July 7, 2024 8:24 pm

ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ‘ਤੇ ਸਿਮਰਨਜੀਤ ਮਾਨ ਖ਼ਿਲਾਫ਼ ਦਰਜ ਕੀਤਾ ਜਾਵੇ ਦੇਸ਼ ਧ੍ਰੋਹ ਦਾ ਮਾਮਲਾ: ਰਵਨੀਤ ਬਿੱਟੂ

Ravneet Bittu

ਚੰਡੀਗੜ੍ਹ 16 ਜੁਲਾਈ 2022: ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਦੱਸਣ ਵਾਲੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ | ਇਸ ਬਿਆਨ ‘ਤੇ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਇਤਰਾਜ ਜਤਾਇਆ ਗਿਆ ਹੈ | ਇਸਦੇ ਨਾਲ ਹੀ […]

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Vigilance Bureau

ਚੰਡੀਗੜ੍ਹ 07 ਜੂਨ 2022: ਇਸ ਸਮੇ ਦੀ ਵੱਡੀ ਖ਼ਬਰ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਵਟਸਐਪ ਕਾਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ |ਦਸਿਆ ਜਾ ਰਾਹ ਹੈ ਕਿ ਰਵਨੀਤ ਸਿੰਘ ਬਿੱਟੂ ਨੂੰ ਉਨ੍ਹਾਂ ਦੇ ਫੋਨ ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਰਵਨੀਤ ਸਿੰਘ […]

ਸੁਖਬੀਰ ਬਾਦਲ ਵਲੋਂ ਰਾਜੋਆਣਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਨੇ ਕੀਤਾ ਵਿਰੋਧ

Ravneet Singh Bittu

ਚੰਡੀਗੜ੍ਹ 18 ਅਪ੍ਰੈਲ 2022: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮਾਮਲੇ ਵਿੱਚ ਦਖਲ ਦੇਣ ਤੇ ਜਲਦੀ ਰਿਹਾਅ ਕਰਵਾਉਣ ਦੀ ਅਪੀਲ ਕੀਤੀ ਹੈ।ਇਸਦੇ ਚੱਲਦੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ […]