June 30, 2024 9:15 pm

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ‘ਚ ਸੋਨੀਆ ਗਾਂਧੀ ਨੂੰ ਸੰਸਦੀ ਦਲ ਦਾ ਆਗੂ ਚੁਣਿਆ

Sonia Gandhi

ਚੰਡੀਗੜ੍ਹ, 8 ਜੂਨ 2024: ਲੋਕ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਅੱਜ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਬੈਠਕ ਵੀ ਹੋਈ। ਇਸ ਬੈਠਕ ਵਿੱਚ ਕਾਂਗਰਸ ਦੇ ਚੋਣ ਨਤੀਜਿਆਂ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ। ਹੁਣ ਪਾਰਟੀ ਦੀ ਸੰਸਦੀ ਦਲ ਦੀ ਬੈਠਕ ‘ਚ ਸੋਨੀਆ ਗਾਂਧੀ (Sonia Gandhi) ਨੂੰ ਸੰਸਦੀ ਦਲ […]

ਦਿੱਲੀ ‘ਚ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ, ਲੋਕ ਸਭਾ ਵਿਰੋਧੀ ਧਿਰ ਦੇ ਆਗੂ ਦਾ ਨਾਂ ਹੋਵੇਗਾ ਤੈਅ

Congress

ਚੰਡੀਗੜ੍ਹ, 08 ਜੂਨ 2024: ਕਾਂਗਰਸ (Congress) ਵਰਕਿੰਗ ਕਮੇਟੀ ਦੀ ਅੱਜ ਦਿੱਲੀ ਵਿੱਚ ਅਹਿਮ ਬੈਠਕ ਹੋ ਰਹੀ ਹੈ। ਉਮੀਦ ਹੈ ਕਿ ਇਸ ਬੈਠਕ ‘ਚ ਲੋਕ ਸਭਾ ਵਿਰੋਧੀ ਧਿਰ ਦੇ ਆਗੂ ਦਾ ਨਾਂ ਤੈਅ ਹੋ ਜਾਵੇਗਾ। ਕਾਂਗਰਸ ਦੇ ਕਈ ਆਗੂਆਂ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਆਗੂ ਬਣਾਉਣ ਦੀ ਗੱਲ ਕਹੀ ਹੈ। ਬੈਠਕ ਵਿੱਚ ਲੋਕ ਸਭਾ […]

ਦਿੱਲੀ ਵਿਖੇ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ, ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ‘ਤੇ ਸਕਦੀ ਹੈ ਚਰਚਾ

Lok Sabha elections

ਚੰਡੀਗੜ੍ਹ, 11 ਮਾਰਚ 2024: ਲੋਕ ਸਭਾ ਚੋਣਾਂ 2024 (Lok Sabha elections 2024) ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕਿਸੇ ਵੀ ਸਮੇਂ ਹੋ ਸਕਦਾ ਹੈ। ਇਸਦੇ ਲਈ ਭਾਜਪਾ ਅਤੇ ਕਾਂਗਰਸ ਨੇ ਆਪਣੀ ਪਹਿਲੀ ਸੂਚੀ ਜਾਰੀ ਕਰ ਚੁੱਕੀ ਹੈ, ਪਰ ਪੰਜਾਬ ਤੋਂ ਕਿਸੇ ਵੀ ਸੀਟ ‘ਤੇ ਟਿਕਟ ਨੂੰ ਲੈ ਕੇ ਅਜੇ ਤੱਕ ਕੋਈ ਫੈਸਲਾ ਨਹੀਂ ਹੋਇਆ ਹੈ। […]

ਕਾਂਗਰਸ ਵਰਕਿੰਗ ਕਮੇਟੀ ਲਈ ਨਹੀਂ ਹੋਣਗੀਆਂ ਚੋਣਾਂ, ਮਲਿਕਾਰਜੁਨ ਖੜਗੇ ਕਰਨਗੇ ਮੈਂਬਰਾਂ ਨੂੰ ਨਾਮਜ਼ਦ

Mallikarjun Kharge

ਚੰਡੀਗੜ੍ਹ, 24 ਫਰਵਰੀ 2023: ਕਾਂਗਰਸ ਵਰਕਿੰਗ ਕਮੇਟੀ ਨੇ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਕਾਂਗਰਸ ਵਰਕਿੰਗ ਕਮੇਟੀ (Congress Working Committee) ਦੇ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਟੀਅਰਿੰਗ ਕਮੇਟੀ ਦੀ ਮੀਟਿੰਗ ਵਿੱਚ […]

ਕਾਂਗਰਸ ਦੀ ਪੰਜ ਸੂਬਿਆਂ ਦੀ ਹਾਰ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ

Capt. Amarinder Singh

ਚੰਡੀਗੜ੍ਹ 14 ਮਾਰਚ 2022: ਪੰਜਾਬ ਚੋਣਾਂ 2022 ‘ਚ ਕਾਂਗਰਸ ਦੀ ਸ਼ਰਮਨਾਕ ਹਾਰ ਹੋਈ | ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਪੰਜਾਬ ਚੋਣਾਂ ‘ਚ ਕਾਂਗਰਸ ਦਾ ਸਫ਼ਾਇਆ ਹੋਣ ਲਈ ਪੂਰੀ ਤਰ੍ਹਾਂ ਨਾਲ ਗਾਂਧੀ ਪਰਿਵਾਰ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਕਾਰਜ […]