July 7, 2024 7:31 pm

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ‘ਆਪ’ ‘ਚ ਹੋਏ ਸ਼ਾਮਲ

Dalvir Goldi

ਚੰਡੀਗੜ੍ਹ, 01 ਮਈ 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗ ਹੈ | ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਗੋਲਡੀ (Dalvir Goldi) ਕਾਂਗਰਸ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੋਲਡੀ ਦੇ ਪਹਿਲਾਂ ਭਾਜਪਾ ‘ਚ ਸ਼ਾਮਲ ਹੋਣ ਦੀਆਂ ਖ਼ਬਰਾਂ ਸਨ | ਪੰਜਾਬ ਦੇ ਮੁੱਖ […]

ਸੁਪਰੀਮ ਕੋਰਟ ਤੋਂ ਹਿਮਾਚਲ ਪ੍ਰਦੇਸ਼ ਦੇ ਬਾਗੀ ਵਿਧਾਇਕਾਂ ਨੂੰ ਝਟਕਾ, ਸਪੀਕਰ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

abortion

ਚੰਡੀਗੜ੍ਹ, 18 ਮਾਰਚ 2024: ਹਿਮਾਚਲ ਪ੍ਰਦੇਸ਼ (Himachal Pradesh) ਦੇ ਬਾਗੀ ਵਿਧਾਇਕਾਂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ, ਸੁਪਰੀਮ ਕੋਰਟ ਨੇ ਵਿਧਾਨ ਸਭਾ ਸਪੀਕਰ ਦੇ ਉਸ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ‘ਚ ਸਪੀਕਰ ਨੇ ਬਾਗੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਵੀ ਬਾਗੀ ਵਿਧਾਇਕਾਂ ਨੂੰ […]

ਗੱਡੀ ‘ਤੇ ਕਾਂਗਰਸੀ MLA ਦਾ ਜਾਅਲੀ ਸਟਿੱਕਰ ਲਗਾ ਕੇ ਘੁੰਮ ਰਹੇ ਨੌਜਵਾਨ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ

Ludhiana

ਲੁਧਿਆਣਾ, 23 ਜੂਨ 2023: ਥਾਣਾ ਸਦਰ ਲੁਧਿਆਣਾ (Ludhiana) ਦੇ ਅਧੀਨ ਆਉਂਦੇ ਮਾਲੇਰਕੋਟਲਾ ਰੋਡ ‘ਤੇ ਨਾਕਾਬੰਦੀ ਦੌਰਾਨ ਇਕ ਇਨੋਵਾ ਕਾਰ ਚਾਲਕ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ, ਜੋ ਕਿ ਵਿਧਾਇਕ ਦਾ ਜਾਅਲੀ ਸਟਿੱਕਰ ਲਗਾ ਕੇ ਘੁੰਮ ਰਿਹਾ ਸੀ ਅਤੇ ਉਸ ਦੀ ਕਾਰ ‘ਤੇ ਹੂਟਰ ਵੀ ਲਗਾਇਆ ਹੋਇਆ ਸੀ। ਗੱਡੀ ਦੇ ਅਗਲੇ ਪਾਸੇ ਕਾਂਗਰਸ ਪਾਰਟੀ ਦਾ ਝੰਡਾ […]

ਕਰਨਾਟਕ ਚੋਣ ਨਤੀਜੇ: ਕਾਂਗਰਸ 117 ਸ਼ੀਟਾਂ ‘ਤੇ ਅੱਗੇ, ਕਾਂਗਰਸ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਬੈਂਗਲੁਰੂ ਸੱਦਿਆ

Karnataka Election Results

ਚੰਡੀਗੜ੍ਹ, 13 ਮਈ 2023: ਕਰਨਾਟਕ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ । ਚੋਣ ਕਮਿਸ਼ਨ ਮੁਤਾਬਕ ਕਾਂਗਰਸ (Congress) 117, ਭਾਜਪਾ 75, ਜੇਡੀਐਸ 25 ਅਤੇ ਹੋਰ 7 ਸੀਟਾਂ ‘ਤੇ ਅੱਗੇ ਹੈ। ਯਾਨੀ ਕਾਂਗਰਸ ਇਸ ਸਮੇਂ ਬਹੁਮਤ ਦੇ ਅੰਕੜੇ 113 ਤੋਂ ਪਾਰ ਚੱਲ ਰਹੀ ਹੈ। ਕਾਂਗਰਸ ਨੂੰ 43.2%, ਭਾਜਪਾ ਨੂੰ 36% ਅਤੇ ਜੇਡੀਐਸ ਨੂੰ 13% […]

ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਕਾਂਗਰਸ ਨੂੰ ਲਿਆ ਕਰੜੇ ਹੱਥੀਂ

Aman Arora

ਚੰਡੀਗੜ੍ਹ 03 ਅਕਤੂਬਰ 2022: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕਾਂ ਨੂੰ ਭਾਜਪਾ, ਜਿਸ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਲਈ ‘ਅਪਰੇਸ਼ਨ ਲੋਟਸ’ ਸ਼ੁਰੂ ਕੀਤਾ, ਦੀ ‘ਬੀ’ ਟੀਮ ਵਜੋਂ ਕੰਮ ਕਰਨ ਅਤੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ […]

