July 7, 2024 3:15 pm

ਕੋਰੋਨਾ ਦੀ ਰਫਤਾਰ ਨੇ ਵਧਾਈ ਚਿੰਤਾ, ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ‘ਚ ਸਿਹਤ ਮੰਤਰੀਆਂ ਦੀ ਉੱਚ ਪੱਧਰੀ ਮੀਟਿੰਗ

Corona

ਚੰਡੀਗੜ੍ਹ, 07 ਅਪ੍ਰੈਲ 2023: ਦੇਸ਼ ‘ਚ ਕੋਰੋਨਾ (Corona) ਇਨਫੈਕਸ਼ਨ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ (Mansukh Mandaviya) ਦੀ ਪ੍ਰਧਾਨਗੀ ਹੇਠ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਦੀ ਉੱਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਪੰਜ ਹਜ਼ਾਰ ਤੋਂ ਵੱਧ […]

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ ਪ੍ਰਬੰਧਾਂ ਦਾ ਲਿਆ ਜਾਇਜ਼ਾ

Dr. Balbir Singh

ਚੰਡੀਗੜ/ਪਟਿਆਲਾ, 05 ਅਪ੍ਰੈਲ 2023: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਬੁੱਧਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਤਰਾਂ ਦੀ […]

ਭਾਰਤ ਸਰਕਾਰ ਦੀ ਵੈਕਸੀਨ ਨੀਤੀ ਚੰਗੀ, ਪਰ ਲਾਕਡਾਊਨ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪਿਆ: ਸ਼ਸ਼ੀ ਥਰੂਰ

Shashi Tharoor

ਚੰਡੀਗੜ੍ਹ, 06 ਫਰਵਰੀ 2023: ਕਾਂਗਰਸ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਭਾਰਤ ਸਰਕਾਰ ਦੀ ਵੈਕਸੀਨ ਨੀਤੀ ਦੀ ਤਾਰੀਫ਼ ਕੀਤੀ ਹੈ। ਇੱਕ ਨਿੱਜੀ ਨਿਊਜ਼ ਚੈਨਲ ਦੇ ਇੱਕ ਪ੍ਰੋਗਰਾਮ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਵੈਕਸੀਨ ਨੀਤੀ ਚੰਗੀ ਹੈ। ਤੁਸੀਂ ਵੀ ਟੀਕਾ ਲਗਵਾਇਆ ਸੀ ਅਤੇ ਅਸੀਂ ਵੀ ਲਗਵਾਇਆ ਸੀ, ਜੋ ਅਸਰਦਾਰ ਸੀ। ਵੈਕਸੀਨ ਦਾ ਅਸਰ […]

ਟੀ-20 ਵਿਸ਼ਵ ਕੱਪ ‘ਤੇ ਛਾਇਆ ਕੋਰੋਨਾ ਦਾ ਸਾਇਆ, ਆਸਟ੍ਰੇਲੀਆ ਦੇ ਸਪਿਨਰ ਐਡਮ ਜ਼ੈਂਪਾ ਹੋਏ ਕੋਰੋਨਾ ਪਾਜ਼ੀਟਿਵ

Adam Zampa

ਚੰਡੀਗੜ੍ਹ 25 ਅਕਤੂਬਰ 2022: ਟੀ-20 ਵਿਸ਼ਵ ਕੱਪ 2022 (T20 World Cup 2022) ਦੀ ਮੌਜੂਦਾ ਚੈਂਪੀਅਨ ਆਸਟ੍ਰੇਲੀਆ ਅੱਜ ਸ਼੍ਰੀਲੰਕਾ ਨਾਲ ਭਿੜੇਗੀ। ਇਸ ਤੋਂ ਪਹਿਲਾਂ ਆਸਟ੍ਰੇਲੀਆ ਟੀਮ ਲਈ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਲੈੱਗ ਸਪਿਨਰ ਐਡਮ ਜ਼ੈਂਪਾ (Adam Zampa) ਕੋਰੋਨਾ ਸੰਕਰਮਿਤ ਪਾਏ ਗਏ ਹਨ। ਅਜਿਹੇ ‘ਚ ਦੇਖਣਾ ਇਹ ਹੋਵੇਗਾ ਕਿ ਐਡਮ ਜ਼ੈਂਪਾ ਨੂੰ ਸ਼੍ਰੀਲੰਕਾ ਖਿਲਾਫ ਪਲੇਇੰਗ-11 […]

ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਕੇਸ ਆਏ ਸਾਹਮਣੇ, ਸੰਕਰਮਣ ਦਰ 5.44 ਫੀਸਦੀ ਵਧੀ

Corona

ਚੰਡੀਗੜ੍ਹ 12 ਅਗਸਤ 2022: ਦੇਸ਼ ‘ਚ ਕੋਰੋਨਾ (Corona) ਵਾਇਰਸ ਦੇ ਕੇਸਾਂ ‘ਚ ਇਕ ਵਾਰ ਫਿਰ ਤੋਂ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ | ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 16,561 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਸੰਕਰਮਣ ਦੀ ਦਰ ਵਧ ਕੇ 5.44 ਫੀਸਦੀ ਪਹੁੰਚ ਚੁੱਕੀ ਹੈ | ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਦੇ ਮੁਤਾਬਕ […]

ਜਲੰਧਰ ‘ਚ ਕੋਰੋਨਾ ਵਾਇਰਸ ਦਾ ਧਮਾਕਾ, 84 ਜਣਿਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ

Jalandhar

ਚੰਡੀਗੜ੍ਹ 27 ਜੁਲਾਈ 2022: ਪੰਜਾਬ ‘ਚ ਇੱਕ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 434 ਨਵੇਂ ਕੋਰੋਨਾ (Corona) ਕੇਸ ਸਾਹਮਣੇ ਆਏ ਜਦਕਿ 1 ਮਰੀਜ਼ ਦੀ ਮੌਤ ਹੋਈ | ਇਸ ਦੌਰਾਨ ਜਲੰਧਰ ਜ਼ਿਲ੍ਹੇ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ‘ਚ ਤੇਜ਼ੀ ਆਈ ਹੈ | ਜਲੰਧਰ (Jalandhar) ਜ਼ਿਲ੍ਹੇ ਵਿਚ ਅੱਜ ਯਾਨੀ ਬੁੱਧਵਾਰ ਨੂੰ 84 ਜਣਿਆਂ ਦੀ […]

ਦੇਸ਼ ‘ਚ ਲਗਾਤਾਰ ਵੱਧ ਰਿਹੈ ਕੋਰੋਨਾ ਦਾ ਪ੍ਰਕੋਪ, 24 ਘੰਟਿਆਂ ‘ਚ 20,557 ਨਵੇਂ ਮਾਮਲੇ ਆਏ ਸਾਹਮਣੇ

Corona

ਚੰਡੀਗੜ੍ਹ 20 ਜੁਲਾਈ 2022: ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ (corona) ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ । ਦੇਸ਼ ਭਰ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 20,557 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਮੰਗਲਵਾਰ ਦੇ ਮੁਕਾਬਲੇ 32.4 ਫੀਸਦੀ ਜ਼ਿਆਦਾ ਹਨ, ਇਸ ਦੇ ਨਾਲ ਹੀ 40 ਸੰਕਰਮਿਤ ਲੋਕਾਂ ਦੀ […]

ਕੇਂਦਰੀ ਸਿਹਤ ਸਕੱਤਰ ਕੱਲ੍ਹ ਸਾਰੇ ਰਾਜਾਂ ਨਾਲ ਵੈਕਸੀਨੇਸ਼ਨ ਦੀ ਸਥਿਤੀ ‘ਤੇ ਕਰਨਗੇ ਸਮੀਖਿਆ ਮੀਟਿੰਗ

vaccination

ਚੰਡੀਗੜ੍ਹ 19 ਮਈ 2022: ਦੇਸ਼ ‘ਚ ਕੋਰੋਨਾ ਵਾਇਰਸ ਵਿਰੁੱਧ ਟੀਕਾਕਰਨ (vaccination) ਮੁਹਿੰਮ ‘ਚ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ । ਦੇਸ਼ ਭਰ ‘ਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ 190 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰ ਸਰਕਾਰ ਟੀਕਾਕਰਨ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਦੌਰਾਨ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ […]

ਸੁਪਰੀਮ ਕੋਰਟ ਫਰਜ਼ੀ ਕੋਰੋਨਾ ਮੈਡੀਕਲ ਸਰਟੀਫਿਕੇਟ ‘ਤੇ ਸਖ਼ਤ, ਦਿੱਤੀ ਇਹ ਚਿਤਾਵਨੀ

ਸੁਪਰੀਮ ਕੋਰਟ

ਚੰਡੀਗ੍ਹੜ 07 ਮਾਰਚ 2022: ਦੇਸ਼ ‘ਚ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਕਾਫੀ ਲੋਕਾਂ ਦੀ ਮੌਤ ਹੋ ਗਈ | ਇਸ ਦੌਰਾਨ ਸੁਪਰੀਮ ਕੋਰਟ ਨੇ ਕੋਰੋਨਾ ਮੁਆਵਜ਼ੇ ਦੀ ਰਾਸ਼ੀ ਦੇ ਫਰਜ਼ੀ ਦਾਅਵੇ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਇਸਦੇ ਚੱਲਦੇ ਅਦਾਲਤ ਦਾ ਕਹਿਣਾ ਹੈ ਕਿ ਕਈ ਲੋਕ ਕੋਰੋਨਾ ਨਾਲ ਹੋਈ ਮੌਤ ਲਈ ਮੁਆਵਜ਼ਾ ਲੈਣ ਲਈ ਫਰਜ਼ੀ ਮੈਡੀਕਲ ਸਰਟੀਫਿਕੇਟ ਬਣਾ […]

ਸਾਊਦੀ ਅਰਬ ਨੇ ਦੇਸ਼ ‘ਚ ਕੋਵਿਡ-19 ਦੀਆਂ ਪਾਬੰਦੀਆਂ ਹਟਾਉਣ ਦਾ ਕੀਤਾ ਐਲਾਨ

ਸਾਊਦੀ ਅਰਬ

ਚੰਡੀਗੜ੍ਹ 06 ਮਾਰਚ 2022: ਦੁਨੀਆ ਦੇ ਵੱਖ ਵੱਖ ਦੇਸ਼ਾਂ ‘ਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੇ ਤਬਾਹੀ ਮਚਾਈ | ਜਿਸਦੇ ਚੱਲਦੇ ਉਥੋਂ ਦੀਆਂ ਸਰਕਾਰਾਂ ਨੂੰ ਸਖ਼ਤ ਨਿਯਮ ਲਾਗੂ ਕਰਨੇ ਪਏ | ਪਰ ਸਮੇਂ ਦੇ ਨਾਲ ਕੋਰੋਨਾ ਮਹਾਮਾਰੀ ਦੇ ਮਾਮਲਿਆਂ ‘ਚ ਗਿਰਾਵਟ ਆਈ| ਇਸਦੇ ਚੱਲਦੇ ਸਾਊਦੀ ਅਰਬ ਨੇ ਦੇਸ਼ ‘ਚ ਮਹਾਮਾਰੀ ਦੀ ਸਥਿਤੀ ‘ਚ ਸੁਧਾਰ ਦੇ […]