July 5, 2024 2:08 am

ਵਿਧਾਨ ਸਭਾ ਦੇ 27 ਸਤੰਬਰ ਨੂੰ ਹੋਣ ਵਾਲੇ ਇਜਲਾਸ ‘ਚ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਮੁੱਦੇ ਵਿਚਾਰੇ ਜਾਣਗੇ: CM ਭਗਵੰਤ ਮਾਨ

Punjab Vidhan Sabha

ਚੰਡੀਗੜ੍ਹ 22 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਸੂਬੇ ਨਾਲ ਸਬੰਧਤ ਵੱਖ-ਵੱਖ ਮਸਲਿਆਂ ਉਤੇ ਵਿਚਾਰ-ਚਰਚਾ ਕਰਨ ਲਈ 27 ਸਤੰਬਰ ਨੂੰ ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਸੈਸ਼ਨ ਸੱਦਣ ਦਾ ਫੈਸਲਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦੇ […]

27 ਸਤੰਬਰ ਨੂੰ ਬੁਲਾਇਆ ਜਾਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ: CM ਭਗਵੰਤ ਮਾਨ

Fauja Singh Sarari

ਚੰਡੀਗੜ੍ਹ 22 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਕਿ ਹੁਣ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 27 ਸਤੰਬਰ ਯਾਨੀ ਮੰਗਲਵਾਰ ਨੂੰ ਬੁਲਾਇਆ ਜਾਵੇਗਾ |ਜਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਪੰਜਾਬ ਸਰਕਾਰ ਦੀ […]

ਮੁੱਖ ਮੰਤਰੀ ਭਗਵੰਤ ਮਾਨ ਦੀ ‘ਆਪ’ ਵਿਧਾਇਕਾਂ ਨਾਲ ਮੀਟਿੰਗ ਸ਼ੁਰੂ

Bhagwant Mann

ਚੰਡੀਗੜ੍ਹ 22 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਿਚ ਆਪਰੇਸ਼ਨ ਲੋਟਸ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਦੇ ‘ਆਪ’ ਵਿਧਾਇਕ ਦਲ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਜਾਣਕਾਰੀ ਮੁਤਾਬਕ ਇਸ ਬੈਠਕ ‘ਚ ਮੰਤਰੀ ਅਤੇ ਵਿਧਾਇਕ ਆਉਣ ਵਾਲੀ ਰਣਨੀਤੀ ‘ਤੇ ਚਰਚਾ ਕਰਨਗੇ। ਵਿਧਾਨ ਸਭਾ ਵਿਚ ਜਾਰੀ ਇਸ […]