July 7, 2024 9:39 pm

Haryana: ਹਰਿਆਣਾ ਦੇ ਕਾਮਿਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਸੌਗਾਤ, 1 ਲੱਖ ਤੋਂ ਵੱਧ ਨਿਰਮਾਣ ਕਾਮਿਆਂ ਨੂੰ ਵੰਡੀ ਲਗਭਗ 80 ਕਰੋੜ ਰੁਪਏ ਦੀ ਰਕਮ

Haryana

ਚੰਡੀਗੜ੍ਹ, 19 ਜੂਨ 2024: ਹਰਿਆਣਾ (Haryana) ਦੇ ਕਾਮਿਆਂ ਦੀ ਭਲਾਈ ਵਿਚ ਚਲਾਈ ਜਾ ਰਹੀ ਯੋਜਨਾਵਾਂ ਦਾ ਲਾਭ ਦੇਣ ਲਈ ਸੂਬਾ ਸਰਕਾਰ ਵੱਲੋਂ ਜੀਂਦ ਵਿਚ ਸੂਬਾ ਪੱਧਰੀ ਮਜ਼ਦੂਰ ਜਾਗਰੂਕਤਾ ਅਤੇ ਸਨਮਾਨ ਸਮਾਗਮ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਮੁੱਖ ਮੰਤਰੀ ਨਾਇਬ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਸਮਾਗਮ ਵਿਚ ਮੁੱਖ ਮੰਤਰੀ ਨੇ 18 ਯੋਜਨਾਵਾਂ […]

ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ‘ਚ ਤੇਜ਼ੀ ਲਿਆਉਣ ਦੇ ਹੁਕਮ

Anmol Gagan Mann

ਚੰਡੀਗੜ੍ਹ, 18 ਅਗਸਤ 2023: ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਅੱਜ ਰਾਜ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ […]

ਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਬਣਾਏਗੀ ਹੋਰ ਸੁਖਾਲਾ: ਅਨਮੋਲ ਗਗਨ ਮਾਨ

ਉਸਾਰੀ ਕਿਰਤੀਆਂ

ਚੰਡੀਗੜ੍ਹ, 14 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ (construction workers) ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਏਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ […]

ਪੰਜਾਬ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ: ਅਨਮੋਲ ਗਗਨ ਮਾਨ

GMADA

ਚੰਡੀਗੜ੍, 06 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ […]

CM ਮਾਨ ਵਲੋਂ ਮਜ਼ਦੂਰਾਂ ਤੇ ਉਸਾਰੀ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ‘ਚ ਵਾਧੇ ਨੂੰ ਮਨਜ਼ੂਰੀ

construction workers

ਚੰਡੀਗੜ੍ਹ 10 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਸਾਰੀ ਅਤੇ ਗੈਰ-ਹੁਨਰਮੰਦ ਕਾਮਿਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਇਨ੍ਹਾਂ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ ਵਿੱਚ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਸਮੀਖਿਆ ਮੀਟਿੰਗ […]