July 7, 2024 3:37 pm

ਪੰਜਾਬ ਕੈਬਿਨਟ ਦਾ ਅਹਿਮ ਫੈਸਲਾ, 14000 ਕੱਚੇ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕਾ

Punjab Cabinet

ਚੰਡੀਗੜ੍ਹ, 21 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਿਨਟ ਮੀਟਿੰਗ (Punjab Cabinet) ਵਿੱਚ ਸੂਬੇ ਦੇ ਲੋਕਾਂ ਲਈ ਅਹਿਮ ਫੈਸਲੇ ਲਏ ਹਨ | ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ 14417 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ | ਇਸਦੇ ਨਾਲ ਹੀ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਤਨਖਾਹ ਵਿੱਚ 25% ਵਾਧਾ […]

ਪੰਜਾਬ ਸਰਕਾਰ ਵਲੋਂ ਪਹਿਲੇ ਸਾਲ ਤੋਂ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾ ਰਿਹੈ, ਪੜਾਅਵਾਰ ਸਾਰੇ ਵਿਭਾਗਾਂ ‘ਚ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ: ਮੁੱਖ ਸਕੱਤਰ

Contractual Employees

ਚੰਡੀਗੜ੍ਹ 19 ਦਸੰਬਰ 2022: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਾਅਦੇ ਅਨੁਸਾਰ ਕੱਚੇ ਮੁਲਾਜ਼ਮਾਂ (Contractual Employees) ਨੂੰ ਪੱਕੇ ਕਰਨ ਦੀ ਕਾਰਵਾਈ ਜਾਰੀ ਹੈ। ਅੱਜ ਇੱਥੇ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫਦ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਮੌਜੂਦਾ ਸੂਬਾ […]

ਤਨਖਾਹਾਂ ਨਾ ਮਿਲਣ ‘ਤੇ ਕੱਚੇ ਮੁਲਾਜ਼ਮਾਂ ਨੇ ਸੈਨੀਟੇਸ਼ਨ ਵਿਭਾਗ ਦੇ ਸਰਕਲ ਦਫ਼ਤਰ ਦੇ ਬਾਹਰ ਦਿੱਤਾ ਧਰਨਾ

Water Supply and Sanitation

ਸ੍ਰੀ ਮੁਕਤਸਰ ਸਾਹਿਬ 05 ਸਤੰਬਰ 2022: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਰਜਿ.31 ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਦਫ਼ਤਰ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਰਕੇ ਸੈਨੀਟੇਸ਼ਨ ਵਿਭਾਗ (Water Supply and Sanitation Department) ਦੇ ਸਰਕਲ ਦਫ਼ਤਰ (ਸ੍ਰੀ ਮੁਕਤਸਰ ਸਾਹਿਬ) ਵਿਖੇ ਧਰਨਾ ਦਿੱਤਾ […]