July 2, 2024 9:00 pm

11 ਫਰਵਰੀ ਨੂੰ ਸਮਰਾਲਾ ਆਉਣਗੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ

Congress

ਅੰਮ੍ਰਿਤਸਰ, 29 ਜਨਵਰੀ 2024: ਅੱਜ ਅੰਮ੍ਰਿਤਸਰ ਦੇ ਵਿੱਚ ਕਾਂਗਰਸ (Congress)  ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਦੇ 9 ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਨੇ ਬੈਠਕ ਕੀਤੀ ਅਤੇ ਇਸ ਬੈਠਕ ਦੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ […]

PM ਮੋਦੀ ਨੇ ਮਾਲਿਕਾਰਜੁਨ ਖੜਗੇ ‘ਤੇ ਕੱਸਿਆ ਤੰਜ਼, ਆਖਿਆ- ਰਿਮੋਟ ‘ਤੇ ਚੱਲਦੈ ਕਾਂਗਰਸ ਪ੍ਰਧਾਨ

Congress

ਚੰਡੀਗੜ੍ਹ, 08 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਦੇ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਨੇ ਦਮੋਹ ਦੇ ਪਿੰਡ ਇਮਲਾਈ ਵਿੱਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ (Congress) ਕਦੇ ਵੀ ਗਰੀਬੀ ਨੂੰ ਖ਼ਤਮ ਨਹੀਂ ਕਰ ਸਕਦੀ। ਕਿਉਂਕਿ ਕਾਂਗਰਸੀ ਆਗੂਆਂ ਦੀ ਨੀਅਤ ਠੀਕ ਨਹੀਂ ਸੀ। ਅਮੀਰ ਹੋਰ ਅਮੀਰ ਹੁੰਦਾ […]

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਵਿਚਾਲੇ ਸ਼ਬਦੀ ਜੰਗ ਸ਼ੁਰੂ

BJP

ਚੰਡੀਗੜ੍ਹ, 3 ਅਪ੍ਰੈਲ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ (Congress) ਅਤੇ ਭਾਜਪਾ (BJP) ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਭਾਜਪਾ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਵਿੱਚ ਭਾਜਪਾ ਦਾ ਏਜੰਡਾ ਕੰਮ ਨਹੀਂ ਕਰਦਾ, ਉੱਥੇ ਭਾਜਪਾ […]

ਕਾਂਗਰਸ ਵਰਕਿੰਗ ਕਮੇਟੀ ਲਈ ਨਹੀਂ ਹੋਣਗੀਆਂ ਚੋਣਾਂ, ਮਲਿਕਾਰਜੁਨ ਖੜਗੇ ਕਰਨਗੇ ਮੈਂਬਰਾਂ ਨੂੰ ਨਾਮਜ਼ਦ

Mallikarjun Kharge

ਚੰਡੀਗੜ੍ਹ, 24 ਫਰਵਰੀ 2023: ਕਾਂਗਰਸ ਵਰਕਿੰਗ ਕਮੇਟੀ ਨੇ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਕਾਂਗਰਸ ਵਰਕਿੰਗ ਕਮੇਟੀ (Congress Working Committee) ਦੇ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਟੀਅਰਿੰਗ ਕਮੇਟੀ ਦੀ ਮੀਟਿੰਗ ਵਿੱਚ […]

ਰਾਏਪੁਰ ਕੌਮੀ ਕਨਵੈਨਸ਼ਨ ‘ਚ ਪਹੁੰਚਣਗੇ 15 ਹਜ਼ਾਰ ਕਾਂਗਰਸੀ, 3 ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ

