July 7, 2024 6:33 am

National Herald case: ਸੋਨੀਆ ਗਾਂਧੀ ਨੇ ਈਡੀ ਸਾਹਮਣੇ ਪੇਸ਼ੀ ਦੀ ਤਾਰੀਖ਼ ਵਧਾਉਣ ਦੀ ਕੀਤੀ ਅਪੀਲ

Sonia Gandhi

ਚੰਡੀਗੜ੍ਹ 22 ਜੂਨ 2022: ਨੈਸ਼ਨਲ ਹੈਰਾਲਡ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ( Sonia Gandhi) ਤੋਂ ਪੁੱਛਗਿੱਛ ਲਈ ਈਡੀ ਨੇ 23 ਜੂਨ ਨੂੰ ਬੁਲਾਇਆ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਆਪਣੀ ਪੇਸ਼ੀ ਦੀ ਤਾਰੀਖ਼ ਵਧਾਉਣ ਦੀ ਅਪੀਲ ਕੀਤੀ। […]

ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਗਾਂਧੀ ਭਲਕੇ ਫਿਰ ਹੋਣਗੇ ਈਡੀ ਸਾਹਮਣੇ ਪੇਸ਼

Rahul Gandhi

ਚੰਡੀਗੜ੍ਹ 20 ਜੂਨ 2022: ਨੈਸ਼ਨਲ ਹੈਰਾਲਡ ਮਾਮਲੇ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਇਕ ਵਾਰ ਫਿਰ ਈਡੀ ਸਾਹਮਣੇ ਪੇਸ਼ ਹੋਏ ਹਨ। ਰਾਹੁਲ ਗਾਂਧੀ ਤੋਂ ਕਰੀਬ 11 ਵਜੇ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਪੁੱਛਗਿੱਛ ਕੀਤੀ ਹੈ। ਇਸ ਤੋਂ ਪਹਿਲਾਂ ਈਡੀ ਰਾਹੁਲ ਗਾਂਧੀ ਨੂੰ ਪੁੱਛਗਿੱਛ ਲਈ ਤਿੰਨ ਵਾਰ ਬੁਲਾ ਚੁੱਕੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ […]

National Herald Case: ਈਡੀ ਵਲੋਂ ਸੋਨੀਆ ਗਾਂਧੀ ਨੂੰ ਪੁੱਛਗਿੱਛ ਲਈ ਮੁੜ ਸੰਮਨ ਜਾਰੀ

Sonia Gandhi

ਚੰਡੀਗੜ੍ਹ 20 ਜੂਨ 2022: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਸੋਮਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ ਅਤੇ ਘਰ ਵਾਪਸ ਪਰਤ ਆਈ ਹੈ। ਸੋਨੀਆ ਗਾਂਧੀ ਨੂੰ ਕੋਰੋਨਾ ਕਾਰਨ 12 ਜੂਨ ਨੂੰ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। 75 ਸਾਲਾ ਸੋਨੀਆ ਗਾਂਧੀ 2 ਜੂਨ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਈ ਗਈ ਸੀ। […]

ਰਾਜਸਥਾਨ ਮੰਤਰੀ ਮੰਡਲ ਵਲੋਂ ‘ਅਗਨੀਪਥ ਯੋਜਨਾ’ ਵਿਰੁੱਧ ਮਤਾ ਸਰਵਸੰਮਤੀ ਨਾਲ ਪਾਸ

Rajasthan Cabinet

ਚੰਡੀਗੜ੍ਹ 18 ਜੂਨ 2022: ਅਗਨੀਪਥ ਯੋਜਨਾ (Agneepath Yojana) ਦਾ ਵਿਰੋਧ ਪੂਰੇ ਦੇਸ਼ ‘ਚ ਫੈਲ ਚੁੱਕਾ ਹੈ | ਵੱਖ ਵੱਖ ਪਾਰਟੀਆਂ ਵਲੋਂ ਇਸ ਸਕੀਮ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ | ਇਸ ਦੌਰਾਨ ਰਾਜਸਥਾਨ ਮੰਤਰੀ ਮੰਡਲ (Rajasthan Cabinet) ਨੇ ਸਰਵਸੰਮਤੀ ਨਾਲ ਇਕ ਮਤਾ ਪਾਸ ਕੀਤਾ ਹੈ ਕਿ ਵੱਡੇ ਜਨਤਕ ਹਿਤਾਂ ਅਤੇ ਨੌਜਵਾਨਾਂ ਦੀਆਂ ਭਾਵਨਾਵਾਂ […]

ਕਾਂਗਰਸ ਵਲੋਂ ਪਵਨ ਖੇੜਾ ਪਾਰਟੀ ਦੇ ਨਵੇਂ ਸੰਚਾਰ ਵਿਭਾਗ ’ਚ ਮੀਡੀਆ ਤੇ ਪ੍ਰਚਾਰ ਮੁਖੀ ਨਿਯੁਕਤ

Pawan Khera

ਚੰਡੀਗੜ੍ਹ 18 ਜੂਨ 2022: ਕਾਂਗਰਸ (Congress) ਪ੍ਰਧਾਨ ਸੋਨੀਆ ਗਾਂਧੀ ਵਲੋਂ ਪਵਨ ਖੇੜਾ ਨੂੰ ਨਵੀ ਜਿੰਮੇਵਾਰੀ ਸੌਂਪੀ ਹੈ | ਕਾਂਗਰਸ ਪ੍ਰਧਾਨ ਨੇ ਪਵਨ ਖੇੜਾ (Pawan Khera) ਨੂੰ ਪਾਰਟੀ ਦੇ ਨਵੇਂ ਸੰਚਾਰ ਵਿਭਾਗ ’ਚ ਮੀਡੀਆ ਅਤੇ ਪ੍ਰਚਾਰ ਮੁਖੀ ਨਿਯੁਕਤ ਕੀਤਾ ਹੈ।

