July 7, 2024 9:52 pm

ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ‘ਚ ਦਾਖ਼ਲ

Sonia Gandhi

ਚੰਡੀਗੜ੍ਹ, 03 ਮਾਰਚ 2023: ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਸਿਹਤ ਖਰਾਬ ਹੋਣ ਕਾਰਨ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਛਾਤੀ ਵਿਚ ਇਨਫੈਕਸ਼ਨ ਹੈ, ਹਾਲਾਂਕਿ ਉਸ ਦੀ ਹਾਲਤ ਹੁਣ ਸਥਿਰ ਹੈ। ਹੈਲਥ ਬੁਲੇਟਿਨ ਜਾਰੀ ਕਰਦੇ […]

ਕਾਂਗਰਸ ਨੂੰ ਵੱਡਾ ਝਟਕਾ, ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਦਿੱਤਾ ਅਸਤੀਫ਼ਾ

Balvir Rani Sodhi

ਚੰਡੀਗੜ੍ਹ 05 ਸਤੰਬਰ 2022: ਪੰਜਾਬ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਵੱਡਾ ਮਿਲਿਆ ਹੈ | ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ (Balvir Rani Sodhi) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸਦੇ ਨਾਲ ਹੀ ਬਲਵੀਰ ਰਾਣੀ ਸੋਢੀ ਨੇ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।ਉਨ੍ਹਾਂ ਨੇ ਸੋਨੀਆ ਗਾਂਧੀ […]

ਗੁਲਾਮ ਨਬੀ ਆਜ਼ਾਦ ਦੇ ਸਮਰਥਨ ‘ਚ ਸਾਬਕਾ ਡਿਪਟੀ CM ਸਣੇ 64 ਕਾਂਗਰਸ ਨੇਤਾਵਾਂ ਵਲੋਂ ਅਸਤੀਫ਼ਾ

Congress

ਚੰਡੀਗੜ੍ਹ 30 ਅਗਸਤ 2022: ਕਾਂਗਰਸ (Congress) ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸਦੇ ਨਾਲ ਹੀ ਕਾਂਗਰਸ ਨੂੰ ਅੱਜ ਇੱਕ ਹੋਰ ਵੱਡਾ ਝਟਕਾ ਮਿਲਿਆ ਹੈ | ਜੰਮੂ-ਕਸ਼ਮੀਰ ‘ਚ ਸਾਬਕਾ ਉਪ ਮੁੱਖ ਮੰਤਰੀ ਤਾਰਾ ਚੰਦ ਸਣੇ 64 ਕਾਂਗਰਸ ਨੇਤਾਵਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਤੋਂ ਬਾਅਦ ਸੂਬੇ ਦੇ ਸਾਬਕਾ […]

ਸੋਨੀਆ ਗਾਂਧੀ ਮੁੜ ਹੋਈ ਕੋਰੋਨਾ ਪਾਜ਼ੀਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ

Sonia Gandhi

ਚੰਡੀਗੜ੍ਹ 13 ਅਗਸਤ 2022: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਸੰਕਰਮਿਤ ਪਾਈ ਗਈ ਹੈ। ਉਹ ਸਰਕਾਰ ਦੁਆਰਾ ਜਾਰੀ ਕੀਤੇ ਗਏ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈਸੋਲੇਸ਼ਨ […]

National Herald Case: ਸੋਨੀਆ ਗਾਂਧੀ ਤੋਂ ਈਡੀ ਵਲੋਂ ਪੁੱਛਗਿਛ ‘ਤੇ ਭੜਕੇ CM ਅਸ਼ੋਕ ਗਹਿਲੋਤ

Sonia Gandhi

ਚੰਡੀਗੜ੍ਹ 26 ਜੁਲਾਈ 2022: ਨੈਸ਼ਨਲ ਹੈਰਾਲਡ ਮਾਮਲੇ (National Herald case) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਤੋਂ ਈਡੀ ਵਲੋਂ ਦੂਜੇ ਦੌਰ ਦੀ ਪੁੱਛਗਿੱਛ ਕੀਤੀ ਜਾਵੇਗੀ | ਇਸ ਦੌਰਾਨ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਦੀ ਪੁੱਛਗਿੱਛ ‘ਤੇ ਨਾਰਾਜ਼ਗੀ ਜਤਾਈ […]

National Herald case: ਸੋਨੀਆ ਗਾਂਧੀ ਨੇ ਈਡੀ ਸਾਹਮਣੇ ਪੇਸ਼ੀ ਦੀ ਤਾਰੀਖ਼ ਵਧਾਉਣ ਦੀ ਕੀਤੀ ਅਪੀਲ

Sonia Gandhi

ਚੰਡੀਗੜ੍ਹ 22 ਜੂਨ 2022: ਨੈਸ਼ਨਲ ਹੈਰਾਲਡ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ( Sonia Gandhi) ਤੋਂ ਪੁੱਛਗਿੱਛ ਲਈ ਈਡੀ ਨੇ 23 ਜੂਨ ਨੂੰ ਬੁਲਾਇਆ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਆਪਣੀ ਪੇਸ਼ੀ ਦੀ ਤਾਰੀਖ਼ ਵਧਾਉਣ ਦੀ ਅਪੀਲ ਕੀਤੀ। […]

ਕਾਂਗਰਸ ਨੇ ਕਮਲਨਾਥ ਨੂੰ ਮਹਾਰਾਸ਼ਟਰ ਲਈ ਪਾਰਟੀ ਦਾ ਆਬਜ਼ਰਵਰ ਕੀਤਾ ਨਿਯੁਕਤ

Kamal Nath

ਚੰਡੀਗੜ੍ਹ 21 ਜੂਨ 2022: ਕਾਂਗਰਸ ਨੇ ਮਹਾਰਾਸ਼ਟਰ ਸਰਕਾਰ ਨੂੰ ਬਚਾਉਣ ਦੀ ਜ਼ਿੰਮੇਵਾਰੀ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ (Kamal Nath) ਨੂੰ ਸੌਂਪੀ ਹੈ। ਇਸ ਸਿਲਸਿਲੇ ਵਿੱਚ ਮਹਾਰਾਸ਼ਟਰ ਵਿੱਚ ਹਾਲੀਆ ਸਿਆਸੀ ਘਟਨਾਕ੍ਰਮ ਦੇ ਮੱਦੇਨਜ਼ਰ ਕਾਂਗਰਸ ਨੇ ਕਮਲਨਾਥ ਨੂੰ ਸੂਬੇ ਵਿੱਚ ਪਾਰਟੀ ਦਾ ਆਬਜ਼ਰਵਰ ਨਿਯੁਕਤ ਕੀਤਾ ਹੈ।

Agnipath Protest: ਸੋਨੀਆ ਗਾਂਧੀ ਨੇ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ

Sonia Gandhi

ਚੰਡੀਗੜ੍ਹ 18 ਜੂਨ 2022: ਅਗਨੀਪਥ ਯੋਜਨਾ (Agneepath Yojana) ਨੂੰ ਲੈ ਕੇ ਦੇਸ਼ ਭਰ ਦੇ ਕਈ ਸੂਬਿਆਂ ‘ਚ ਹਿੰਸਕ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ, ਜਿਸ ‘ਤੇ ਸ਼ਨੀਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਦਾ ਵੱਡਾ ਬਿਆਨ ਦਿੱਤਾ ।ਸੋਨੀਆ ਗਾਂਧੀ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ‘ਮੈਨੂੰ ਅਫਸੋਸ ਹੈ ਕਿ ਸਰਕਾਰ ਨੇ ਤੁਹਾਡੀ ਆਵਾਜ਼ […]

ਕਾਂਗਰਸ ਵਲੋਂ ਪਵਨ ਖੇੜਾ ਪਾਰਟੀ ਦੇ ਨਵੇਂ ਸੰਚਾਰ ਵਿਭਾਗ ’ਚ ਮੀਡੀਆ ਤੇ ਪ੍ਰਚਾਰ ਮੁਖੀ ਨਿਯੁਕਤ

Pawan Khera

ਚੰਡੀਗੜ੍ਹ 18 ਜੂਨ 2022: ਕਾਂਗਰਸ (Congress) ਪ੍ਰਧਾਨ ਸੋਨੀਆ ਗਾਂਧੀ ਵਲੋਂ ਪਵਨ ਖੇੜਾ ਨੂੰ ਨਵੀ ਜਿੰਮੇਵਾਰੀ ਸੌਂਪੀ ਹੈ | ਕਾਂਗਰਸ ਪ੍ਰਧਾਨ ਨੇ ਪਵਨ ਖੇੜਾ (Pawan Khera) ਨੂੰ ਪਾਰਟੀ ਦੇ ਨਵੇਂ ਸੰਚਾਰ ਵਿਭਾਗ ’ਚ ਮੀਡੀਆ ਅਤੇ ਪ੍ਰਚਾਰ ਮੁਖੀ ਨਿਯੁਕਤ ਕੀਤਾ ਹੈ।

ਨੈਸ਼ਨਲ ਹੇਰਾਲਡ ਮਾਮਲੇ ‘ਚ ਈ.ਡੀ. ਨੇ ਕਾਂਗਰਸ ਮੁੱਖੀ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਭੇਜਿਆ ਸੰਮਨ

National Herald case

ਚੰਡੀਗੜ੍ਹ 01 ਜੂਨ 2022: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਨੈਸ਼ਨਲ ਹੇਰਾਲਡ ਮਾਮਲੇ (National Herald case) ਵਿੱਚ ਈਡੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਭੇਜਿਆ ਹੈ। ਇਸ ਦੌਰਾਨ ਕਾਂਗਰਸ ਆਗੂ ਅਭਿਸ਼ੇਕ ਮਨੂ ਸਿੰਘਵੀ ਅਤੇ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਈਡੀ ਨੇ ਸੋਨੀਆ ਗਾਂਧੀ ਨੂੰ 8 ਜੂਨ […]