July 7, 2024 11:10 pm

ਅਕਾਲੀ ਦਲ ਵਲੋਂ ਲਗਾਏ ਦੋਸ਼ਾਂ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਿੰਕੀ ਨੇ ਦਿੱਤਾ ਇਹ ਜਵਾਬ

ਫਿਰੋਜ਼ਪੁਰ; ਫਿਰੋਜ਼ਪੁਰ ਵਿਚ ਅੱਜ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਗੱਡੀ ‘ਤੇ ਹੋਏ ਹਮਲੇ ਤੋਂ ਬਾਅਦ ਅਕਾਲੀ ਦੱਲ ਨੇ ਉੱਥੇ ਦੇ ਕਾਂਗਰਸ ਵਿਧਾਇਕ ਪਰਮਿੰਦਰ ਸਿੰਘ ਪਿੰਕੀ ‘ਤੇ ਹਮਲੇ ਦੇ ਦੋਸ਼ ਲਗਾਏ ਹਨ, ਉਨ੍ਹਾਂ ਨੇ ਵਿਧਾਇਕ ਪਿੰਕੀ ਖਿਲਾਫ ਕੇਸ ਦਰਜ਼ ਕਰਨ ਦੀ ਮੰਗ ਕੀਤੀ ਹੈ, ਅਕਾਲੀ ਦਲ ਨੇ ਕਿਹਾ ਕਿ ਅਕਾਲੀ ਦਲ ਨੇ […]