July 2, 2024 9:03 pm

15 ਅਗਸਤ ਤੋਂ ਅੰਮ੍ਰਿਤਸਰ ਸ਼ਹਿਰ ਦੀਆਂ ਸੜਕਾਂ ‘ਤੇ ਸ਼ੁਰੂ ਹੋਣਗੇ CCTV ਕੈਮਰੇ: ਗੁਰਜੀਤ ਸਿੰਘ ਔਜਲਾ

Amritsar

ਅੰਮ੍ਰਿਤਸਰ,17 ਜੁਲਾਈ 2023: ਅੰਮ੍ਰਿਤਸਰ (Amritsar) ਸਮਾਰਟ ਸਿਟੀ ਪ੍ਰਾਜੈਕਟ ਦੇ ਤਹਿਤ ਸਾਰੇ ਅੰਮ੍ਰਿਤਸਰ ਵਿਚ ਮੱਦਦ ਮੱਦਦ ਲਗਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਤੇ ਨਗਰ ਨਿਗਮ ਕਮਿਸ਼ਨਰ ਵੱਲੋ ਇਸ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਲਗਾਤਾਰ ਵੱਧ ਰਹੇ ਅਪਰਾਧ ਤੇ ਟਰੈਫਿਕ ਜਾਮ ਨੂੰ ਕੰਟਰੋਲ ਕਰਨ ਲਈ ਗੁਰੂ ਨਗਰੀ ਵਿੱਚ 1114 ਦੇ ਕਰੀਬ ਸ਼ਹਿਰ […]

ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ‘ਚ ਚੁੱਕਿਆ ਕਿਸਾਨਾਂ ਦਾ ਮੁੱਦਾ

ਗੁਰਜੀਤ ਸਿੰਘ ਔਜਲਾ

ਚੰਡੀਗੜ੍ਹ, 6 ਅਪ੍ਰੈਲ 2022 : ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ‘ਚ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਜਲਦ ਮੁਆਵਜ਼ਾ ਦੇਣ ਦੀ ਮੰਗ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਸਰਹੱਦੀ ਜ਼ਮੀਨ ਦਾ ਮੁਆਵਜ਼ਾ ਨਹੀਂ ਮਿਲ ਰਿਹਾ। ਇਸ ਲਈ ਉਨ੍ਹਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇ |