July 3, 2024 12:19 pm

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨੇ ਦਾ ਭਾਅ 20 ਰੁਪਏ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ

315 Veterinary Officers

ਚੰਡੀਗੜ੍ਹ 03 ਅਕਤੂਬਰ 2022: ਸੂਬੇ ਦੇ ਗੰਨਾ ਉਤਪਾਦਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨੇ ਦਾ ਭਾਅ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਸਦਨ ਵਿਚ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਪਿੜਾਈ ਸੀਜ਼ਨ […]

CM ਭਗਵੰਤ ਮਾਨ ਦਾ ਕਿਸਾਨਾਂ ਲਈ ਐਲਾਨ, ਗੰਨੇ ਦੇ ਭਾਅ ‘ਚ 20 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ

Bhagwant Mann

ਚੰਡੀਗੜ੍ਹ 03 ਅਕਤੂਬਰ 2022: ਪੰਜਾਬ ਵਿਧਾਨ ਸਭਾ ਸੈਸ਼ਨ (Punjab Vidhan Sabha session) ਦੇ ਅੱਜ ਆਖਰੀ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਐਲਾਨ ਕਰਦਿਆਂ ਕਿਹਾ ਕਿ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਸੀ ਹੁਣ ਇਸ ਵਿਚ 20 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ | ਹੁਣ ਗੰਨਾ 380 ਰੁਪਏ ਪ੍ਰਤੀ ਕੁਇੰਟਲ […]

ਭਰੋਸਗੀ ਮਤੇ ‘ਤੇ ਹੰਗਾਮੇ ਤੋਂ ਬਾਅਦ ਸਦਨ ‘ਚੋਂ ਕਾਂਗਰਸੀ ਵਿਧਾਇਕਾਂ ਨੇ ਕੀਤਾ ਵਾਕਆਊਟ

Congress MLAs

ਚੰਡੀਗੜ੍ਹ 03 ਅਕਤੂਬਰ 2022: ਪੰਜਾਬ ਵਿਧਾਨ ਸਭਾ ਸੈਸ਼ਨ (Punjab Vidhan Sabha session) ਦੇ ਅੱਜ ਆਖਰੀ ਦਿਨ ਦੀ ਕਾਰਵਾਈ ਭਖਵੀਂ ਬਹਿਸ ਨਾਲ ਸ਼ੁਰੂ ਹੋਈ | ਇਸ ਸੈਸ਼ਨ ਦੌਰਾਨ ਮਾਨ ਸਰਕਾਰ ਦੇ ਭਰੋਸਗੀ ਮਤੇ ‘ਤੇ ਵਿਰੋਧੀ ਧਿਰ ਨੇ ਤਿੱਖੀ ਬਹਿਸ ਕੀਤੀ | ਕਾਂਗਰਸੀ ਵਿਧਾਇਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸਦੇ ਨਾਲ ਹੀ ਸਾਰੇ ਕਾਂਗਰਸੀ ਵਿਧਾਇਕਾਂ ਨੇ […]

ਘਰ-ਘਰ ਆਟਾ ਵੰਡਣ ਵਾਲੀ ਸਕੀਮ ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦਰਵਾਜ਼ੇ ਖੋਲ੍ਹੇਗੀ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 01 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸ਼ਨੀਵਾਰ ਨੂੰ ਲਾਭਪਾਤਰੀਆਂ ਦੇ ਘਰ ਕਣਕ ਦਾ ਆਟਾ ਵੰਡਣ ਦੀ ਗ਼ਲਤ ਸੋਚ ਵਾਲੀ ਯੋਜਨਾ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਭਗਵੰਤ ਮਾਨ […]

ਕਾਂਗਰਸੀ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਬਾਹਰ ਕੱਢਣਾ ਲੋਕਤੰਤਰ ਦਾ ਕਤਲ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 27 ਸਤੰਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਮਾਰਸ਼ਲਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਸੰਵਿਧਾਨਕ ਵਿਵਸਥਾਵਾਂ […]

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਵਿਧਾਨ ਸਭਾ ਵੱਲੋਂ ਅੱਠ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਉੱਘੀਆਂ ਸ਼ਖ਼ਸੀਅਤਾਂ

ਚੰਡੀਗੜ੍ਹ 27 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਸ਼ਖਸੀਅਤਾਂ, ਸਮਾਜ ਸੇਵਕ ਅਤੇ ਅਗਾਂਹਵਧੂ ਕਿਸਾਨ ਸਮੇਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ। 16ਵੀਂ ਵਿਧਾਨ ਸਭਾ ਦੇ ਤੀਜੇ ਸੈਸ਼ਨ ਦੇ ਪਹਿਲੇ ਦਿਨ ਸਦਨ ਨੇ ਪੰਜਾਬ […]

Punjab Assembly Session: ਵਿਧਾਨ ਸਭਾ ਸੈਸ਼ਨ ਦੀ ਕਾਰਵਾਈ 29 ਸਤੰਬਰ ਤੱਕ ਕੀਤੀ ਮੁਲਤਵੀ

Punjab Vidhan Sabha

ਚੰਡੀਗੜ੍ਹ 27 ਸਤੰਬਰ 2022: ਪੰਜਾਬ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਗੀ ਮਤੇ ‘ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਸੈਸ਼ਨ (Punjab Assembly Session) ਦੀ ਕਾਰਵਾਈ 29 ਸਤੰਬਰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ | ਇਸ ਦੌਰਾਨ ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰੀ ਹੰਗਾਮੇ ਵਿਚਕਾਰ […]

ਕਾਂਗਰਸੀ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਦਿੱਤਾ ਧਰਨਾ

Congress

ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਕਾਰਨ ਕਾਂਗਰਸ (Congress) ਦੇ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ਵਿਚੋਂ ਬਾਹਰ ਕੱਢ ਦਿੱਤਾ | ਇਸਤੋਂ ਬਾਅਦ ਹੁਣ ਕਾਂਗਰਸੀ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸਦੇ ਨਾਲ ਹੀ […]

CM ਭਗਵੰਤ ਮਾਨ ਨੇ ਵਿਧਾਨ ਸਭਾ ‘ਚ ਭਾਰੀ ਹੰਗਾਮੇ ਵਿਚਕਾਰ ਭਰੋਸਗੀ ਮਤਾ ਕੀਤਾ ਪੇਸ਼

CM Bhagwant Mann

ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰੀ ਹੰਗਾਮੇ ਵਿਚਕਾਰ ਭਰੋਸਗੀ ਮਤਾ ਪੇਸ਼ ਕੀਤਾ ਹੈ । ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਕਤਲ ਬੇਨਕਾਬ ਹੋਣਗੇ |ਇਸਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਦੀ ਕਾਰਵਾਈ ਵਿਚ ਵਾਰ-ਵਾਰ ਵਿਘਨ ਪਾਉਣ ਲਈ ਵਿਰੋਧੀ ਧਿਰ ‘ਤੇ […]

ਹੰਗਾਮੇ ਦੇ ਚੱਲਦਿਆਂ ਸਪੀਕਰ ਕੁਲਤਾਰ ਸੰਧਵਾਂ ਨੇ ਕਾਂਗਰਸ ਦੇ ਵਿਧਾਇਕਾਂ ਨੂੰ ਸਦਨ ਤੋਂ ਕੀਤਾ ਬਾਹਰ

Speaker Kultar Sandhawan

ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਨੇ ਜੰਮ ਕੇ ਹੰਗਾਮਾ ਕੀਤਾ | ਇਸ ਦੌਰਾਨ ਸਪੀਕਰ ਕੁਲਤਾਰ ਸੰਧਵਾਂ ਦੇ ਵਾਰ- ਵਾਰ ਕਹਿਣ ‘ਤੇ ਬਾਵਜੂਦ ਵੀ ਕਾਂਗਰਸੀ ਵਿਧਾਇਕ ਸਦਨ ਵਿੱਚ ਨਾਅਰੇਬਾਜ਼ੀ ਕਰਦੇ ਰਹੇ | ਇਸਦੇ ਚੱਲਦੇ ਸਪੀਕਰ ਸੰਧਵਾਂ ਨੇ ਕਾਂਗਰਸੀ ਵਿਧਾਇਕਾਂ ਨੂੰ ਇੱਕ ਦਿਨ ਲਈ ਮੁਅੱਤਲ ਕਰ ਦਿੱਤਾ ਹੈ | ਇਸਦੇ […]