July 5, 2024 2:00 am

ਪੰਜਾਬ ‘ਚ ਕੋਰੋਨਾ ਕਾਰਨ ਇੱਕ ਮਰੀਜ਼ ਦੀ ਮੌਤ, 148 ਨਵੇਂ ਕੇਸ ਆਏ ਸਾਹਮਣੇ

Corona

ਚੰਡੀਗੜ੍ਹ,18 ਅਪ੍ਰੈਲ 2023: ਦੇਸ਼ ਭਰ ਦੇ ਨਾਲ ਪੰਜਾਬ ਵਿੱਚ ਕੋਰੋਨਾ (Corona) ਵਾਇਰਸ ਦੇ ਕੇਸ ‘ਚ ਵਾਧਾ ਹੋਇਆ ਹੈ | ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 2703 ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿੱਚੋਂ 148 ਨਮੂਨਿਆਂ ਦਾ ਨਤੀਜਾ ਪਾਜ਼ੇਟਿਵ ਆਇਆ ਹੈ। ਸੂਬੇ ਦੇ ਲੁਧਿਆਣਾ ਵਿੱਚ ਇੱਕ ਕਰੋਨਾ ਮਰੀਜ਼ ਦੀ ਮੌਤ ਦੀ ਖ਼ਬਰ ਹੈ । ਜਦਕਿ […]

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੋਵਿਡ-19 ਦੀਆਂ ਸਾਰੀਆਂ ਪਾਬੰਦੀਆਂ ਹਟਾਈਆਂ

Chandigarh administration

ਚੰਡੀਗੜ੍ਹ 05 ਅਪ੍ਰੈਲ 2022: ਚੰਡੀਗੜ੍ਹ ਪ੍ਰਸ਼ਾਸਨ (Chandigarh administration) ਵਲੋਂ ਕੋਵਿਡ-19 ਦੀਆਂ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਮਾਸਕ ਪਹਿਨਣ ‘ਤੇ ਕੋਈ ਜੁਰਮਾਨਾ ਨਹੀਂ ਲਗਾਇਆ ਜਾਵੇਗਾ।

ਅੰਮ੍ਰਿਤਸਰ ‘ਚ ਕੋਰੋਨਾ ਦੇ 42 ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਹੋਈ ਮੌਤ

Corona

ਚੰਡੀਗੜ੍ਹ 07 ਫਰਵਰੀ 2022: ਪੰਜਾਬ ‘ਚ ਕੋਰੋਨਾ ਵਾਇਰਸ (corona virus) ਦੀ ਤੀਜੀ ਲਹਿਰ ਤੋਂ ਕੁਝ ਰਾਹਤ ਮਿਲੀ ਅਤੇ ਪਾਜ਼ੇਟਿਵ ਮਾਮਲਿਆਂ ‘ਚ ਲਗਾਤਾਰ ਗਿਰਾਵਟ ਆ ਰਹੀ ਹੈ, ਦੂਜੇ ਪਾਸੇ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਿਹਤ ਵਿਭਾਗ ਵੱਲੋਂ ਅੰਮ੍ਰਿਤਸਰ ‘ਚ ਪਿਛਲੇ 24 ਘੰਟਿਆਂ ‘ਚ 4168 ਲੋਕਾਂ ਦੇ […]

ਪੰਜਾਬ ਸਰਕਾਰ ਨੇ ਕੋਰੋਨਾ ਦੇ ਮੱਦੇਨਜ਼ਰ ਜਾਰੀ ਕੀਤੀਆਂ ਨਵੀਆਂ ਹਦਾਇਤਾਂ

Punjab Government

ਚੰਡੀਗੜ੍ਹ 01 ਫਰਵਰੀ 2022: ਪੰਜਾਬ ‘ਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ (Punjab Government) ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਸਖ਼ਤ ਫੈਸਲਾ ਲੈਂਦਿਆਂ ਕੋਰੋਨਾ ਪਾਬੰਦੀਆਂ ਨੂੰ ਇੱਕ ਹਫ਼ਤੇ ਲਈ ਵਧਾ ਦਿੱਤਾ ਹੈ। ਕੋਰੋਨਾ ਪਾਬੰਦੀਆਂ 8 ਫਰਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਫਿਲਹਾਲ ਪੰਜਾਬ ‘ਚ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ […]

ਚੰਡੀਗੜ੍ਹ ‘ਚ ਟੀਕਾਕਰਨ ਕਰਵਾਉਣ ਵਾਲੇ ਲੋਕਾਂ ਦੀ ਗਿਣਤੀ ‘ਚ ਰੋਜ਼ਾਨਾ ਤਿੰਨ ਗੁਣਾ ਹੋਇਆ ਵਾਧਾ

vaccinated in Chandigarh has tripled daily

ਚੰਡੀਗੜ੍ਹ 31 ਦਸੰਬਰ 2021: ਕੋਰੋਨਾ (Corona) ਨੂੰ ਲੈ ਕੇ ਪੰਜਾਬ ‘ਚ ਸਿਹਤ ਵਿਭਾਗ ਵਲੋਂ ਵੀ ਹਦਾਇਤਾਂ ਜਾਰੀ ਕੀਤੀਆਂ ਸਨ | ਜਿਸਦੇ ਚਲਦੇ ਪ੍ਰਸ਼ਾਸਨ ਦੀ ਸਖ਼ਤੀ ਦਾ ਅਸਰ ਚੰਡੀਗੜ੍ਹ (Chandigarh) ਵਿਚ ਵੀ ਦਿਸਣ ਲੱਗਾ ਹੈ। ਦਰਅਸਲ, ਟੀਕਾਕਰਨ (vaccination) ਕਰਵਾਉਣ ਵਾਲੇ ਲੋਕਾਂ ਦੀ ਗਿਣਤੀ ਹੁਣ ਰੋਜ਼ਾਨਾ ਤਿੰਨ ਗੁਣਾ ਵੱਧ ਗਈ ਹੈ। ਚੰਡੀਗੜ੍ਹ (Chandigarh) ਪ੍ਰਸ਼ਾਸਨ ਨੇ ਇਕ ਹੁਕਮ […]