ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਹਨ | ਇਸ ਦੌਰਾਨ ਅੱਜ ਸੁਨੀਲ ਜਾਖੜ ਵਲੋਂ ਦਲਿਤਾਂ ਖਿਲਾਫ਼ ਟਿੱਪਣੀ ਤੇ ਮੁਆਫ਼ੀ ਮੰਗੀ ਹੈ। ਜਾਖੜ ਅੱਜ ਵਾਰਾਨਸੀ ਦੇ ਸੀਰਗੋਵਰਧਨ ਸਥਿਤ ਸੰਤ ਰਵਿਦਾਸ ਮੰਦਰ ਪਹੁੰਚੇ ਸਨ | […]

ਸੁਨੀਲ ਜਾਖੜ ਨੇ ਇਤਰਾਜ਼ਯੋਗ ਟਿੱਪਣੀ ‘ਤੇ ਪਾਰਟੀ ਦੇ ਨੋਟਿਸ ਦਾ ਨਹੀਂ ਦਿੱਤਾ ਜਵਾਬ

Sunil Jakhar

ਚੰਡੀਗੜ੍ਹ 19 ਅਪ੍ਰੈਲ 2022: ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar ) ਵਲੋਂ ਇਤਰਾਜ਼ਯੋਗ ਸ਼ਬਦਾਂ” ਦੀ ਵਰਤੋਂ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸਦੇ ਚੱਲਦੇ ਜਾਖੜ ਨੂੰ ਜਵਾਬ ਦਾਖ਼ਲ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਸੀ।ਇਸ ਦੌਰਾਨ ਸੀਨੀਅਰ ਕਾਂਗਰਸੀ ਲੀਡਰ ਤਾਰਿਕ ਅਨਵਰ ਨੇ ਕਿਹਾ ਕਿ ਸੁਨੀਲ ਜਾਖੜ ਖਿਲਾਫ ਅਨੁਸਾਸ਼ਨੀ […]

ਕਾਂਗਰਸੀ ਨੇਤਾਵਾਂ ਨੇ ਸੁਨੀਲ ਜਾਖੜ ਦੇ ਖਿਲਾਫ ਕਾਂਗਰਸ ਹਾਈਕਮਾਂਡ ਤੋਂ ਕਾਰਵਾਈ ਦੀ ਕੀਤੀ ਮੰਗ

Congress

ਚੰਡੀਗੜ੍ਹ 08 ਅਪ੍ਰੈਲ 2022: ਦਲਿਤ ਭਾਈਚਾਰੇ ਅਤੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਖਿਲਾਫ ਕੀਤੀ ਗਈ ਕਥਿਤ ਟਿੱਪਣੀ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ (Congress) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜਾਖੜ ਦੇ ਇਸ ਕਥਿਤ ਬਿਆਨ ਦਾ ਕਈ ਕਾਂਗਰਸੀ ਨੇਤਾਵਾਂ ਨੇ ਵਿਰੋਧ ਕੀਤਾ ਹੈ ਹੈ ਅਤੇ ਉਨ੍ਹਾਂ ਖਿਲਾਫ ਕਾਂਗਰਸ ਹਾਈਕਮਾਂਡ […]

ਸੁਨੀਲ ਜਾਖੜ ਨੇ ਦਲਿਤ ਭਾਈਚਾਰੇ ਤੋਂ ਮੁਆਫੀ ਨਾ ਮੰਗੀ ਤਾਂ ਮੀਟਿੰਗ ਕਰਾਂਗੇ: ਰਾਜ ਕੁਮਾਰ ਵੇਰਕਾ

Raj Kumar Verka

ਚੰਡੀਗੜ੍ਹ 06 ਅਪ੍ਰੈਲ 2022: ਪੰਜਾਬ ਕਾਂਗਰਸ ‘ਚ ਇੱਕ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ। ਰਾਜ ਕੁਮਾਰ ਵੇਰਕਾ (Raj Kumar Verka) ਨੇ ਕਾਂਗਰਸੀ ਆਗੂ ਸੁਨੀਲ ਜਾਖੜ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਜਾਖੜ ਆਪਣਾ ਮਾਨਸਿਕ ਸੰਤੁਲਨ ਗੁਆ ​​ਚੁੱਕੇ ਹਨ। ਮੰਤਰੀ ਵੇਰਕਾ ਨੇ ਜਾਖੜ ‘ਤੇ ਦੋਸ਼ ਲਾਇਆ ਹੈ ਕਿ ਜਾਖੜ ਨੇ ਦਲਿਤਾਂ […]