Raipur National Convention

ਚੰਡੀਗੜ੍ਹ, 23 ਫ਼ਰਵਰੀ 2023: ਕਾਂਗਰਸ ਦੀ ਕੌਮੀ ਕਨਵੈਨਸ਼ਨ (National Convention) ਦੀਆਂ ਤਿਆਰੀਆਂ ਅੰਤਿਮ ਪੜਾਅ ‘ਤੇ ਹਨ। ਦੇਸ਼ ਭਰ ਤੋਂ 15 ਹਜ਼ਾਰ ਤੋਂ ਵੱਧ ਕਾਂਗਰਸੀ ਆਗੂ ਛੱਤੀਸਗੜ੍ਹ ਪਹੁੰਚਣੇ ਸ਼ੁਰੂ ਹੋ ਗਏ ਹਨ। ਛੱਤੀਸਗੜ੍ਹ ਸਰਕਾਰ ਅਤੇ ਸੂਬਾ ਕਾਂਗਰਸ ਕਮੇਟੀ ਨੇ ਸਾਰੇ ਨੇਤਾਵਾਂ ਦੇ ਠਹਿਰਣ, ਯਾਤਰਾ ਅਤੇ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਹਨ। ਕਾਂਗਰਸ ਦਾ ਰਾਸ਼ਟਰੀ ਸੰਮੇਲਨ 24 […]

ਭਾਰਤ ਜੋੜੋ ਯਾਤਰਾ ਨੂੰ ਲੈ ਕੇ ਫੈਲਾਏ ਕਈ ਭੁਲੇਖੇ, ਪਰ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬਣੀ ਯਾਤਰਾ: ਰਾਜਾ ਵੜਿੰਗ

Bharat Jodo Yatra

ਚੰਡੀਗੜ੍ਹ 19 ਜਨਵਰੀ 2023: ਪੰਜਾਬ ਵਿੱਚ ਭਾਰਤ ਜੋੜੋ ਯਾਤਰਾ (Bharat Jodo Yatra) ਦਾ ਅੱਜ ਆਖਰੀ ਦਿਨ ਹੈ। ਰਾਹੁਲ ਗਾਂਧੀ ਦੀ ਯਾਤਰਾ ਪਠਾਨਕੋਟ ਪਹੁੰਚ ਚੁੱਕੀ ਹੈ, ਜਿੱਥੇ ਕਾਂਗਰਸ ਵਲੋਂ ਵਿਸ਼ਾਲ ਜਨਸਭਾ ਕੀਤੀ ਜਾ ਰਹੀ ਹੈ। ਇਸ ਫੇਰੀ ਵਿੱਚ ਰਾਹੁਲ ਗਾਂਧੀ ਦੇ ਨਾਲ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਚਰਨਜੀਤ […]

ਭਾਰਤ ਜੋੜੋ ਯਾਤਰਾ ਦਾ ਪੰਜਾਬ ‘ਚ ਅੱਜ ਆਖ਼ਰੀ ਦਿਨ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਹੋਣਗੇ ਸ਼ਾਮਲ

Bharat Jodo Yatra

ਚੰਡੀਗੜ੍ਹ 19 ਜਨਵਰੀ 2023: ਪੰਜਾਬ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ (Bharat Jodo Yatra) ਦਾ ਅੱਜ ਆਖ਼ਰੀ ਦਿਨ ਹੈ । ਇਹ ਯਾਤਰਾ ਬੁੱਧਵਾਰ ਨੂੰ ਹਿਮਾਚਲ ਲਈ ਗਈ ਸੀ। ਉਥੋਂ ਇਹ ਫਿਰ ਰਾਤ ਨੂੰ ਹੀ ਪੰਜਾਬ ਵਿੱਚ ਦਾਖ਼ਲ ਹੋ ਗਈ ਹੈ। ਯਾਤਰਾ ਨੇ ਪਠਾਨਕੋਟ ਦੀ ਸ਼ਾਹ ਕਾਲੋਨੀ ਵਿਖੇ ਰਾਤ ਦਾ ਠਹਿਰਾਅ ਕੀਤਾ ਅਤੇ ਅੱਜ ਦੁਪਹਿਰ […]

