July 7, 2024 2:46 pm

ਫਰੀਦਾਬਾਦ ‘ਚ ਹੋਲੀ ਪ੍ਰੋਗਰਾਮ ਦੌਰਾਨ ਆਪਸ ‘ਚ ਭਿੜੇ ਕਾਂਗਰਸੀ ਆਗੂ

Holi

ਚੰਡੀਗੜ੍ਹ 25 ਮਾਰਚ 2024: ਐਤਵਾਰ ਨੂੰ ਫਰੀਦਾਬਾਦ ‘ਚ ਹੋਲੀ (Holi)  ਮਿਲਨ ਪ੍ਰੋਗਰਾਮ ਦੌਰਾਨ ਕਾਂਗਰਸੀ ਆਗੂ ਆਪਸ ‘ਚ ਭਿੜ ਗਏ। ਦੱਸਿਆ ਜਾ ਰਿਹਾ ਹੈ ਕਿ ਗਾਲੀ-ਗਲੋਚ ਤੋਂ ਸ਼ੁਰੂ ਹੋਈ ਗੱਲਬਾਤ ਲੜਾਈ ਤੱਕ ਵਧ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸਾਰਾ ਡਰਾਮਾ ਸਾਬਕਾ ਮੰਤਰੀ ਅਤੇ ਕਾਂਗਰਸ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਮਹਿੰਦਰ ਪ੍ਰਤਾਪ ਦੀ ਮੌਜੂਦਗੀ ਵਿੱਚ […]

ਰਾਹੁਲ ਗਾਂਧੀ ਦੇ ਬਿਆਨ ‘ਤੇ ਭੜਕੇ ਲਲਿਤ ਮੋਦੀ, ਕਿਹਾ- ਮਾਮਲੇ ਸੰਬੰਧੀ ਬ੍ਰਿਟਿਸ਼ ਕੋਰਟ ਤੱਕ ਕਰਾਂਗਾ ਪਹੁੰਚ

Lalit Modi

ਚੰਡੀਗੜ੍ਹ, 30 ਮਾਰਚ 2023: ਆਈਪੀਐੱਲ ਦੇ ਸੰਸਥਾਪਕ ਲਲਿਤ ਮੋਦੀ (Lalit Modi) ਨੇ ਵੀਰਵਾਰ ਨੂੰ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਕੀਤਾ ਹੈ । ਉਨ੍ਹਾਂ ਕਿਹਾ ਕਿ ਉਹ ਕਾਂਗਰਸੀ ਆਗੂ ਵੱਲੋਂ ਆਪਣੇ ‘ਮੋਦੀ ਸਰਨੇਮ’ ਦੇ ਬਿਆਨ ਅਤੇ ਉਸ ਨੂੰ ਭਗੌੜਾ ਕਰਾਰ ਦੇਣ ਲਈ ਬਰਤਾਨੀਆ ਦੀ ਅਦਾਲਤ ਵਿੱਚ ਪਹੁੰਚ ਕਰਨਗੇ। 2019 ਵਿੱਚ ਰਾਹੁਲ ਗਾਂਧੀ ਨੇ ਰਾਫੇਲ ਸੌਦੇ ਨੂੰ […]

ਦਿੱਲੀ ਪੁਲਿਸ ਤੇ ਕਾਂਗਰਸੀ ਆਗੂਆਂ ਦੀ ਕਈ ਘੰਟੇ ਚੱਲੀ ਮੀਟਿੰਗ, ਰਾਹੁਲ ਗਾਂਧੀ ਦੀ ਵਧਾਈ ਜਾਵੇਗੀ ਸੁਰੱਖਿਆ

Rahul Gandhi

ਚੰਡੀਗੜ੍ਹ 31 ਦਸੰਬਰ 2022: ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ ਦੇ ਦੋਸ਼ਾਂ ਤੋਂ ਬਾਅਦ ਦਿੱਲੀ ਪੁਲਿਸ (Delhi Police)  3 ਜਨਵਰੀ ਨੂੰ ਰਾਹੁਲ ਗਾਂਧੀ (Rahul Gandhi) ਦੀ ਭਾਰਤ ਜੋੜੋ ਯਾਤਰਾ ਲਈ ਹੋਰ ਠੋਸ ਪ੍ਰਬੰਧ ਕਰੇਗੀ। ਇਸ ਸਬੰਧੀ ਦਿੱਲੀ ਪੁਲਿਸ ਅਤੇ ਕਾਂਗਰਸੀ ਆਗੂਆਂ ਦੀ ਮੀਟਿੰਗ ਕਈ ਘੰਟੇ ਚੱਲੀ। ਮੀਟਿੰਗ ਵਿੱਚ ਦਿੱਲੀ ਪੁਲਿਸ ਦੇ ਸੁਰੱਖਿਆ ਵਿੰਗ ਦੇ ਅਧਿਕਾਰੀਆਂ […]

