iNCOVACC: ਗਣਤੰਤਰ ਦਿਵਸ ਦੇ ਮੌਕੇ ਪਹਿਲੀ ਇੰਟਰਨੇਸਲ ਕੋਵਿਡ-19 ਇਨਕੋਵੈਕ ਵੈਕਸੀਨ ਲਾਂਚ
ਚੰਡੀਗੜ੍ਹ, 26 ਜਨਵਰੀ 2023: ਗਣਤੰਤਰ ਦਿਵਸ ਦੇ ਮੌਕੇ ਇਨਕੋਵੈਕ (iNCOVACC) ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਇੰਟਰਨੇਸਲ ਕੋਵਿਡ -19 ਵੈਕਸੀਨ ਲਾਂਚ ਕੀਤੀ ਗਈ ਹੈ। ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਅਤੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਜਤਿੰਦਰ ਸਿੰਘ ਨੇ ਇਸ ਵੈਕਸੀਨ ਨੂੰ ਲਾਂਚ ਕੀਤਾ ਹੈ । ਇਹ ਸਵਦੇਸ਼ੀ ਵੈਕਸੀਨ ਨਿਰਮਾਤਾ ਭਾਰਤ ਬਾਇਓਟੈਕ ਦੁਆਰਾ ਬਣਾਇਆ ਗਿਆ ਹੈ। […]
ਜਨਵਰੀ ਮਹੀਨੇ ‘ਚ ਦੇਸ਼ ‘ਚ ਕੋਰੋਨਾ ਦੀ ਚੌਥੀ ਲਹਿਰ ਦਾ ਖ਼ਦਸਾ, ਦੇਸ਼ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ
ਚੰਡੀਗੜ੍ਹ 30 ਦਸੰਬਰ 2022: ਇਸ ਵੇਲੇ ਚੀਨ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ (Corona) ਦਾ ਗੰਭੀਰ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਕੋਰੋਨਾ ਦੀ ਸਥਿਤੀ ਲਈ ਮਾਹਰ ਮੁੱਖ ਤੌਰ ‘ਤੇ ਓਮੀਕਰੋਨ ਦੇ BF.7 ਵੇਰੀਐਂਟ ਨੂੰ ਮੁੱਖ ਕਾਰਨ ਮੰਨ ਰਹੇ ਹਨ, ਜੋ ਕਿ ਘੱਟ ਗੰਭੀਰ ਹੈ ਪਰ ਇਹ ਸੰਕਰਮਣ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ […]
ਅਮਰੀਕਾ ਤੋਂ ਪਰਤਿਆ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਵਿਦਿਆਰਥੀ ਕੋਰੋਨਾ ਪਾਜ਼ੇਟਿਵ
ਚੰਡੀਗੜ੍ਹ 29 ਦਸੰਬਰ 2022: ਦੇਸ਼ ‘ਚ ਕੋਰੋਨਾ ਨੇ ਇਕ ਵਾਰ ਫਿਰ ਦਸਤਕ ਦਿੱਤੀ ਹੈ। ਭਾਰਤ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਵਿਚਕਾਰ ਪੰਜਾਬ ਵਿੱਚ ਵੀ ਇਸ ਦੇ ਅੰਕੜੇ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ‘ਚ ਵੀ ਇਕ ਕਰੋਨਾ ਦਾ ਮਾਮਲਾ ਸਾਹਮਣੇ ਆਉਣ ਦੀ ਖ਼ਬਰ ਹੈ। ਪ੍ਰਾਪਤ […]
ਭਾਰਤ ਸਰਕਾਰ ਵਲੋਂ ਨੇਜਲ ਵੈਕਸੀਨ ਦੀ ਕੀਮਤ ਤੈਅ, ਜਾਣੋ ਕਦੋਂ ਹੋਵੇਗੀ ਉਪਲਬਧ
ਚੰਡੀਗੜ੍ਹ 27 ਦਸੰਬਰ 2022 : ਭਾਰਤ ਬਾਇਓਟੈਕ ਦੀ ਨੇਜਲ ਵੈਕਸੀਨ (Nasal Vaccine) ਦੀ ਕੀਮਤ ਤੈਅ ਕਰ ਦਿੱਤੀ ਗਈ ਹੈ। ਭਾਰਤ ਸਰਕਾਰ ਮੁਤਾਬਕ ਪ੍ਰਾਈਵੇਟ ਹਸਪਤਾਲਾਂ ਵਿੱਚ ਇੱਕ ਖੁਰਾਕ ਦੀ ਕੀਮਤ 800 ਰੁਪਏ ਹੋਵੇਗੀ। ਇਸ ਤੋਂ ਇਲਾਵਾ ਪੰਜ ਫੀਸਦੀ ਜੀਐਸਟੀ ਵੀ ਅਦਾ ਕਰਨਾ ਪਵੇਗਾ । ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇੱਕ ਖੁਰਾਕ ਲਈ 150 ਰੁਪਏ […]
Covid-19: ਕੋਰੋਨਾ ਨਾਲ ਨਜਿੱਠਣ ਲਈ ਦੇਸ਼ ਭਰ ‘ਚ ਵੱਡੇ ਪੈਮਾਨੇ ‘ਤੇ ਮੌਕ ਡਰਿੱਲ ਸ਼ੁਰੂ
ਚੰਡੀਗੜ੍ਹ 27 ਦਸੰਬਰ 2022: ਦੇਸ਼ ਵਿੱਚ ਵਧਦੇ ਕੋਰੋਨਾ ਇਨਫੈਕਸ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੀ ਮੌਕ ਡਰਿੱਲ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 157 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਐਕਟਿਵ ਕੇਸ ਘਟ ਕੇ 3,421 ਹੋ […]
