July 7, 2024 2:04 pm

AstraZeneca ਦੀ ਕੋਰੋਨਾ ਵੈਕਸੀਨ ਨਾਲ ਹਾਰਟ ਅਟੈਕ ਦਾ ਖਤਰਾ, ਕੰਪਨੀ ਨੇ ਅਦਾਲਤ ‘ਚ ਮੰਨਿਆ

AstraZeneca

ਚੰਡੀਗੜ੍ਹ, 30 ਅਪ੍ਰੈਲ 2024: ਬ੍ਰਿਟਿਸ਼ ਫਾਰਮਾਸਿਊਟੀਕਲ ਕੰਪਨੀ ਐਸਟਰਾਜੇਨੇਕਾ ਨੇ ਮੰਨਿਆ ਹੈ ਕਿ ਇਸ ਦੀ ਕੋਵਿਡ-19 ਵੈਕਸੀਨ ਦੇ ਖਤਰਨਾਕ ਮਾੜੇ ਪ੍ਰਭਾਵ ਹੋ ਸਕਦੇ ਹਨ। ਹਾਲਾਂਕਿ, ਇਹ ਬਹੁਤ ਘੱਟ ਮਾਮਲਿਆਂ ਵਿੱਚ ਹੀ ਵਾਪਰਦਾ ਹੈ। ਭਾਰਤ ਵਿੱਚ ਸੀਰਮ ਇੰਸਟੀਚਿਊਟ ਨੇ ਐਸਟਰਾਜੇਨੇਕਾ (AstraZeneca) ਦੇ ਫਾਰਮੂਲੇ ਤੋਂ ਕੋਵਿਸ਼ਿਲਡ ਨਾਮ ਦੀ ਇੱਕ ਵੈਕਸੀਨ ਬਣਾਈ ਹੈ। ਬ੍ਰਿਟਿਸ਼ ਮੀਡੀਆ ਟੈਲੀਗ੍ਰਾਫ ਦੀ ਰਿਪੋਰਟ ਮੁਤਾਬਕ […]

ਕੇਂਦਰੀ ਸਿਹਤ ਸਕੱਤਰ ਕੱਲ੍ਹ ਸਾਰੇ ਰਾਜਾਂ ਨਾਲ ਵੈਕਸੀਨੇਸ਼ਨ ਦੀ ਸਥਿਤੀ ‘ਤੇ ਕਰਨਗੇ ਸਮੀਖਿਆ ਮੀਟਿੰਗ

vaccination

ਚੰਡੀਗੜ੍ਹ 19 ਮਈ 2022: ਦੇਸ਼ ‘ਚ ਕੋਰੋਨਾ ਵਾਇਰਸ ਵਿਰੁੱਧ ਟੀਕਾਕਰਨ (vaccination) ਮੁਹਿੰਮ ‘ਚ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ । ਦੇਸ਼ ਭਰ ‘ਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ 190 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰ ਸਰਕਾਰ ਟੀਕਾਕਰਨ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਦੌਰਾਨ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ […]

ਦਿੱਲੀ ਸਰਕਾਰ ਨੇ ਕੋਰੋਨਾ ਦੇ ਮੱਦੇਨਜਰ ਸਕੂਲਾਂ ਲਈ ਨਵੀਆਂ ਹਦਾਇਤਾਂ ਕੀਤੀਆਂ ਜਾਰੀ

Delhi

ਚੰਡੀਗੜ੍ਹ 22 ਅਪ੍ਰੈਲ 2022: ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਸਾਹਮਣੇ ਆ ਰਹੇ ਹਨ | ਜਿਸਦੇ ਚੱਲਦੇ ਜਨਤਾ ਅਤੇ ਸਿਹਤ ਵਿਭਾਗ ਦੀ ਚਿੰਤਾ ਹੋਰ ਵੀ ਵਧਾ ਦਿੱਤੀ ਹੈ | ਇਸਦੇ ਮੱਦੇਨਜਰ ਦਿੱਲੀ (Delhi) ਦੇ ਸਕੂਲਾਂ ‘ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਸਕੂਲਾਂ ਨੂੰ ਲੈ ਕੇ ਨਵੀਆਂ ਗਾਈਡਲਾਈਜ਼ […]

ਕੋਵਿਡ ਪੋਰਟਲ ਅਤੇ ਕੋਰੋਨਾ ਵੈਕਸੀਨ ਨੂੰ ਲੈ ਕੇ ਸਿਹਤ ਮੰਤਰਾਲੇ ਨੇ ਕੀਤਾ ਟਵੀਟ

ਕੋਰੋਨਾ ਵੈਕਸੀਨ

ਚੰਡੀਗੜ੍ਹ, 8 ਅਪ੍ਰੈਲ 2022 : ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ 18 ਸਾਲ ਤੋਂ ਵੱਧ ਉਮਰ ਦੇ ਬੱਚਿਆ ਲਈ ਤੀਜਾ ਡੋਜ਼ 10 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਕੋਵਿਡ ਪੋਰਟਲ ‘ਤੇ ਆਪਣੇ ਕੋਵਿਡ-19 ਟੀਕਾਕਰਨ ਸਰਟੀਫਿਕੇਟ ‘ਚ ਹੋਈਆਂ ਗਲਤੀਆਂ ਨੂੰ ਠੀਕ ਕਰ ਸਕਣਗੇ। ਸਿਹਤ ਮੰਤਰਾਲੇ ਦੇ ਵਧੀਕ ਸਕੱਤਰ ਵਿਕਾਸ […]

ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਆਈ ਕਮੀ, 24 ਘੰਟਿਆਂ ‘ਚ 5,476 ਆਏ ਨਵੇਂ ਮਾਮਲੇ

ਕੋਰੋਨਾ

ਚੰਡੀਗੜ੍ਹ 06 ਮਾਰਚ 2022: ਭਾਰਤ ‘ਚ ਕੋਰੋਨਾ ਮਹਾਮਾਰੀ ਦੇ ਮਾਮਲਿਆਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ | ਇਸਦੇ ਚਲਦੇ ਭਾਰਤ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 5,476 ਨਵੇਂ ਕੇਸ ਆਏ ਹਨ |ਇਸ ਦੌਰਾਨ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਐਤਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ […]

ਅਟਾਰੀ-ਵਾਹਗਾ ਬਾਰਡਰ ‘ਤੇ ਇਨ੍ਹਾਂ ਹੀ ਲੋਕ ਨੂੰ ਮਿਲੇਗੀ ਇਜਾਜ਼ਤ

Attari-Wagah border

ਚੰਡੀਗੜ੍ਹ 20 ਜਨਵਰੀ 2022: 5 ਜਨਵਰੀ ਨੂੰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਕਾਰਨ ਅਟਾਰੀ-ਵਾਹਗਾ ਬਾਰਡਰ (Attari Border) ’ਤੇ ਹੋਣ ਵਾਲੇ ਰੀਟਰੀਟ ਸਮਾਗਮ (retreat function) ‘ਚ ਸੈਲਾਨੀਆਂ ਦਾ ਦਾਖ਼ਲਾ ਕਿਸੇ ਵੇਲੇ ਵੀ ਬੰਦ ਕਰਨ ਦਾ ਫੈਸਲਾ ਲਿਆ ਸੀ । ਡੀ.ਸੀ. ਸਪੋਰਟਸ ਕੰਪਲੈਕਸ ਅਤੇ ਸਟੇਡੀਅਮ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਟੂਰਿਸਟ ਗੈਲਰੀ ਵੀ ਇਸੇ […]

PM ਮੋਦੀ ਨੇ ਫ਼ੋਨ ਕਰਕੇ ਜਾਣਿਆ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦਾ ਹਾਲ

ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ, 20 ਜਨਵਰੀ 2022 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ […]

Coronavirus: ਦੱਖਣੀ ਅਫਰੀਕਾ ‘ਚ ਕੋਰੋਨਾ ਦਾ ਕਹਿਰ, ਇਕ ਹਫਤੇ ‘ਚ ਸੰਕਰਮਿਤਾਂ ਦੀ ਗਿਣਤੀ 400 ਫੀਸਦੀ

Coronavirus

ਚੰਡੀਗੜ੍ਹ, 2 ਦਸੰਬਰ 2021 : ਕੋਵਿਡ (Coronavirus )ਦੇ ਨਵੇਂ ਰੂਪ ਓਮਿਕਰੋਨ ਦੀ ਪਛਾਣ ਹੋਣ ਤੋਂ ਬਾਅਦ, ਦੱਖਣੀ ਅਫਰੀਕਾ ਵਿੱਚ ਕੋਵਿਡ ਤੋਂ ਸੰਕਰਮਣ ਦੇ ਮਾਮਲਿਆਂ ਵਿੱਚ 403 ਪ੍ਰਤੀਸ਼ਤ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਇਨਫੈਕਸ਼ਨ ਦੀ ਦਰ ਵੀ 10 ਫੀਸਦੀ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਹਸਪਤਾਲ ਵਿੱਚ ਦਾਖ਼ਲ ਹੋਣ ਵਾਲਿਆਂ ਵਿੱਚੋਂ 87 […]

CORONAVIRUS : ਭਾਰਤ ‘ਚ 2 ਤੋਂ 18 ਸਾਲ ਦੇ ਬੱਚਿਆਂ ਨੂੰ ਵੀ ਲੱਗ ਸਕੇਗੀ ਵੈਕਸੀਨ

( CORONAVIRUS)

ਚੰਡੀਗੜ੍ਹ, 12 ਅਕਤੂਬਰ 2021 : ਹੁਣ ਦੇਸ਼ ‘ਚ ਬੱਚਿਆਂ ਦੇ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ | ਹੁਣ ਤੋਂ ਬੱਚਿਆਂ ਨੂੰ ਵੀ ਕੋਰੋਨਾਵਾਇਰਸ ( CORONAVIRUS) ਦੀ ਵੈਕਸੀਨ ਲਗਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ | ਸਰਕਾਰ ਨੇ ਭਾਰਤ ਬਾਇਓਟੈਕ ਵੈਕਸੀਨ ਦੇ ਟੀਕੇ ਨੂੰ ਮਨਜ਼ੂਰੀ ਦਿੱਤੀ ਹੈ। ਇਹ ਟੀਕਾ ਦੋ ਸਾਲ ਤੋਂ ਵੱਧ ਉਮਰ […]

ਹੁਣ whatsapp ਰਾਹੀਂ ਆਸਾਨੀ ਨਾਲ ਕੋਰੋਨਾ ਵੈਕਸੀਨ ਬੁੱਕ ਕਰਵਾ ਸਕੋਗੇ

ਹੁਣ whatsapp ਰਾਹੀਂ ਆਸਾਨੀ ਨਾਲ ਕੋਰੋਨਾ ਵੈਕਸੀਨ ਬੁੱਕ ਕਰਵਾ ਸਕੋਗੇ

ਚੰਡੀਗੜ੍ਹ,24 ਅਗਸਤ :ਕੇਂਦਰ ਸਰਕਾਰ ਨੇ ਵੈਕਸੀਨ ਲਗਵਾ ਰਹੇ ਲੋਕਾਂ ਲਈ ਇੱਕ ਵੱਡੀ ਸੁਵਿਧਾ ਦਾ ਐਲਾਨ ਕੀਤਾ ਹੈ। ਹੁਣ ਤੁਹਾਨੂੰ ਵੈਕਸੀਨ ਸਲਾਟ ਬੁੱਕ ਕਰਨ ਲਈ ਹੁਣ ਨਾ ਹੀ ਆਰੋਗਿਆ ਸੇਤੂ ਐਪ ਡਾਊਨਲੋਡ ਕਰਨ ਦੀ ਲੋੜ ਪਵੇਗੀ ਤੇ ਨਾ ਹੀ ਕੋਵਿਨ ਪੋਰਟਲ ’ਤੇ ਜਾਣਾ ਪਵੇਗਾ। ਹੁਣ ਤੁਸੀਂ ਵਟਸਐਪ ਐੱਪ ਰਾਹੀਂ ਵੀ ਵੈਕਸੀਨ ਸਲਾਟ ਦੀ ਬੁਕਿੰਗ ਕਰਵਾ ਸਕਦੇ […]