July 7, 2024 2:28 pm

ਪੰਜਾਬ ਰਾਜ ਵਣ ਵਿਕਾਸ ਨਿਗਮ ਦੀ ਆਮਦਨੀ ਬੀਤੇ ਸਾਲ ਦੇ ਮੁਕਾਬਲੇ ਇਸ ਸਾਲ 4 ਕਰੋੜ ਵਧੀ: ਲਾਲ ਚੰਦ ਕਟਾਰੂਚੱਕ

Forest Development Corporation

ਚੰਡੀਗੜ੍ਹ, 17 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਹਰਿਆਵਲ ਹੇਠਲਾ ਰਕਬਾ ਵਧਾਉਣ ਅਤੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਹਰ ਕਦਮ ਚੁੱਕਣ ਹਿੱਤ ਵਚਨਬੱਧ ਹੈ। ਇਸ ਵਿੱਚ ਪੰਜਾਬ ਰਾਜ ਵਣ ਵਿਕਾਸ ਨਿਗਮ (Punjab State Forest Development Corporation)ਦਾ ਬੇਹੱਦ ਅਹਿਮ ਰੋਲ ਹੈ। ਇਹ ਵਿਚਾਰ ਪੰਜਾਬ ਦੇ ਜੰਗਲਾਤ ਅਤੇ ਜੰਗਲੀ […]

ਭਾਰਤੀ ਰਿਜ਼ਰਵ ਬੈਂਕ ਨੇ ਨਵੰਬਰ ਤੱਕ ਝੋਨੇ ਦੀ ਖਰੀਦ ਲਈ 43526.23 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਨੂੰ ਦਿੱਤੀ ਮਨਜ਼ੂਰੀ: ਕਟਾਰੂਚੱਕ

Lal Chand Kataruchak

ਚੰਡੀਗੜ੍ਹ 01 ਨਵੰਬਰ 2022: ਭਾਰਤੀ ਰਿਜ਼ਰਵ ਬੈਂਕ ਵੱਲੋਂ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਨਵੰਬਰ 2022 ਦੇ ਅੰਤ ਤੱਕ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਵਧਾ ਕੇ 43526.23 ਕਰੋੜ ਰੁਪਏ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀ ਹਰੇਕ ਮੰਡੀ ਵਿੱਚ […]

ਪੰਜਾਬ ਨੇ ਸੂਬੇ ਦੀਆਂ ਮੰਡੀਆਂ ‘ਚ 82 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ: ਕਟਾਰੂਚੱਕ

paddy

ਨਵਾਂਸ਼ਹਿਰ 27 ਅਕਤੂਬਰ 2022: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 84 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 82 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਨਵਾਂਸ਼ਹਿਰ ਅਤੇ ਬੰਗਾ ਮੰਡੀਆਂ ਵਿੱਚ […]

ਪੰਜਾਬ ਸਰਕਾਰ ਵਲੋਂ 3 ਕਰੋੜ ਰੁਪਏ ਗਬਨ ਦੇ ਦੋਸ਼ ਹੇਠ ਪਨਸਪ ਫੂਡ ਇੰਸਪੈਕਟਰ ਬਰਖ਼ਾਸਤ

Punjab government

ਚੰਡੀਗੜ੍ਹ 25 ਅਗਸਤ 2022: ਪੰਜਾਬ ਸਰਕਾਰ (Punjab Government) ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਆਪਣੀ ਡਿਊਟੀ ਪ੍ਰਤੀ ਗੈਰ-ਜ਼ਿੰਮੇਵਾਰ ਰਵੱਈਆ ਅਖ਼ਤਿਆਰ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪਨਸਪ ਦੀ ਮੈਨੇਜਿੰਗ ਡਾਇਰੈਕਟਰ ਅੰਮ੍ਰਿਤ ਕੌਰ […]