ਕਾਂਗਰਸ ਪ੍ਰਧਾਨ ਨੇ 21 ਸਿਆਸੀ ਪਾਰਟੀਆਂ ਨੂੰ ਭਾਰਤ ਜੋੜੋ ਯਾਤਰਾ ਦੀ ਸਮਾਪਤੀ ਲਈ ਦਿੱਤਾ ਸੱਦਾ

Bharat Jodo Yatra

ਚੰਡੀਗੜ੍ਹ 11 ਜਨਵਰੀ 2023: ਕਾਂਗਰਸ ਨੇਤਾ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ (Bharat Jodo Yatra) 30 ਜਨਵਰੀ ਨੂੰ ਸ਼੍ਰੀਨਗਰ, ਕਸ਼ਮੀਰ ਵਿੱਚ ਸਮਾਪਤ ਹੋਵੇਗੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ 21 ਸਿਆਸੀ ਪਾਰਟੀਆਂ ਨੂੰ ਸ੍ਰੀਨਗਰ ‘ਚ ‘ਭਾਰਤ ਜੋੜੋ’ ਯਾਤਰਾ ਦੀ ਸਮਾਪਤੀ ਲਈ ਸੱਦਾ ਦਿੱਤਾ ਹੈ।

ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ਨੂੰ ਲੈ ਕੇ ਸਾਬਕਾ CM ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸ ਪਾਰਟੀ ਦੀ ਮੀਟਿੰਗ

Bharat Jodo Yatra

ਚੰਡੀਗੜ੍ਹ 15 ਦਸੰਬਰ 2022: ਰਾਹੁਲ ਗਾਂਧੀ ਦੀ ਜਨਵਰੀ 2023 ‘ਚ ਪੰਜਾਬ ‘ਚ ਪ੍ਰਵੇਸ਼ ਕਰਨ ਵਾਲੀ ‘ਭਾਰਤ ਜੋੜੋ ਯਾਤਰਾ’ (Bharat Jodo Yatra) ਦੇ ਸਬੰਧ ‘ਚ ਅੱਜ ਬਲਾਕ ਕਾਂਗਰਸ ਪ੍ਰਧਾਨ ਦਰਸ਼ਨ ਸਿੰਘ ਸੰਧੂ ਦੀ ਅਗਵਾਈ ‘ਚ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵੱਡਾ ਇਕੱਠ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਮੋਰਿੰਡਾ ਵਿਖੇ ਪਹੁੰਚਿਆ। ਇਸ […]

ਸੋਨੀਆ ਗਾਂਧੀ ਨੇ ਮਲਿਕਾਅਰਜੁਨ ਖੜਗੇ ਨੂੰ ਸੌਂਪੀ ਕਾਂਗਰਸ ਦੀ ਕਮਾਨ, ਕਿਹਾ ਮੇਰੇ ਸਿਰ ਤੋਂ ਬੋਝ ਲਾਹ ਦਿੱਤਾ

Mallikarjun Kharge

ਚੰਡੀਗ੍ਹੜ 26 ਅਕਤੂਬਰ 2022: ਸੋਨੀਆ ਗਾਂਧੀ ਨੇ ਅੱਜ ਰਸਮੀ ਤੌਰ ‘ਤੇ ਮਲਿਕਾਅਰਜੁਨ ਖੜਗੇ (Mallikarjun Kharge) ਨੂੰ ਕਾਂਗਰਸ ਪ੍ਰਧਾਨ ਦੀ ਕਮਾਨ ਸੌਂਪ ਦਿੱਤੀ ਹੈ । ਮਲਿਕਾਅਰਜੁਨ ਖੜਗੇ ਨੇ ਕਾਂਗਰਸ ਹੈੱਡਕੁਆਰਟਰ ਪਹੁੰਚ ਕੇ ਪ੍ਰਧਾਨ ਦਾ ਅਹੁਦਾ ਵੀ ਸੰਭਾਲ ਲਿਆ ਹੈ । ਇਸ ਦੌਰਾਨ ਕਰਵਾਏ ਗਏ ਸਮਾਗਮ ਵਿੱਚ ਸੋਨੀਆ ਗਾਂਧੀ ਨੇ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਇਹ […]