July 7, 2024 8:54 pm

ਸੀ.ਜੀ.ਐੱਮ/ਸਕੱਤਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਦਾ ਦੌਰਾ, ਹਵਾਲਾਤੀਆਂ ਨਾਲ ਕੀਤੀ ਗੱਲਬਾਤ

Jail

ਸ੍ਰੀ ਮੁਕਤਸਰ ਸਾਹਿਬ, 28 ਮਈ 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ-ਜੇਲ੍ਹਾਂ (Jail) ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ […]

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਦਾ ਕੀਤਾ ਦੌਰਾ, ਹਵਾਲਾਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ

Sri Muktsar Sahib

ਸ੍ਰੀ ਮੁਕਤਸਰ ਸਾਹਿਬ 24 ਮਈ 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ‘ਤੇ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵੱਲੋ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾ ਨਾਲ ਡਾ. ਗਗਨਦੀਪ […]

ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਵਿਚਾਲੇ ਖ਼ੂਨੀ ਝੜੱਪ, ਜ਼ਖਮੀ ਨੂੰ ਹਸਪਤਾਲ ‘ਚ ਕਰਵਾਇਆ ਦਾਖ਼ਲ

Ludhiana Central Jail

ਚੰਡੀਗੜ੍ਹ, 14 ਨਵੰਬਰ 2023: ਲੁਧਿਆਣਾ ਦੀ ਕੇਂਦਰੀ ਜੇਲ੍ਹ (Ludhiana Central Jail) ਵਿੱਚ ਦੇਰ ਰਾਤ ਹਵਾਲਾਤੀਆਂ ਵਿਚਾਲੇ ਝੜੱਪ ਹੋ ਗਈ। ਜਿਸ ਵਿੱਚ ਇੱਕ ਨੌਜਵਾਨ ਦੇ ਸਿਰ ਵਿੱਚ ਸੱਟ ਲੱਗ ਗਈ। ਜੇਲ੍ਹ ਸਟਾਫ਼ ਨੇ ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ। ਇਸ ਦੀ ਸੂਚਨਾ ਮਿਲਦਿਆਂ ਹੀ ਜ਼ਖਮੀ ਬੰਦੀ ਦੇ ਪਰਿਵਾਰਕ ਮੈਂਬਰ ਵੀ ਸਿਵਲ ਹਸਪਤਾਲ ਪੁੱਜੇ। ਇਸ ਦੌਰਾਨ […]

ਪੰਜਾਬ ਵਜ਼ਾਰਤ ਵੱਲੋਂ ਸੂਬੇ ਦੀਆਂ ਜੇਲ੍ਹਾਂ ‘ਚ ਬੰਦ 45 ਕੈਦੀਆਂ ਦੀ ਸਜ਼ਾ ‘ਚ ਵਿਸ਼ੇਸ਼ ਛੋਟ ਦੇਣ ਦੀ ਪ੍ਰਵਾਨਗੀ

Jails

ਚੰਡੀਗੜ੍ਹ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ | ਇਸਦੇ ਨਾਲ ਹੀ ਵਜ਼ਾਰਤ ਨੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ (Jails) ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ […]

ਕਪੂਰਥਲਾ ਕੇਂਦਰੀ ਜੇਲ੍ਹ ਦੇ ਕੈਦੀਆਂ ਦੀ ਹੋਵੇਗੀ ਸਿਹਤ ਜਾਂਚ, 15 ਜੂਨ ਤੋਂ 14 ਜੁਲਾਈ ਤੱਕ ਚੱਲੇਗੀ ਮੁਹਿੰਮ

Kapurthala Central Jail

ਕਪੂਰਥਲਾ, 02 ਜੂਨ 2023: ਕੇਂਦਰੀ ਜੇਲ੍ਹ ਕਪੂਰਥਲਾ (Kapurthala Central Jail) ਕੈਦੀਆਂ ਤੇ ਹਵਾਲਾਤੀਆਂ ਲਈ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਟੀ.ਬੀ., ਐਚ.ਆਈ.ਵੀ. ਹੈਪੇਟਾਈਟਸ ਵਾਇਰਲ ਲੋਡ ਅਤੇ ਯੋਨ ਰੋਗਾਂ ਸੰਬੰਧੀ ਬੀਮਾਰੀਆਂ ਦੀ ਸਕਰੀਨਿੰਗ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਮੁਹਿੰਮ ਦੇ ਸਬੰਧ ਵਿਚ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ […]