July 2, 2024 7:01 pm

ਹਰਿਆਣਾ ਸਰਕਾਰ ਨੇ ਠੇਕਾ ਕਰਮਚਾਰੀਆਂ ਦਾ ਵੇਰਵਾ ਮੰਗਿਆ

contractual employees

ਚੰਡੀਗੜ੍ਹ, 14 ਮਾਰਚ 2024: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਸਾਰੀ ਪ੍ਰਸਾਸ਼ਨਿਕ ਸਕੱਤਰਾਂ ਅਤੇ ਵਿਭਾਗਾਂ ਦੇ ਪ੍ਰਮੁੱਖਾਂ ਨੂੰ ਗਰੁੱਪ ਬੀ, ਸੀ ਅਤੇ ਡੀ ਵਿਚ 5 ਤੋਂ 10 ਦੀ ਸਮੇਂ ਤੋਂ ਕੰਮ ਕਰ ਰਹੇ ਠੇਕਾ ਕਰਮਚਾਰੀਆਂ (contractual employees) ਦੇ ਬਾਰੇ ਵਿਚ ਤੁਰੰਤ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਇਥ ਪੱਤਰ […]

ਫਾਇਰ ਬ੍ਰਿਗੇਡ ਦੇ ਕੱਚੇ ਕਾਮਿਆਂ ਵੱਲੋਂ ਮੋਹਾਲੀ ਵਿਖੇ ਪੰਜਾਬ ਪੱਧਰ ‘ਤੇ ਅਣਮਿੱਥੇ ਸੰਘਰਸ਼ ਦਾ ਐਲਾਨ

fire brigade

ਪਟਿਆਲਾ 9 ਫਰਵਰੀ 2024: ਮਹਿਕਮਾ ਫਾਇਰ ਬ੍ਰਿਗੇਡ (fire brigade) ਪੰਜਾਬ ਵਿੱਚ ਆਊਟਸੋਰਸ ਅਤੇ ਕੰਟਰੈਕਟ ਤੇ ਸੇਵਾਵਾਂ ਨਿਭਾ ਰਹੇ ਕੱਚੇ ਕਾਮਿਆਂ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਆਰ ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਵੱਖ-ਵੱਖ ਸਟੇਸ਼ਨਾਂ ਦੇ ਕੱਚੇ ਕਾਮਿਆਂ ਵੱਲੋਂ ਅੱਜ 12 ਫਰਵਰੀ ਨੂੰ ਮੋਹਾਲੀ ਦੇ ਵੇਰਕਾ ਚੌਂਕ […]

ਬਹੁਗਿਣਤੀ ਠੇਕਾ ਮੁਲਾਜ਼ਮਾਂ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ, ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ

Cabinet Sub-Committee

ਚੰਡੀਗੜ੍ਹ, 18 ਮਈ 2023: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਦਿਆਂ ਕੈਬਨਿਟ ਸਬ-ਕਮੇਟੀ (Cabinet Sub-Committee), ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੁਜਗਾਰ ਉਤਪਤੀ ਮੰਤਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸ਼ਾਮਲ ਸਨ, ਦੀ ਮੀਟਿੰਗ ਦੌਰਾਨ ਵੱਖ-ਵੱਖ […]

ਸਿਹਤ ਵਿਭਾਗ ਦੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਘੜੀ ਜਾ ਰਹੀ ਹੈ ਨੀਤੀ: ਡਾ. ਬਲਬੀਰ ਸਿੰਘ

DR BALBIR SINGH

ਚੰਡੀਗੜ੍ਹ, 15 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਸਿਹਤ ਕਰਮਚਾਰੀ ਯੂਨੀਅਨਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (DR BALBIR SINGH) ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ […]

ਪੰਜਾਬ ਕੈਬਿਨਟ ਦਾ ਅਹਿਮ ਫੈਸਲਾ, 14000 ਕੱਚੇ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕਾ

Punjab Cabinet

ਚੰਡੀਗੜ੍ਹ, 21 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਿਨਟ ਮੀਟਿੰਗ (Punjab Cabinet) ਵਿੱਚ ਸੂਬੇ ਦੇ ਲੋਕਾਂ ਲਈ ਅਹਿਮ ਫੈਸਲੇ ਲਏ ਹਨ | ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ 14417 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ | ਇਸਦੇ ਨਾਲ ਹੀ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਤਨਖਾਹ ਵਿੱਚ 25% ਵਾਧਾ […]

ਪੰਜਾਬ ਸਰਕਾਰ ਵਲੋਂ ਪਹਿਲੇ ਸਾਲ ਤੋਂ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾ ਰਿਹੈ, ਪੜਾਅਵਾਰ ਸਾਰੇ ਵਿਭਾਗਾਂ ‘ਚ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ: ਮੁੱਖ ਸਕੱਤਰ

Contractual Employees

ਚੰਡੀਗੜ੍ਹ 19 ਦਸੰਬਰ 2022: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਾਅਦੇ ਅਨੁਸਾਰ ਕੱਚੇ ਮੁਲਾਜ਼ਮਾਂ (Contractual Employees) ਨੂੰ ਪੱਕੇ ਕਰਨ ਦੀ ਕਾਰਵਾਈ ਜਾਰੀ ਹੈ। ਅੱਜ ਇੱਥੇ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫਦ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਮੌਜੂਦਾ ਸੂਬਾ […]

ਕੱਚੇ ਮੁਲਾਜ਼ਮਾਂ ਦਾ ਸਾਂਝਾ ਵਫਦ 15 ਦਸੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਚੰਡੀਗੜ੍ਹ ‘ਚ ਕਰੇਗਾ ਮੁਲਾਕਾਤ

Hepatitis-C

ਚੰਡੀਗੜ੍ਹ 13 ਦਸੰਬਰ 2022: ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪੰਜਾਬ ਦੇ ਕੱਚੇ ਅਧਿਆਪਕਾਂ/ਮੁਲਾਜ਼ਮਾਂ ਨੂੰ ਸੱਤਾ ਵਿਚ ਨਵੀ ਆਈ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲੇ 6 ਮਹੀਨਿਆ ਦੋਰਾਨ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਐਲਾਨ ਤੋਂ ਬਾਅਦ ਇਕ ਵਾਰ ਤਾਂ ਕੱਚੇ ਮੁਲਾਜ਼ਮਾਂ ਦੇ ਚਿਹਰੇ ਖਿੜ ਗਏ ਸਨ। ਮੁਲਾਜ਼ਮਾਂ ਦਾ ਮੰਨਣਾ ਸੀ ਕਿ […]

ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਸਬੰਧੀ ਨੀਤੀ ਦੇ ਖਰੜੇ ‘ਤੇ ਲਗਾਤਰ ਹੋ ਰਿਹੈ ਕੰਮ: ਵਿੱਤ ਮੰਤਰੀ

ਕੱਚੇ ਮੁਲਾਜ਼ਮਾਂ

ਚੰਡੀਗੜ੍ਹ 17 ਅਗਸਤ 2022: ਪੰਜਾਬ ‘ਚ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਈ ਗਈ ਪੰਜਾਬ ਦੀ ਕੈਬਨਿਟ ਸਬ-ਕਮੇਟੀ ਨੇ ਅੱਜ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਠੇਕੇ ‘ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਸਬੰਧੀ ਨੀਤੀ ਦੇ ਖਰੜੇ ਨੂੰ ਅੱਪਡੇਟ ਕਰਨ ‘ਤੇ ਲਗਾਤਾਰ ਕੰਮ ਕਰ ਰਹੀ ਹੈ ਤਾਂ […]

ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸੰਬੰਧੀ ਕੈਬਨਿਟ ਸਬ-ਕਮੇਟੀ ਦੀ ਸਿਹਤ ਵਿਭਾਗ ਦੇ ਮੁਲਾਜ਼ਮਾਂ ਨਾਲ ਹੋਈ ਮੀਟਿੰਗ

ਕੈਬਨਿਟ ਸਬ-ਕਮੇਟੀ

ਚੰਡੀਗੜ੍ਹ 03 ਅਗਸਤ 2022: ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸੰਬੰਧੀ ਬਣਾਈ ਕੈਬਨਿਟ ਸਬ-ਕਮੇਟੀ ਦੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਮੀਟਿੰਗ ਹੋਈ | ਸੀ ਮੌਕੇ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਮੀਟਿੰਗ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ‘ਚ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਵਿੱਚ ਆ […]

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸੰਬੰਧੀ ਕੈਬਨਿਟ ਸਬ-ਕਮੇਟੀ ਦੀ ਅੱਜ ਅਹਿਮ ਮੀਟਿੰਗ

ਕੈਬਨਿਟ ਸਬ-ਕਮੇਟੀ

ਚੰਡੀਗੜ੍ਹ 19 ਜੁਲਾਈ 2022: ਪੰਜਾਬ ਸਰਕਾਰ (Punjab government) ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੈਬਨਿਟ ਸਬ-ਕਮੇਟੀ ਦੀ 19 ਜੁਲਾਈ ਯਾਨੀ ਅੱਜ ਮੀਟਿੰਗ ਹੋਵੇਗੀ |ਇਸ ਦੌਰਾਨ ਕਮੇਟੀ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਚਰਚਾ ਕੀਤੀ ਜਾਵੇਗੀ । ਇਸ ਕਮੇਟੀ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਹੋਰ […]