July 3, 2024 3:31 am

Japan: ਜਾਪਾਨ ‘ਚ ਫੈਲਿਆ ਮਾਸ ਖਾਣ ਵਾਲਾ ਬੈਕਟੀਰੀਆ, ਹੁਣ ਤੱਕ 977 ਮਾਮਲੇ ਆਏ ਸਾਹਮਣੇ

Japan

ਚੰਡੀਗੜ੍ਹ 17 ਜੂਨ 2024: ਜਾਪਾਨ (Japan) ‘ਚ ਕੋਰੋਨਾ ਤੋਂ ਬਾਅਦ ਹੁਣ ਇਕ ਨਵੀਂ ਖਤਰਨਾਕ ਬੀਮਾਰੀ ਸਾਹਮਣੇ ਆਈ ਹੈ। ਇਸ ‘ਚ ਬੈਕਟੀਰੀਆ ਮਰੀਜ਼ ਦੇ ਸਰੀਰ ਦਾ ਮਾਸ ਖਾਣਾ ਸ਼ੁਰੂ ਕਰ ਦਿੰਦੇ ਹਨ। ਇਸ ਬੀਮਾਰੀ ਦਾ ਨਾਂ ਸਟ੍ਰੈਪਟੋਕੋਕਲ ਟੌਕਸਿਕ ਸ਼ੌਕ ਸਿੰਡਰੋਮ (STSS) ਹੈ। ਰਿਪੋਰਟ ਮੁਤਾਬਕ ਇਸ ਬੀਮਾਰੀ ਕਾਰਨ ਮਰੀਜ਼ ਦੀ ਮੌਤ 48 ਘੰਟਿਆਂ ਦੇ ਅੰਦਰ ਹੋ ਜਾਂਦੀ […]

ਜਲੰਧਰ ਪਹੁੰਚੇ PM ਮੋਦੀ, ਆਖਿਆ- ਬਹਾਦਰੀ ਅਤੇ ਸੇਵਾ ਦੀ ਧਰਤੀ ਹੈ ਪੰਜਾਬ

Jalandhar

ਚੰਡੀਗੜ੍ਹ, 24 ਮਈ, 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਹਿਮਾਚਲ ‘ਚ ਰੈਲੀ ਕਰਨ ਤੋਂ ਬਾਅਦ ਪੰਜਾਬ ਪਹੁੰਚੇ। ਸਭ ਤੋਂ ਪਹਿਲਾਂ ਉਨ੍ਹਾਂ ਗੁਰਦਾਸਪੁਰ ਵਿੱਚ ਰੈਲੀ ਕੀਤੀ। ਹੁਣ ਉਹ ਰੈਲੀ ਕਰਨ ਲਈ ਜਲੰਧਰ (Jalandhar) ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਬਹਾਦਰੀ ਅਤੇ ਸੇਵਾ ਦੀ ਧਰਤੀ ਹੈ | ਜਲੰਧਰ ਰੈਲੀ ‘ਚ ਜਨ ਸਭਾ ਨੂੰ ਸੰਬੋਧਨ ਕਰਦਿਆਂ […]

ਕੋਰੋਨਾ ਦੇ ਨਵੇਂ JN.1 ਵੇਰੀਐਂਟ ਨੂੰ ਲੈ ਕੇ WHO ਨੇ ਕੀਤਾ ਸਾਵਧਾਨ, ਦਸੰਬਰ ‘ਚ 10 ਹਜ਼ਾਰ ਮੌਤਾਂ

WHO

ਚੰਡੀਗੜ੍ਹ, 11 ਜਨਵਰੀ 2024: ਕੋਰੋਨਾ ਨੇ ਇੱਕ ਵਾਰ ਫਿਰ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਇਸਦੇ ਨਾਲ ਹੀ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਦੇ ਮੁਖੀ ਨੇ ਬੁੱਧਵਾਰ ਨੂੰ ਕਿਹਾ ਕਿ ਛੁੱਟੀਆਂ ਦੌਰਾਨ ਲੋਕਾਂ ਦੀ ਭੀੜ ਅਤੇ ਦੁਨੀਆ ਭਰ ਵਿੱਚ ਫੈਲ ਰਹੇ ਵਾਇਰਸ ਦੇ ਨਵੇਂ ਵੇਰੀਐਂਟ ਕਾਰਨ ਪਿਛਲੇ ਮਹੀਨੇ ਲਾਗ ਦੇ ਮਾਮਲੇ ਵਧੇ ਹਨ। […]

ਭਾਰਤ ‘ਚ ਪੈਰ ਪਸਾਰ ਰਿਹੈ ਕੋਰੋਨਾ ਦਾ ਨਵਾਂ JN.1 ਵੇਰੀਐਂਟ, ਕੇਰਲ ਤੇ ਗੁਜਰਾਤ ‘ਚ ਸਭ ਤੋਂ ਵੱਧ ਕੇਸ

JN.1 variant

ਚੰਡੀਗੜ੍ਹ, 30 ਦਸੰਬਰ 2023: ਕੋਰੋਨਾ ਦੇ ਨਵੇਂ JN.1 ਵੇਰੀਐਂਟ (JN.1 variant) ਦੇ ਕਾਰਨ ਵਿਸ਼ਵ ਪੱਧਰ ‘ਤੇ ਸੰਕਰਮਣ ਦਾ ਖ਼ਤਰਾ ਵਧਦਾ ਦਿਖਾਈ ਦੇ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੀਨ, ਸਿੰਗਾਪੁਰ, ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਵਰਤਮਾਨ ਵਿੱਚ, JN.1 ਵੇਰੀਐਂਟ ਨੂੰ ਅਮਰੀਕਾ ਵਿੱਚ ਅੱਧੇ ਤੋਂ ਵੱਧ ਕੋਰੋਨਾ ਮਾਮਲਿਆਂ ਦਾ ਮੁੱਖ […]

ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਚਾਰ ਹਜ਼ਾਰ ਤੋਂ ਪਾਰ, JN.1 ਵੇਰੀਐਂਟ ਦੇ ਪੰਜ ਕੇਸ ਦਰਜ

corona

ਚੰਡੀਗ੍ਹੜ, 25 ਦਸੰਬਰ 2023: ਦੇਸ਼ ‘ਚ ਕੋਰੋਨਾ (corona) ਵਾਇਰਸ (COVID-19) ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਭਰ ਵਿੱਚ ਸਰਗਰਮ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 4054 ਤੱਕ ਪਹੁੰਚ ਗਈ ਹੈ। ਇੱਕ ਦਿਨ ਪਹਿਲਾਂ 3742 ਐਕਟਿਵ ਕੇਸ ਸਾਹਮਣੇ ਆਏ ਸਨ। ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ […]

Covid19: ਕੋਰੋਨਾ ਮਹਾਂਮਾਰੀ ਨੂੰ ਲੈ ਕੇ WHO ਦਾ ਦਾਅਵਾ- ਦੁਨੀਆ ਭਰ ‘ਚ ਇਕ ਮਹੀਨੇ ‘ਚ 52 ਫੀਸਦੀ ਮਾਮਲੇ ਵਧੇ

corona

ਚੰਡੀਗੜ੍ਹ, 23 ਦਸੰਬਰ 2023: ਕੋਰੋਨਾ (corona) ਇਨਫੈਕਸ਼ਨ ਇਕ ਵਾਰ ਫਿਰ ਦੁਨੀਆ ਨੂੰ ਡਰਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਹੁਣ ਵਿਸ਼ਵ ਸਿਹਤ ਸੰਗਠਨ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਇਕ ਮਹੀਨੇ ‘ਚ ਦੁਨੀਆ ਭਰ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ 52 ਫੀਸਦੀ ਦਾ ਵਾਧਾ ਹੋਇਆ ਹੈ। WHO ਨੇ ਕਿਹਾ ਕਿ […]

ਕੋਰੋਨਾ ਦੇ ਨਵੇਂ ਵੈਰੀਐਂਟ ਦੇ ਚੱਲਦੇ ਪੰਜਾਬ ‘ਚ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ

Corona

ਚੰਡੀਗੜ੍ਹ, 23 ਦਸੰਬਰ 2023: ਪੰਜਾਬ ਵਿੱਚ ਕੋਰੋਨਾ (Corona) ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਾਵਧਾਨੀ ਦੇ ਤੌਰ ‘ਤੇ ਸਿਹਤ ਵਿਭਾਗ ਨੇ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। […]

ਚੰਡੀਗੜ੍ਹ ‘ਚ ਕੋਰੋਨਾ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਲੋਕਾਂ ਨੂੰ ਫੇਸ ਮਾਸਕ ਪਹਿਨਣ ਦੀ ਦਿੱਤੀ ਸਲਾਹ

Corona

ਚੰਡੀਗੜ੍ਹ, 21 ਦਸੰਬਰ 2023: ਦੇਸ਼ ਦੇ ਕੁਝ ਸੂਬਿਆਂ ਵਿੱਚ ਕੋਰੋਨਾ (Corona) ਵਾਇਰਸ JN1 ਦੇ ਨਵੇਂ ਰੂਪ ਦੇ 21 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਾਵਧਾਨੀ ਦੇ ਉਪਾਅ ਵਜੋਂ ਇੱਕ ਐਡਵਾਈਸਰੀ ਜਾਰੀ ਕੀਤੀ ਗਈ ਹੈ। ਵੀਰਵਾਰ ਨੂੰ ਸ਼ਹਿਰ ‘ਚ ਕੋਰੋਨਾ ਸਬੰਧੀ ਸਿਹਤ ਮਾਹਰਾਂ ਦੀ ਬੈਠਕ ਹੋਣ ਜਾ ਰਹੀ ਹੈ, ਜਿਸ ‘ਚ ਰਾਸ਼ਟਰੀ ਪੱਧਰ ‘ਤੇ ਆਉਣ ਵਾਲੇ ਮਾਮਲਿਆਂ […]

ਕੋਵਿਡ-19 ਮਹਾਮਾਰੀ ਦੌਰਾਨ ਲੋਕਾਂ ਦੇ ਵਿਰੁੱਧ ਦਰਜ FIR ਹਰਿਆਣਾ ਸਰਕਾਰ ਲਵੇਗੀ ਵਾਪਸ

Covid-19

ਚੰਡੀਗੜ੍ਹ, 23 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੋਵਿਡ-19 (Covid-19) ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਮਾਨਕ ਸੰਚਾਲਨ ਪ੍ਰਕ੍ਰਿਆਵਾਂ (ਏਸਓਪੀ) ਦਹ ਉਲੰਘਣ ਕਰਨ ਵਾਲੇ ਲੋਕਾਂ ਦੇ ਵਿਰੁੱਧ ਦਰਜ ਏਫਆਈਆਰ ਨੂੰ ਵਾਪਸ ਲੈਣ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਜਾਵੇਗੀ। ਨਿਯਮਾਂ ਦਾ ਉਲੰਘਣ ਕਰਨ ‘ਤੇ 8275 ਏਫਆਈਆਰ ਦਰਜ ਹੋਈਆਂ ਸਨ, ਜਿਸ ਵਿਚ […]

ਮੁੱਖ ਮੰਤਰੀ ਨੇ ਕਰੋਨਾ ਯੋਧੇ ਦੇ ਪਰਿਵਾਰ ਨਾਲ ਕੀਤਾ ਵਾਅਦਾ ਨਿਭਾਇਆ, ਪਰਿਵਾਰ ਨੂੰ ਮੁਆਵਜ਼ੇ ਵਜੋਂ 50 ਲੱਖ ਰੁਪਏ ਦਾ ਚੈੱਕ ਸੌਂਪਿਆ

Corona

ਅਮਰਗੜ੍ਹ (ਮਲੇਰਕੋਟਲਾ), 9 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰੋਨਾ (Corona) ਮਹਾਮਾਰੀ ਦੌਰਾਨ ਡਿਊਟੀ ਨਿਭਾਉਂਦੇ ਸਮੇਂ ਫੌਤ ਹੋ ਚੁੱਕੇ ਪੀ.ਆਰ.ਟੀ.ਸੀ. ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨਾਲ ਸਨੇਹ ਪ੍ਰਗਟ ਕਰਦੇ ਹੋਏ ਉਨ੍ਹਾਂ ਦੀ ਮਾਤਾ ਨੂੰ ਅੱਜ 50 ਲੱਖ ਰੁਪਏ ਦਾ ਚੈੱਕ ਸੌਂਪਿਆ। ਅੱਜ ਇੱਥੇ ਰੀਜਨਲ ਡਰਾਈਵਿੰਗ ਟ੍ਰੇਨਿੰਗ ਸੈਂਟਰ ਲੋਕਾਂ ਨੂੰ ਸਮਰਿਪਤ ਕਰਨ […]