ਪੰਜਾਬ ‘ਚ ਹੁਣ ਤੱਕ ਕੋਰੋਨਾ ਦੇ 38 ਐਕਟਿਵ ਕੇਸ, ਫਾਜ਼ਿਲਕਾ ਤੇ ਮਾਨਸਾ ਕੋਵਿਡ ਟੈਸਟ ਤੋਂ ਰਹੇ ਵਾਂਝੇ
ਚੰਡੀਗੜ੍ਹ 27 ਦਸੰਬਰ 2022: ਪੰਜਾਬ ‘ਚ ਕੋਰੋਨਾ (Corona) ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਨੂੰ ਕੋਰੋਨਾ ਨਾਲ ਨਜਿੱਠਣ ਲਈ ਪੁਖ਼ਤਾ ਤਿਆਰੀਆਂ ਕਰਨ ਲਈ ਕਿਹਾ ਹੈ | ਬੀਤੇ ਦਿਨ 26 ਦਸੰਬਰ ਨੂੰ ਪੰਜਾਬ ਦੇ ਪਟਿਆਲਾ ਵਿੱਚ ਇੱਕ ਹੋਰ ਨਵਾਂ ਕੋਵਿਡ ਮਰੀਜ਼ ਮਿਲਿਆ ਹੈ। ਇਸ ਨਾਲ ਸੂਬੇ ਵਿੱਚ […]
ਸਿਹਤ ਮੰਤਰੀ ਜੌੜਾਮਾਜਰਾ ਮੋਹਾਲੀ ਸਿਵਲ ਹਸਪਤਾਲ ‘ਚ ਕੋਰੋਨਾ ਨਾਲ ਨਜਿੱਠਣ ਦੀ ਤਿਆਰੀਆਂ ਦਾ ਲੈਣਗੇ ਜਾਇਜ਼ਾ
ਚੰਡੀਗੜ੍ਹ 27 ਦਸੰਬਰ 2022: ਕੋਰੋਨਾ ਦੇ ਵਧਦੇ ਸੰਕ੍ਰਮਣ ਨੂੰ ਲੈ ਕੇ ਭਾਰਤ ਸਰਕਾਰ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਤਿਆਰੀਆਂ ਵਿੱਚ ਸੁਧਾਰ ਕਰਨ ਲਈ ਕਿਹਾ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਅੱਜ 27 ਦਸੰਬਰ ਨੂੰ ਦੇਸ਼ […]
Covid-19: ਕੋਰੋਨਾ ਨਾਲ ਨਜਿੱਠਣ ਲਈ ਕਈ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਕਰਵਾਈ ਜਾਵੇਗੀ ਮੌਕ ਡਰਿੱਲ
ਚੰਡੀਗੜ੍ਹ 26 ਦਸੰਬਰ 2022: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ (corona) ਦੇ 196 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵਧ ਕੇ 3,432 ਹੋ ਗਏ ਹਨ। ਇਸ ਦੌਰਾਨ ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਰਾਜਾਂ […]
Covid-19: ਕੋਰੋਨਾ ਦੇ ਮੱਦੇਨਜਰ ਕੇਂਦਰੀ ਸਿਹਤ ਮੰਤਰੀ ਵਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨਾਲ ਮੀਟਿੰਗ
ਚੰਡੀਗੜ੍ਹ 26 ਦਸਬੰਰ 2022: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ (corona virus) ਦੇ 196 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਦੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵਧ ਕੇ 3,428 ਹੋ ਗਏ ਹਨ। ਇਸ ਦੌਰਾਨ ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ […]
ਕੇਂਦਰ ਨੇ ਕੋਰੋਨਾ ਵਾਇਰਸ ਸੰਬੰਧੀ ਇਨ੍ਹਾਂ ਪੰਜ ਰਾਜਾਂ ਨੂੰ ਦਿੱਤੀ ਚਿਤਾਵਨੀ
ਚੰਡੀਗੜ੍ਹ 19 ਅਪ੍ਰੈਲ 2022: ਕੇਂਦਰ ਨੇ ਮੰਗਲਵਾਰ ਨੂੰ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਮਹਾਰਾਸ਼ਟਰ ਅਤੇ ਮਿਜ਼ੋਰਮ ਨੂੰ ਸਖ਼ਤ ਚੌਕਸੀ ਰੱਖਣ ਅਤੇ ਕੋਰੋਨਾ ਵਾਇਰਸ (corona virus) ਦੇ ਕਿਸੇ ਵੀ ਉੱਭਰ ਰਹੇ ਫੈਲਣ ਨੂੰ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦੀ ਸਲਾਹ ਦਿੱਤੀ ਹੈ। ਕਿਉਂਕਿ ਇਨ੍ਹਾਂ ਰਾਜਾਂ ਅਤੇ ਦਿੱਲੀ ਵਿੱਚ ਲਾਗ ਦੀ ਦਰ ਲਗਾਤਾਰ ਵੱਧ ਰਹੀ ਹੈ, ਕੇਂਦਰ […]