‘ਆਪ’ ਸਰਕਾਰ ਵਲੋਂ ਵੈਟਨਰੀ ਇੰਸਪੈਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ ‘ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ

Veterinary Inspectors

ਬਠਿੰਡਾ 14 ਸਤੰਬਰ 2022: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤ ‘ਚ ਆਈ | ਜਿੱਥੇ ਆਮ ਆਦਮੀ ਪਾਰਟੀ ਦਾਅਵਾ ਕਰ ਰਹੀ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਖ-ਵੱਖ ਕੰਪਨੀਆਂ ਅਤੇ ਉਦਯੋਗਿਕ ਖੇਤਰ ਨੂੰ ਮਜਬੂਤ ਕੀਤਾ ਜਾ ਰਿਹਾ ਹੈ, ਓਥੇ ਹੀ ਹੁਣ ਮਾਨ […]

ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਤੇ ਧਰਨਿਆਂ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਰਾਜਾ ਵੜਿੰਗ ਨੂੰ ਦਿੱਤੀ ਸਲਾਹ

Sukhpal Singh Khaira

ਚੰਡੀਗੜ੍ਹ 27 ਅਗਸਤ 2022: ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਟਵੀਟ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਕਿ ਕਿਸੇ ਲਈ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ ਕਰੋ ਕਿਉਂਕਿ ਪੰਜਾਬ ਦੇ ਬੇਅਦਬੀ, ਕਿਸਾਨ ਖੁਦਕੁਸ਼ੀਆਂ, ਪਾਣੀ , ਐਲਐਸਡੀ ਆਦਿ ਭਖਦੇ ਮੁੱਦੇ ਹਨ ,ਜਿਨ੍ਹਾਂ […]

ਵਿਧਾਇਕ ਸੰਦੀਪ ਜਾਖੜ ਨੇ ਕਿਹਾ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ ‘ਚ ਸ਼ਾਮਲ ਹੋਏ

ਵਿਧਾਇਕ ਸੰਦੀਪ ਕੁਮਾਰ

ਚੰਡੀਗੜ੍ਹ 19 ਮਈ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ | ਇਸ ਦੌਰਾਨ ਸੁਨੀਲ ਜਾਖੜ ਦੇ ਭਤੀਜੇ ਅਤੇ ਅਬੋਹਰ ਤੋਂ ਕਾਂਗਰਸ ਵਿਧਾਇਕ ਸੰਦੀਪ ਕੁਮਾਰ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ […]

ਪੰਚਾਇਤੀ ਜ਼ਮੀਨਾਂ ਤੋਂ ਜਿਨ੍ਹਾਂ ਵਿਅਕਤੀਆਂ ਦਾ ਸਰਕਾਰ ਨੇ ਕਬਜ਼ਾ ਛੁਡਵਾਇਆ ਉਨ੍ਹਾਂ ਨੂੰ ਖਹਿਰਾ ਨੇ ਇਕੱਠ ਕਰਨ ਦਾ ਦਿੱਤਾ ਸੱਦਾ

Sukhpal Khaira

ਚੰਡੀਗੜ੍ਹ 17 ਮਈ 2022: ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਨੇ ਪੰਚਾਇਤੀ ਜ਼ਮੀਨਾਂ ਤੋਂ ਜਿਨ੍ਹਾਂ-ਜਿਨ੍ਹਾਂ ਵਿਅਕਤੀਆਂ ਦਾ ਸਰਕਾਰ ਨੇ ਕਬਜ਼ਾ ਛੁਡਵਾਇਆ ਹੈ ਉਨ੍ਹਾਂ ਨੂੰ ਮੁਹਾਲੀ ਵਿਖੇ ਇਕੱਠਾ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਸੁਖਪਾਲ ਖਹਿਰਾ ਨੇ 22 ਮਈ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਸਵੇਰੇ 11 ਵਜੇ ਭਾਰੀ ਇਕੱਠ ਕਰਨ ਦਾ […]

ਬੇਅਦਬੀ ਮਾਮਲਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲ ਦੇ ਅਧਾਰ ‘ਤੇ ਕਰੇ ਹੱਲ : ਖਹਿਰਾ

Sukhpal Khaira

ਚੰਡੀਗੜ੍ਹ : ਪੰਜਾਬ ’ਚ ਆਪ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ਕਾਂਗਰਸ ਨੇ ਅਗਲੇ ਛੇ ਮਹੀਨੇ ‘ਚ ਆਪ ਨੂੰ ਘੇਰਣ ਦੀ ਪੂਰੀ ਤਿਆਰੀ ਵੱਟ ਲਈ ਹੈ। ਕਾਂਗਰਸ ਨੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ (Bhagwant Mann) ਨੂੰ ਬਰਗਾੜੀ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਰੇ ਗਏ ਦੋ ਸਿੱਖ ਨੌਜਵਾਨ […]