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਦਨ ‘ਚ ਕਾਂਗਰਸੀ ਆਗੂਆਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦੀ ਨਿੰਦਾ

Congress leaders

ਚੰਡੀਗ੍ਹੜ 30 ਸਤੰਬਰ 2022: ਹੰਗਾਮੇ ਦੇ ਚੱਲਦਿਆਂ 16ਵੀਂ ਪੰਜਾਬ ਵਿਧਾਨ ਸਭਾ (Punjab Vidhan Sabha) ਸੈਸ਼ਨ ਦੇ ਅੱਜ ਤੀਜੇ ਦਿਨ ਦੀ ਕਰਵਾਈ 3 ਅਕਤੂਬਰ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ (Congress leaders) ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਵਾਰ-ਵਾਰ ਵਿਘਨ ਪਾ ਕੇ ਸਦਨ ਦਾ ਕੀਮਤੀ […]

ਚੰਡੀਗੜ੍ਹ ਪੁਲਸ ਨੇ ਰੋਸ ਪ੍ਰਦਰਸ਼ਨ ਕਰਨ ਕਰ ਰਹੇ ਕਈ ਕਾਂਗਰਸੀਆਂ ਨੂੰ ਹਿਰਾਸਤ ‘ਚ ਲਿਆ

Chandigarh police

ਚੰਡੀਗੜ੍ਹ 16 ਜੂਨ 2022: ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਗਾਂਧੀ ਕੋਲੋਂ ਈਡੀ ਵੱਲੋਂ ਪੁੱਛਗਿੱਛ ਕੀਤੇ ਜਾਣ ਦੇ ਵਿਰੋਧ ‘ਚ ਅੱਜ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂਆਂ ਨੇ ਚੰਡੀਗੜ੍ਹ ‘ਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਜਦੋਂ ਇਹ ਕਾਂਗਰਸੀ ਆਗੂ ਰੋਸ ਪ੍ਰਦਰਸ਼ਨ ਕਰਨ ਲਈ ਗਵਰਨਰ ਹਾਊਸ ਪਹੁੰਚੇ ਤਾਂ ਇਨ੍ਹਾਂ ਸਾਰਿਆਂ ਨੂੰ ਚੰਡੀਗੜ੍ਹ ਪੁਲੀਸ ਵਲੋਂ ਰਸਤੇ ਵਿੱਚ […]

ਪੰਜਾਬ ਕਾਂਗਰਸ ਦਾ ਸਾਰਾ ਕੂੜਾ ਭਾਜਪਾ ‘ਚ ਹੋ ਰਿਹਾ ਸ਼ਾਮਲ: ਰਾਘਵ ਚੱਢਾ

Raghav Chadha

ਚੰਡੀਗੜ੍ਹ 04 ਜੂਨ 2022: ਕਾਂਗਰਸ ਦੇ ਕਈ ਵੱਡੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਸਿਆਸਤ ਵਿੱਚ ਹਲਚਲ ਮਚ ਗਈ ਹੈ। ਦਸਿਆ ਜਾ ਰਿਹਾ ਹੈ ਕਿ ਅੱਜ ਕਾਂਗਰਸ ਦੇ ਕਈ ਵੱਡੇ ਨੇਤਾ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਇਸ ਵਿੱਚ ਕੇਵਲ ਢਿੱਲੋਂ, ਰਾਜਕੁਮਾਰ ਵੇਰਕਾ, ਬਲਬੀਰ ਸਿੱਧੂ ਅਤੇ ਕਈ ਹੋਰ ਮੰਤਰੀਆਂ ਦਾ ਨਾਂ […]

‘ਪੰਜਾਬ ਕਾਂਗਰਸ’ ਦਾ ਅਧਿਕਾਰਤ ਟਵਿੱਟਰ ਅਕਾਊਂਟ ਹੋਇਆ ਹੈਕ, ਕਾਂਗਰਸ ‘ਚ ਦਹਿਸ਼ਤ

Punjab Congres

ਚੰਡੀਗੜ੍ਹ 11 ਅਪ੍ਰੈਲ 2022: ਅੱਜ ਯਾਨੀ ਸੋਮਵਾਰ ਸਵੇਰੇ ਪੰਜਾਬ ਕਾਂਗਰਸ (Punjab Congress) ਦਾ ਟਵਿਟਰ ਹੈਂਡਲ ਹੈਕ ਹੋ ਗਿਆ |ਜਿਸਦੇ ਚੱਲਦੇ ਕਾਂਗਰਸੀ ਆਗੂਆਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵਾਪਰੀ ਇਸ ਘਟਨਾ ਨੇ ਪੰਜਾਬ ਕਾਂਗਰਸ ਦੇ ਸੂਬਾ ਦਫ਼ਤਰ […]

ਕਾਂਗਰਸੀ ਨੇਤਾਵਾਂ ਨੇ ਸੁਨੀਲ ਜਾਖੜ ਦੇ ਖਿਲਾਫ ਕਾਂਗਰਸ ਹਾਈਕਮਾਂਡ ਤੋਂ ਕਾਰਵਾਈ ਦੀ ਕੀਤੀ ਮੰਗ

Congress

ਚੰਡੀਗੜ੍ਹ 08 ਅਪ੍ਰੈਲ 2022: ਦਲਿਤ ਭਾਈਚਾਰੇ ਅਤੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਖਿਲਾਫ ਕੀਤੀ ਗਈ ਕਥਿਤ ਟਿੱਪਣੀ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ (Congress) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜਾਖੜ ਦੇ ਇਸ ਕਥਿਤ ਬਿਆਨ ਦਾ ਕਈ ਕਾਂਗਰਸੀ ਨੇਤਾਵਾਂ ਨੇ ਵਿਰੋਧ ਕੀਤਾ ਹੈ ਹੈ ਅਤੇ ਉਨ੍ਹਾਂ ਖਿਲਾਫ ਕਾਂਗਰਸ ਹਾਈਕਮਾਂਡ […]

ਕਾਂਗਰਸੀ ਆਗੂ ਆਪਸੀ ਮਤਭੇਦ ਭੁਲਾ ਕੇ ਪਾਰਟੀ ਨੂੰ ਮਜ਼ਬੂਤ ​​ਕਰਨ : ਸੋਨੀਆ ਗਾਂਧੀ

Sonia Gandhi

ਚੰਡੀਗੜ੍ਹ 05 ਅਪ੍ਰੈਲ 2022: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਅੱਜ ਕਾਂਗਰਸ ਸੰਸਦੀ ਦਲ (ਸੀ.ਪੀ.ਪੀ.) ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਜਲਦੀ ਹੀ ਸੀ.ਡਬਲਿਊ.ਸੀ. ਦੀ ਮੀਟਿੰਗ ਬੁਲਾਈ ਜਾਵੇਗੀ। ਇਸਦੇ ਨਾਲ ਹੀ ਜਲਦੀ ਹੀ ਚਿੰਤਨ ਸ਼ਿਵਿਰ ਕਰਵਾਉਣ ਦੀ ਗੱਲ ਵੀ ਕਹੀ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹੁਣ ਸਮਾਂ […]

ਨਵਜੋਤ ਸਿੰਘ ਸਿੱਧੂ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ, ਟਵੀਟ ਕਰ ਕਹੀ ਇਹ ਗੱਲ

Navjot Singh Sidhu

ਚੰਡੀਗੜ੍ਹ 03 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦਾ ਕਾਂਗਰਸੀ ਆਗੂਆਂ ਨਾਲ ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਨ੍ਹਾਂ ਦੀਆਂ ਮੀਟਿੰਗਾਂ ਨੂੰ ਸ਼ਕਤੀ ਪ੍ਰਦਰਸ਼ਨ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ। ਐਤਵਾਰ ਨੂੰ ਵੀ ਨਵਜੋਤ ਸਿੱਧੂ ਨੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ ਇਸ ਮੀਟਿੰਗ ਦੌਰਾਨ ਕਈ ਮੁੱਦਿਆਂ ‘ਤੇ […]