July 2, 2024 9:18 pm

ਮਾਣਹਾਨੀ ਮਾਮਲੇ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੰਗਰੂਰ ਅਦਾਲਤ ਵਲੋਂ ਸੰਮਨ ਜਾਰੀ

Mallikarjun Kharge

ਚੰਡੀਗੜ੍ਹ, 15 ਮਈ 2023: ਪੰਜਾਬ ਦੀ ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ ਰਹਿਣ ਵਾਲੇ ਅਤੇ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤੇ ਗਏ ਹਨ। ਹਿਤੇਸ਼ […]

ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ

Navjot Singh Sidhu

ਚੰਡੀਗੜ੍ਹ, 07 ਅਪ੍ਰੈਲ 2023: ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ  (Navjot Singh Sidhu) ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜੈਰਾਮ ਰਮੇਸ਼ ਵੀ ਮੌਜੂਦ ਸਨ| ਸਿੱਧੂ ਨੇ ਖੁਦ ਤਸਵੀਰਾਂ ਟਵੀਟਰ ‘ਤੇ ਸਾਂਝੀਆਂ ਕੀਤੀਆਂ ਹਨ | ਬੀਤੇ ਦਿਨ ਨਵਜੋਤ ਸਿੰਘ ਸਿੱਧੂ ਦਿੱਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਪ੍ਰਿਅੰਕਾ ਗਾਂਧੀ […]

ਕਾਂਗਰਸ ਵਰਕਿੰਗ ਕਮੇਟੀ ਲਈ ਨਹੀਂ ਹੋਣਗੀਆਂ ਚੋਣਾਂ, ਮਲਿਕਾਰਜੁਨ ਖੜਗੇ ਕਰਨਗੇ ਮੈਂਬਰਾਂ ਨੂੰ ਨਾਮਜ਼ਦ

Mallikarjun Kharge

ਚੰਡੀਗੜ੍ਹ, 24 ਫਰਵਰੀ 2023: ਕਾਂਗਰਸ ਵਰਕਿੰਗ ਕਮੇਟੀ ਨੇ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਕਾਂਗਰਸ ਵਰਕਿੰਗ ਕਮੇਟੀ (Congress Working Committee) ਦੇ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਟੀਅਰਿੰਗ ਕਮੇਟੀ ਦੀ ਮੀਟਿੰਗ ਵਿੱਚ […]

ਰਾਏਪੁਰ ਕੌਮੀ ਕਨਵੈਨਸ਼ਨ ‘ਚ ਪਹੁੰਚਣਗੇ 15 ਹਜ਼ਾਰ ਕਾਂਗਰਸੀ, 3 ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ

Raipur National Convention

ਚੰਡੀਗੜ੍ਹ, 23 ਫ਼ਰਵਰੀ 2023: ਕਾਂਗਰਸ ਦੀ ਕੌਮੀ ਕਨਵੈਨਸ਼ਨ (National Convention) ਦੀਆਂ ਤਿਆਰੀਆਂ ਅੰਤਿਮ ਪੜਾਅ ‘ਤੇ ਹਨ। ਦੇਸ਼ ਭਰ ਤੋਂ 15 ਹਜ਼ਾਰ ਤੋਂ ਵੱਧ ਕਾਂਗਰਸੀ ਆਗੂ ਛੱਤੀਸਗੜ੍ਹ ਪਹੁੰਚਣੇ ਸ਼ੁਰੂ ਹੋ ਗਏ ਹਨ। ਛੱਤੀਸਗੜ੍ਹ ਸਰਕਾਰ ਅਤੇ ਸੂਬਾ ਕਾਂਗਰਸ ਕਮੇਟੀ ਨੇ ਸਾਰੇ ਨੇਤਾਵਾਂ ਦੇ ਠਹਿਰਣ, ਯਾਤਰਾ ਅਤੇ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਹਨ। ਕਾਂਗਰਸ ਦਾ ਰਾਸ਼ਟਰੀ ਸੰਮੇਲਨ 24 […]

ਭਾਰਤ ਜੋੜੋ ਯਾਤਰਾ ਨੂੰ ਲੈ ਕੇ ਫੈਲਾਏ ਕਈ ਭੁਲੇਖੇ, ਪਰ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬਣੀ ਯਾਤਰਾ: ਰਾਜਾ ਵੜਿੰਗ

Bharat Jodo Yatra

ਚੰਡੀਗੜ੍ਹ 19 ਜਨਵਰੀ 2023: ਪੰਜਾਬ ਵਿੱਚ ਭਾਰਤ ਜੋੜੋ ਯਾਤਰਾ (Bharat Jodo Yatra) ਦਾ ਅੱਜ ਆਖਰੀ ਦਿਨ ਹੈ। ਰਾਹੁਲ ਗਾਂਧੀ ਦੀ ਯਾਤਰਾ ਪਠਾਨਕੋਟ ਪਹੁੰਚ ਚੁੱਕੀ ਹੈ, ਜਿੱਥੇ ਕਾਂਗਰਸ ਵਲੋਂ ਵਿਸ਼ਾਲ ਜਨਸਭਾ ਕੀਤੀ ਜਾ ਰਹੀ ਹੈ। ਇਸ ਫੇਰੀ ਵਿੱਚ ਰਾਹੁਲ ਗਾਂਧੀ ਦੇ ਨਾਲ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਚਰਨਜੀਤ […]

ਭਾਰਤ ਜੋੜੋ ਯਾਤਰਾ ਦਾ ਪੰਜਾਬ ‘ਚ ਅੱਜ ਆਖ਼ਰੀ ਦਿਨ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਹੋਣਗੇ ਸ਼ਾਮਲ

Bharat Jodo Yatra

ਚੰਡੀਗੜ੍ਹ 19 ਜਨਵਰੀ 2023: ਪੰਜਾਬ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ (Bharat Jodo Yatra) ਦਾ ਅੱਜ ਆਖ਼ਰੀ ਦਿਨ ਹੈ । ਇਹ ਯਾਤਰਾ ਬੁੱਧਵਾਰ ਨੂੰ ਹਿਮਾਚਲ ਲਈ ਗਈ ਸੀ। ਉਥੋਂ ਇਹ ਫਿਰ ਰਾਤ ਨੂੰ ਹੀ ਪੰਜਾਬ ਵਿੱਚ ਦਾਖ਼ਲ ਹੋ ਗਈ ਹੈ। ਯਾਤਰਾ ਨੇ ਪਠਾਨਕੋਟ ਦੀ ਸ਼ਾਹ ਕਾਲੋਨੀ ਵਿਖੇ ਰਾਤ ਦਾ ਠਹਿਰਾਅ ਕੀਤਾ ਅਤੇ ਅੱਜ ਦੁਪਹਿਰ […]

ਪੰਜਾਬ ਵਾਪਸ ਪਰਤੇ ਸਾਬਕਾ CM ਚਰਨਜੀਤ ਸਿੰਘ ਚੰਨੀ, ਪ੍ਰਿਅੰਕਾ ਗਾਂਧੀ ਤੇ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ

Charanjit Singh Channi

ਚੰਡੀਗੜ੍ਹ 19 ਦਸੰਬਰ 2022: ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਭਾਰਤ ਪਰਤਣ ਤੋਂ ਤੁਰੰਤ ਬਾਅਦ ਪ੍ਰਿਅੰਕਾ ਗਾਂਧੀ ਅਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਚੰਨੀ ਨੇ ਇਸ ਨੂੰ ਇਕ ਸ਼ਿਸ਼ਟਾਚਾਰ ਮੁਲਾਕਾਤ ਦੱਸਿਆ ਹੈ, ਜਦਕਿ ਚੰਨੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਤੋਂ ਬਾਅਦ ਵਿਦੇਸ਼ ਚਲੇ ਗਏ ਸਨ। […]

ਨਿਰਣਾਇਕ ਜਿੱਤ ਲਈ ਹਿਮਾਚਲ ਦੇ ਲੋਕਾਂ ਦਾ ਧੰਨਵਾਦ, ਹਰ ਵਾਅਦਾ ਕਰਾਂਗੇ ਪੂਰਾ: ਰਾਹੁਲ ਗਾਂਧੀ

Himachal Pradesh

ਚੰਡੀਗੜ੍ਹ 08 ਦਸੰਬਰ 2022 : ਹਿਮਾਚਲ ਪ੍ਰਦੇਸ਼ (Himachal Pradesh) ਵਿਧਾਨ ਸਭਾ ਚੋਣਾਂ ਦੇ ਰੁਝਾਨਾਂ ਵਿੱਚ ਭਾਜਪਾ ਨੂੰ 25 ਅਤੇ ਕਾਂਗਰਸ 40 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ | ਕਾਂਗਰਸ ਸ਼ਪੱਸਟ ਬਹੁਮਤ ਮਿਲਿਆ ਹੈ | ਦੂਜੇ ਪਾਸੇ ਆਮ ਆਦਮੀ ਪਾਰਟੀ ਖਾਤਾ ਵੀ ਨਹੀਂ ਖੋਲ ਪਾਈ, 3 ਸੀਟਾਂ ‘ਤੇ ਆਜ਼ਾਦ ਉਮੀਦਵਾਰਾਂ ਨੇ ਬਾਜ਼ੀ ਮਾਰੀ ਹੈ | ਇਸ […]

Himachal Election Result: ਜੈਰਾਮ ਠਾਕੁਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ, ਕਿਹਾ ਹਾਰ ਦੀ ਕਰਾਂਗੇ ਸਮੀਖਿਆ

Jairam Thakur

ਚੰਡੀਗੜ੍ਹ 08 ਦਸੰਬਰ 2022 : (Himachal Election Result)  ਹਿਮਾਚਲ ਪ੍ਰਦੇਸ਼ ‘ਚ ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲੇ ਤੋਂ ਬਾਅਦ ਕਾਂਗਰਸ ਨੇ ਵੱਡੀ ਬੜ੍ਹਤ ਬਣਾਈ ਹੋਈ ਹੈ।ਹੁਣ ਤੱਕ ਦੇ ਰੁਝਾਨਾਂ ਵਿੱਚ ਭਾਜਪਾ ਨੂੰ 25 ਅਤੇ ਕਾਂਗਰਸ ਨੂੰ 40 ਸੀਟਾਂ ਮਿਲ ਰਹੀਆਂ ਹਨ। ਆਜ਼ਾਦ ਉਮੀਦਵਾਰਾਂ ਨੂੰ 3 ਸੀਟਾਂ ਮਿਲ ਸਕਦੀਆਂ ਹਨ। ਹੁਣ ਤੱਕ ਦੇ ਨਤੀਜਿਆਂ […]

Himachal Election Result: ਜੈਰਾਮ ਠਾਕੁਰ ਕੈਬਿਨਟ ਦੇ ਦੋ ਮੰਤਰੀ ਹਾਰੇ, ਹਿਮਾਚਲ ਪਹੁੰਚੀ ਕਾਂਗਰਸ ਹਾਈਕਮਾਂਡ

Himachal Election

ਚੰਡੀਗੜ੍ਹ 08 ਦਸੰਬਰ 2022: ਇਸ ਵਾਰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਉਲਟਫੇਰ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਸਾਹਮਣੇ ਆਏ ਰੁਝਾਨਾਂ ‘ਚ ਜੈਰਾਮ ਮੰਤਰੀ ਮੰਡਲ ਦੇ ਅੱਠ ਮੰਤਰੀ ਆਪਣੀਆਂ ਸੀਟਾਂ ‘ਤੇ ਪਛੜ ਗਏ ਹਨ। ਜਿੱਥੇ ਲਾਹੌਲ ਸਪਿਤੀ ‘ਚ ਕਾਂਗਰਸ ਦੇ ਰਵੀ ਠਾਕੁਰ ਨੇ ਜਿੱਤ ਦਰਜ ਕੀਤੀ ਹੈ, ਉਥੇ ਉਨ੍ਹਾਂ ਨੇ ਤਕਨੀਕੀ ਸਿੱਖਿਆ […]