ਨੈਸ਼ਨਲ ਹੇਰਾਲਡ ਮਾਮਲੇ ‘ਚ ਈ.ਡੀ. ਨੇ ਕਾਂਗਰਸ ਮੁੱਖੀ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਭੇਜਿਆ ਸੰਮਨ

National Herald case

ਚੰਡੀਗੜ੍ਹ 01 ਜੂਨ 2022: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਨੈਸ਼ਨਲ ਹੇਰਾਲਡ ਮਾਮਲੇ (National Herald case) ਵਿੱਚ ਈਡੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਭੇਜਿਆ ਹੈ। ਇਸ ਦੌਰਾਨ ਕਾਂਗਰਸ ਆਗੂ ਅਭਿਸ਼ੇਕ ਮਨੂ ਸਿੰਘਵੀ ਅਤੇ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਈਡੀ ਨੇ ਸੋਨੀਆ ਗਾਂਧੀ ਨੂੰ 8 ਜੂਨ […]

ਵੱਡੀ ਖ਼ਬਰ : ਸੁਨੀਲ ਜਾਖੜ ਭਾਜਪਾ ‘ਚ ਹੋਏ ਸ਼ਾਮਲ

Sunil Jakhar

ਚੰਡੀਗੜ੍ਹ 18 ਮਈ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ ।ਜਿਕਰਯੋਗ ਹੈ ਕਿ ਸੁਨੀਲ ਜਾਖੜ ‘ਤੇ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਕਾਰਵਾਈ ਕੀਤੀ ਸੀ ਜਿਸ ਕਰਕੇ ਉਹ ਪਾਰਟੀ ਤੋਂ ਕਾਫੀ ਨਿਰਾਸ਼ ਸਨ | ਇਸਦੇ ਨਾਲ ਹੀ ਕੁਝ ਦਿਨ ਬਾਅਦ […]

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ

Prashant Kishor

ਚੰਡੀਗੜ੍ਹ 26 ਅਪ੍ਰੈਲ 2022: ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ (Prashant Kishor) ਦਾ ਕਾਂਗਰਸ (Congress) ‘ਚ ਸ਼ਾਮਲ ਹੋਣ ਨੂੰ ਲੈ ਕੇ ਬਣਿਆ ਸਸਪੈਂਸ ਖਤਮ ਹੋ ਚੁੱਕਾ ਹੈ। ਤੁਹਾਨੂੰ ਦੱਸ ਦਈਏ ਕਿ ਪ੍ਰਸ਼ਾਂਤ ਕਿਸ਼ੋਰ ਕਾਂਗਰਸ ‘ਚ ਸ਼ਾਮਲ ਨਹੀਂ ਹੋਣਗੇ। ਇਸ ਸੰਬੰਧੀ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਸੁਰਜੇਵਾਲਾ ਨੇ ਕਿਹਾ ਕਿ […]

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਜਲਦੀ ਹੀ ਬਣ ਸਕਦੇ ਹਨ ਕਾਂਗਰਸ ਪਾਰਟੀ ਦਾ ਹਿੱਸਾ

Prashant Kishor

ਚੰਡੀਗੜ੍ਹ 23 ਅਪ੍ਰੈਲ 2022: ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ (Prashant Kishor)  ਦੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ‘ਤੇ ਜਲਦੀ ਹੀ ਅੰਤ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਜਲਦੀ ਹੀ ਕਾਂਗਰਸ ਦਾ ਹਿੱਸਾ ਬਣ ਸਕਦੇ ਹਨ।ਇੰਨਾ ਹੀ ਨਹੀਂ ਕਿਹਾ ਜਾ ਰਿਹਾ ਹੈ ਕਿ ਪਾਰਟੀ ਨੇ ਉਨ੍ਹਾਂ ਲਈ ਜ਼ਿੰਮੇਵਾਰੀ ਵੀ ਤੈਅ ਕਰ ਦਿੱਤੀ ਹੈ। […]

ਮੁੜ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ

Prashant Kishor

ਚੰਡੀਗੜ੍ਹ 16 ਅਪ੍ਰੈਲ 2022: ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ (Prashant Kishor) ਦਾ ਕਾਂਗਰਸ ‘ਚ ਸ਼ਾਮਿਲ ਹੋਣ ਦੀ ਚਰਚਾ ਤੇਜ ਹੋ ਰਹੀ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪ੍ਰਸ਼ਾਂਤ ਕਿਸ਼ੋਰ ਕਾਂਗਰਸ ਦਾ ਪੱਲਾ ਫੜ ਸਕਦੇ ਹਨ । ਜਿਕਰਯੋਗ ਹੈ ਕਿ ਉਨ੍ਹਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨਾਲ ਦਿੱਲੀ ਸਥਿਤ […]