July 7, 2024 8:35 pm

ਰਿਟਰਨਿੰਗ ਅਫ਼ਸਰ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਸੌਂਪਿਆ ਜੇਤੂ ਸਰਟੀਫਿਕੇਟ

ਡਾ. ਧਰਮਵੀਰ ਗਾਂਧੀ

ਪਟਿਆਲਾ, 4 ਜੂਨ 2024 : ਲੋਕ ਸਭਾ ਹਲਕਾ ਪਟਿਆਲਾ-13 ਲਈ 1 ਜੂਨ ਨੂੰ ਪਈਆਂ ਵੋਟਾਂ ਦੀ ਅੱਜ ਲੋਕ ਸਭਾ ਹਲਕੇ ਦੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਲਈ ਬਣਾਏ ਗਏ ਵੱਖ-ਵੱਖ ਗਿਣਤੀ ਕੇਂਦਰਾਂ ਵਿਖੇ ਹੋਈ ਗਿਣਤੀ ਦੌਰਾਨ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ 14 ਹਜ਼ਾਰ 831 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। […]

ਕੇਂਦਰੀ ਮੰਤਰੀ ਅਰਜੁਨ ਮੇਘਵਾਲ ਵੱਲੋਂ ਲੋਕ ਸਭਾ ‘ਚ ‘ਨਾਰੀ ਸ਼ਕਤੀ ਵੰਦਨ ਬਿੱਲ’ ਪੇਸ਼

Lok Sabha

ਚੰਡੀਗੜ੍ਹ, 19 ਸਤੰਬਰ, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਵੇਂ ਸੰਸਦ ਭਵਨ ਵਿੱਚ ਕੀਤੇ ਐਲਾਨ ਤੋਂ ਬਾਅਦ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਲੋਕ ਸਭਾ (Lok Sabha)  ਵਿਚ ਔਰਤਾਂ ਦੇ ਰਾਖ਼ਵੇਂਕਰਨ ਸੰਬੰਧੀ ‘ਨਾਰੀ ਸ਼ਕਤੀ ਵੰਦਨ ਬਿੱਲ’ ਪੇਸ਼ ਕੀਤਾ ਹੈ |ਇਸ ਦੌਰਾਨ ਬਿੱਲ ‘ਤੇ ਲੋਕ ਸਭਾ ‘ਚ ਵਿਰੋਧੀ ਧਿਰਾਂ ਵਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। […]

ਪ੍ਰਧਾਨ ਮੰਤਰੀ ਮੋਦੀ ਦਾ ਐਲਾਨ, ਅੱਜ ਸੰਸਦ ‘ਚ ਪੇਸ਼ ਹੋਵੇਗਾ ਮਹਿਲਾ ਰਾਖਵਾਂਕਰਨ ਬਿੱਲ

Women's Reservation Bill

ਚੰਡੀਗੜ੍ਹ, 19 ਸਤੰਬਰ, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਨਵੇਂ ਸੰਸਦ ਭਵਨ ਵਿੱਚ ਪਹਿਲਾ ਕਾਨੂੰਨ ਪੇਸ਼ ਕਰਨ ਦਾ ਐਲਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਨਾਰੀ ਸ਼ਕਤੀ ਵੰਦਨ ਬਿੱਲ ਪੇਸ਼ (Women’s Reservation Bil) ਕਰਨ ਜਾ ਰਹੀ ਹੈ। ਪੀਐਮ ਮੋਦੀ ਨੇ ਇਸ ਦੇ ਲਈ ਵਿਰੋਧੀ ਪਾਰਟੀਆਂ ਤੋਂ ਸਹਿਯੋਗ ਮੰਗਿਆ ਅਤੇ […]

ਭਾਜਪਾ ਵਲੋਂ ਈਡੀ ਦੀ ਦੁਰਵਰਤੋਂ ਕਰਕੇ ਕਾਂਗਰਸ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ: ਅਧੀਰ ਰੰਜਨ ਚੌਧਰੀ

Congress

ਚੰਡੀਗੜ੍ਹ 03 ਅਗਸਤ 2022: ਕਾਂਗਰਸ (Congress) ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ (Adhir Ranjan Chaudhary) ਨੇ ਤਿਰੰਗਾ ਯਾਤਰਾ ਨੂੰ ਲੈ ਕੇ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਸੰਘਰਸ਼ ਦੌਰਾਨ ਕੱਢੇ ਅਖ਼ਬਾਰ ਖ਼ਿਲਾਫ਼ ਨਾਪਾਕ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਪ੍ਰੋਗਰਾਮ ਨੂੰ ਸਿਆਸੀ ਪ੍ਰੋਗਰਾਮ ਬਣਾਇਆ ਗਿਆ ਤਾਂ […]

ਆਲ ਇੰਡੀਆ ਕਾਂਗਰਸ ਕਮੇਟੀ ਨੇ ਜੈਰਾਮ ਰਮੇਸ਼ ਨੂੰ ਸੌਂਪੀ ਨਵੀਂ ਜਿੰਮੇਵਾਰੀ

Jairam Ramesh

ਚੰਡੀਗੜ੍ਹ 16 ਜੂਨ 2022: ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪਾਤਰ ਜਾਰੀ ਕਰਦਿਆਂ ਕਾਂਗਰਸ ਨੇ ਜੈਰਾਮ ਰਮੇਸ਼ (Jairam Ramesh) ਨੂੰ ਸੋਸ਼ਲ ਅਤੇ ਡਿਜੀਟਲ ਮੀਡੀਆ ਸਮੇਤ ਸੰਚਾਰ, ਪ੍ਰਚਾਰ ਅਤੇ ਮੀਡੀਆ ਦੇ ਇੰਚਾਰਜ ਵਜੋਂ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ |

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Vigilance Bureau

ਚੰਡੀਗੜ੍ਹ 07 ਜੂਨ 2022: ਇਸ ਸਮੇ ਦੀ ਵੱਡੀ ਖ਼ਬਰ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਵਟਸਐਪ ਕਾਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ |ਦਸਿਆ ਜਾ ਰਾਹ ਹੈ ਕਿ ਰਵਨੀਤ ਸਿੰਘ ਬਿੱਟੂ ਨੂੰ ਉਨ੍ਹਾਂ ਦੇ ਫੋਨ ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਰਵਨੀਤ ਸਿੰਘ […]

ਆਪਣੀ ਸਰਕਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ : ਨਵਜੋਤ ਕੌਰ ਸਿੱਧੂ

Navjot Kaur Sidhu

ਚੰਡੀਗੜ੍ਹ 26 ਮਈ 2022: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਮੁੱਖ ਮੰਤਰੀ ਨੂੰ ਭ੍ਰਿਸ਼ਟ ਮੰਤਰੀਆਂ ਨਾਂ ਦੇਣ ਵਾਲਾ ਬਿਆਨ ਸਾਹਮਣੇ ਆਇਆ ਸੀ | ਇਸਦੇ ਚੱਲਦੇ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਜੇ ਹਮਲੇ ਕੀਤੇ | ਇਸਦੇ ਚੱਲਦੇ ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਪਿੰਡ ਦੀਵਾਨਗੜ੍ਹ ਕੈਂਪਰ ਵਿਖੇ ਰਣਧੀਰ ਸਿੰਘ ਕਲੇਰ ਦੇ ਗ੍ਰਹਿ ਵਿਖੇ […]

ਕਾਂਗਰਸੀ ਆਗੂ ਅਲਕਾ ਲਾਂਬਾ ਰੋਪੜ ਪੁਲਿਸ ਅੱਗੇ ਨਹੀਂ ਹੋਵੇਗੀ ਪੇਸ਼, ਜਾਣੋ ਕੀ ਹੈ ਕਾਰਨ

Alka Lamba

ਚੰਡੀਗੜ੍ਹ 26 ਅਪ੍ਰੈਲ 2022: ਕਾਂਗਰਸੀ ਆਗੂ ਅਲਕਾ ਲਾਂਬਾ  (Congress leader Alka Lamba) ਅੱਜ ਰੋਪੜ ‘ਚ ਪੰਜਾਬ ਪੁਲਿਸ ਅੱਗੇ ਅੱਜ ਪੇਸ਼ ਨਹੀਂ ਹੋਵੇਗੀ । ਜਿਕਰਯੋਗ ਹੈ ਕਿ ਸੀ ਐੱਮ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨ ਪੱਖੀ ਕਹਿਣ ‘ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਅਲਕਾ ਲਾਂਬਾ ਨੇ ਈ-ਮੇਲ ਭੇਜ ਕੇ ਪੰਜਾਬ ਪੁਲਿਸ ਤੋਂ 2-3 ਦਿਨ […]

CM ਭਗਵੰਤ ਮਾਨ ਹੋਰਨਾਂ ਸੂਬਿਆਂ ਦੇ ਦੌਰਿਆਂ ਨੂੰ ਛੱਡ ਕੇ ਪੰਜਾਬ ਵੱਲ ਧਿਆਨ ਦੇਣ : ਰਾਜਾ ਵੜਿੰਗ

Raja Warring

ਚੰਡੀਗੜ੍ਹ 25 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਦਿੱਲੀ ਸਕੂਲਾਂ ਦਾ ਦੌਰਾ ਕੀਤਾ | ਇਸ ਦੌਰੇ ਨੂੰ ਲੈ ਕੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਕਿਸਾਨਾਂ ਦਾ ਮੁੱਦਾ ਚੁੱਕਿਆ | ਇਸਦੇ ਨਾਲ ਹੀ ਹੁਣ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਪੰਜਾਬ ਦੀ ਆਮ ਆਦਮੀ […]

ਪੰਜਾਬ ਸਰਕਾਰ ਪਿਛਲੀ ਸਰਕਾਰਾਂ ਵਲੋਂ ਲਏ ਕਰਜ਼ੇ ਦੀ ਕਰਵਾਏਗੀ ਜਾਂਚ

loans taken by the previous governments

ਚੰਡੀਗੜ੍ਹ 18 ਅਪ੍ਰੈਲ 2022: ਭਗਵੰਤ ਮਾਨ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਵਲੋਂ ਲਏ ਗਏ ਕਰਜ਼ੇ ਦੀ ਜਾਂਚ ਕਰਨ ਜਾ ਰਹੀ ਹੈ । ਇਸਦੇ ਸੰਬੰਧੀ ਆਮ ਆਦਮੀ ਪਾਰਟੀ ਦੇ ਟਵੀਟ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ। ਪਰ ਇਹ ਕਰਜ਼ਾ ਵਰਤਿਆ ਕਿੱਥੇ […]