July 9, 2024 3:35 am

ਭਾਰਤ ‘ਚ ਪੈਰ ਪਸਾਰ ਰਿਹੈ ਕੋਰੋਨਾ ਦਾ ਨਵਾਂ JN.1 ਵੇਰੀਐਂਟ, ਕੇਰਲ ਤੇ ਗੁਜਰਾਤ ‘ਚ ਸਭ ਤੋਂ ਵੱਧ ਕੇਸ

JN.1 variant

ਚੰਡੀਗੜ੍ਹ, 30 ਦਸੰਬਰ 2023: ਕੋਰੋਨਾ ਦੇ ਨਵੇਂ JN.1 ਵੇਰੀਐਂਟ (JN.1 variant) ਦੇ ਕਾਰਨ ਵਿਸ਼ਵ ਪੱਧਰ ‘ਤੇ ਸੰਕਰਮਣ ਦਾ ਖ਼ਤਰਾ ਵਧਦਾ ਦਿਖਾਈ ਦੇ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੀਨ, ਸਿੰਗਾਪੁਰ, ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਵਰਤਮਾਨ ਵਿੱਚ, JN.1 ਵੇਰੀਐਂਟ ਨੂੰ ਅਮਰੀਕਾ ਵਿੱਚ ਅੱਧੇ ਤੋਂ ਵੱਧ ਕੋਰੋਨਾ ਮਾਮਲਿਆਂ ਦਾ ਮੁੱਖ […]

Covid-19: ਦੇਸ਼ ਭਰ ‘ਚ 24 ਘੰਟਿਆਂ ਦੌਰਾਨ ਚਾਰ ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ ਆਏ ਸਾਹਮਣੇ

Corona

ਚੰਡੀਗੜ੍ਹ, 05 ਅਪ੍ਰੈਲ 2023: ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਨਫੈਕਸ਼ਨ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੀ ਵਧੀ ਹੈ। ਹਰ ਰੋਜ਼ ਮਿਲਣ ਵਾਲੇ ਨਵੇਂ ਮਰੀਜ਼ਾਂ ਦੇ ਮਾਮਲੇ ਵਿੱਚ ਭਾਰਤ ਪਹਿਲਾਂ ਹੀ ਦੁਨੀਆ ਦੇ ਚੋਟੀ ਦੇ 10 ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਸੀ। […]

Covid-19: ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ

train accidents

ਚੰਡੀਗੜ੍ਹ, 05 ਅਪ੍ਰੈਲ 2023: ਦੇਸ਼ ‘ਚ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਵਕੀਲਾਂ ਨੂੰ ਵੱਡੀ ਰਾਹਤ ਦਿੱਤੀ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਵਕੀਲਾਂ ਨੂੰ ਅਦਾਲਤ ‘ਚ ਵਰਚੂਅਲੀ ਪੇਸ਼ ਹੋਣ ਦੀ ਇਜਾਜ਼ਤ ਦੇ […]

ਕੋਰੋਨਾ ਦੇ ਮਾਮਲਿਆਂ ‘ਚ ਆਈ ਤੇਜ਼ੀ, ਕੋਰੋਨਾ ਸੰਕਰਮਣ ਦੀ ਲਪੇਟ ਆਏ 14 ਜਣਿਆਂ ਦੀ ਮੌਤ

Corona

ਚੰਡੀਗੜ੍ਹ, 30 ਮਾਰਚ 2023: ਇੱਕ ਵਾਰ ਫਿਰ ਕੋਰੋਨਾ (Corona) ਦੇ ਮਾਮਲਿਆਂ ਵਿੱਚ ਤੇਜ਼ੀ ਆਈ ਹੈ। ਛੇ ਮਹੀਨਿਆਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਇੱਕ ਦਿਨ ਵਿੱਚ ਰਿਕਾਰਡ 3,016 ਮਰੀਜ਼ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ 2 ਅਕਤੂਬਰ ਨੂੰ ਸਭ ਤੋਂ ਵੱਧ 3,375 ਮਾਮਲੇ ਦਰਜ ਕੀਤੇ ਗਏ ਸਨ। ਕੇਂਦਰੀ ਸਿਹਤ ਮੰਤਰਾਲੇ ਦੇ […]

ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਇਕ ਵਾਰ ਫਿਰ ਆਈ ਤੇਜ਼ੀ, PM ਮੋਦੀ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਦਿੱਤੀ ਸਲਾਹ

Covid-19

ਚੰਡੀਗੜ੍ਹ, 23 ਮਾਰਚ 2023: ਦੇਸ਼ ‘ਚ ਕੋਰੋਨਾ (Corona) ਇਨਫੈਕਸ਼ਨ ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੇਜ਼ੀ ਨਾਲ ਵਾਧਾ ਹੋਇਆ ਹੈ। 140 ਦਿਨਾਂ ਦੇ ਅੰਦਰ ਲਾਗ ਦੇ ਰਿਕਾਰਡ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਬੁੱਧਵਾਰ ਨੂੰ 1300 ਮਰੀਜ਼ ਸੰਕਰਮਿਤ ਪਾਏ ਗਏ ਹਨ। ਇਸ ਨਾਲ ਐਕਟਿਵ ਕੇਸਾਂ ਦੀ ਗਿਣਤੀ 7605 ਹੋ ਗਈ ਹੈ। […]

ਮੱਧ ਪ੍ਰਦੇਸ਼ ਸਰਕਾਰ ਨੇ ਕੋਰੋਨਾ ਦੇ ਵਧਦੇ ਸੰਕ੍ਰਮਣ ਦੇ ਮੱਦੇਨਜ਼ਰ ਸਕੂਲ ਕੀਤੇ ਬੰਦ

corona

ਚੰਡੀਗੜ੍ਹ 14 ਜਨਵਰੀ 2022: ਵੀਰਵਾਰ ਨੂੰ ਰਾਜਸਥਾਨ ‘ਚ ਕੋਰੋਨਾ (Corona) ਦੇ 9,881 ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ ਦੇ ਦਿੱਲੀ ਤੇ ਮਹਾਰਾਸ਼ਟਰ ‘ਚ ਕੋਰੋਨਾ (Corona) ਵਾਇਰਸ ਕਾਫੀ ਘਾਤਕ ਸਿੱਧ ਹੋ ਰਿਹਾ ਹੈ, ਜਿਸਦੇ ਚਲਦੇ ਕੋਰੋਨਾ ਵਾਇਰਸ ਕਾਫੀ ਤੇਜੀ ਨਾਲ ਵਧ ਰਿਹਾ ਹੈ | ਮੱਧ ਪ੍ਰਦੇਸ਼ (Madhya Pradesh) ‘ਚ ਕੋਰੋਨਾ ਦੇ ਵਧਦੇ ਸੰਕ੍ਰਮਣ ਦੇ ਮੱਦੇਨਜ਼ਰ ਅੱਜ […]

ਕੋਰੋਨਾ ਕਹਿਰ : ਪਿਛਲੇ 24 ਘੰਟਿਆਂ ‘ਚ ਕਰੀਬ 2.5 ਲੱਖ ਮਾਮਲੇ ਆਏ ਸਾਹਮਣੇ, 380 ਲੋਕਾਂ ਦੀ ਮੌਤ

24 ਘੰਟਿਆਂ

ਚੰਡੀਗੜ੍ਹ, 13 ਜਨਵਰੀ 2022 : ਭਾਰਤ ਵਿੱਚ ਕੋਰੋਨਾ ਦੀ ਤੀਜੀ ਲਹਿਰ ਨੇ ਮੁੜ ਤੋਂ ਰਫ਼ਤਾਰ ਫੜ ਲਈ ਹੈ। ਕੋਰੋਨਾ ਸੰਕਰਮਣ ਦੀ ਇਹ ਰਫ਼ਤਾਰ ਦੂਜੀ ਲਹਿਰ ਨਾਲੋਂ ਤੇਜ਼ ਮੰਨੀ ਜਾਂਦੀ ਹੈ। ਸਿਹਤ ਮੰਤਰਾਲੇ ਦੁਆਰਾ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 2.47 ਲੱਖ (2,47,417) ਤੋਂ ਵੱਧ ਮਾਮਲੇ ਸਾਹਮਣੇ ਆਏ […]