July 8, 2024 1:45 am

ਪੰਜਾਬ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 225 ਨਵੇਂ ਕੇਸ ਆਏ ਸਾਹਮਣੇ, ਇੱਕ ਦੀ ਮੌਤ

Covid-19

ਚੰਡੀਗੜ੍ਹ, 18 ਅਪ੍ਰੈਲ 2023: ਸੂਬੇ ‘ਚ ਕੋਰੋਨਾ (corona) ਕਾਰਨ ਲੁਧਿਆਣਾ ‘ਚ 1 ਮਰੀਜ਼ ਦੀ ਮੌਤ ਹੋ ਗਈ , ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ 225 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 1571 ਹੋ ਗਈ ਹੈ। ਜਦੋਂ ਕਿ ਪੰਜਾਬ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 788922 ਹੋ ਗਈ ਹੈ […]

ਪੰਜਾਬ ‘ਚ ਕੋਰੋਨਾ ਕਾਰਨ ਇੱਕ ਮਰੀਜ਼ ਦੀ ਮੌਤ, 148 ਨਵੇਂ ਕੇਸ ਆਏ ਸਾਹਮਣੇ

Corona

ਚੰਡੀਗੜ੍ਹ,18 ਅਪ੍ਰੈਲ 2023: ਦੇਸ਼ ਭਰ ਦੇ ਨਾਲ ਪੰਜਾਬ ਵਿੱਚ ਕੋਰੋਨਾ (Corona) ਵਾਇਰਸ ਦੇ ਕੇਸ ‘ਚ ਵਾਧਾ ਹੋਇਆ ਹੈ | ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 2703 ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿੱਚੋਂ 148 ਨਮੂਨਿਆਂ ਦਾ ਨਤੀਜਾ ਪਾਜ਼ੇਟਿਵ ਆਇਆ ਹੈ। ਸੂਬੇ ਦੇ ਲੁਧਿਆਣਾ ਵਿੱਚ ਇੱਕ ਕਰੋਨਾ ਮਰੀਜ਼ ਦੀ ਮੌਤ ਦੀ ਖ਼ਬਰ ਹੈ । ਜਦਕਿ […]

ਦੇਸ਼ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ ਕਰੀਬ 10 ਹਜ਼ਾਰ ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ 53 ਹਜ਼ਾਰ ਤੋਂ ਪਾਰ

Corona

ਚੰਡੀਗੜ੍ਹ, 15 ਅਪ੍ਰੈਲ 2023: ਭਾਰਤ ‘ਚ ਕੋਰੋਨਾ (Corona) ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 10 ਹਜ਼ਾਰ 753 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਹੁਣ 53 ਹਜ਼ਾਰ 720 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ […]

ਦੇਸ਼ ਭਰ ‘ਚ ਕੋਰੋਨਾ ਦੇ ਮਾਮਲੇ 11 ਹਜ਼ਾਰ ਤੋਂ ਪਾਰ, ਪਿਛਲੇ 236 ਦਿਨਾਂ ਦਾ ਇਹ ਸਭ ਤੋਂ ਵੱਡਾ ਅੰਕੜਾ

Corona

ਚੰਡੀਗੜ੍ਹ,14 ਅਪ੍ਰੈਲ 2023: ਦੇਸ਼ ‘ਚ ਕੋਰੋਨਾ (Corona) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਸੰਕਰਮਣ ਦੇ 11 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਲਾਜ ਅਧੀਨ ਅਜਿਹੇ ਕੋਰੋਨਾ ਸੰਕਰਮਿਤਾਂ ਦੀ ਗਿਣਤੀ ਵੀ 49 ਹਜ਼ਾਰ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ […]

ਕੋਰੋਨਾ ਦੇ ਕਾਲੇ ਦੌਰ ਦੌਰਾਨ ਕੇਸਾਂ ‘ਚ ਫਸੇ ਲੋਕਾਂ ਨੇ ਮਾਣਯੋਗ ਅਦਾਲਤ ਨੂੰ ਕੀਤੀ ਇਹ ਅਪੀਲ

Corona

ਫਤਿਹਗੜ੍ਹ ਸਾਹਿਬ,13 ਅਪ੍ਰੈਲ 2023: ਕੋਰੋਨਾ (Corona) ਕਾਲ ਦੇ ਉਸ ਕਾਲੇ ਦੌਰ ਨੂੰ ਮਜ਼ਬੂਰ ਅਤੇ ਬੇਵੱਸ ਲੋਕਾਂ ਨੇ ਆਪਣੇ ਪਿੰਡੇ ਤੇ ਹੰਢਾਇਆ ਹੈ | ਇਸ ਲਈ ਉਸ ਭਿਆਨਕ ਸਥਿਤੀ ਨੂੰ ਭੁੱਲਿਆ ਨਹੀਂ ਜਾ ਸਕਦਾ ਹੈ | ਜਿਨ੍ਹਾਂ ਨੇ ਘਰਾਂ ਵਿੱਚ ਕਈ-ਕਈ ਦਿਨ ਭੁੱਖੇ ਰਹਿ ਕੇ ਗੁਜ਼ਾਰਾ ਕੀਤਾ ਸੀ।ਅੱਜ ਗੱਲਬਾਤ ਕਰਦੇ ਹਾਂ ਉਨ੍ਹਾਂ ਲੋਕਾਂ ਦੀ ਜਿਨ੍ਹਾਂ ਨੇ […]

Covid-19: ਦਿੱਲੀ ‘ਚ 980 ਕੋਰੋਨਾ ਮਾਮਲਿਆਂ ਦੀ ਪੁਸ਼ਟੀ, ਦੋ ਮਰੀਜ਼ਾਂ ਦੀ ਮੌਤ

Corona

ਚੰਡੀਗੜ੍ਹ, 11 ਅਪ੍ਰੈਲ 2023: ਰਾਜਧਾਨੀ ‘ਚ ਕੋਰੋਨਾ (Corona) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਮੰਗਲਵਾਰ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਅੱਜ 980 ਕੋਰੋਨਾ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਦੋ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਨਾਲ ਇਨਫੈਕਸ਼ਨ ਦੀ ਦਰ 25.98 ਫੀਸਦੀ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ […]

ਕੋਵਿਡ-19 ਸੰਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ‘ਚ ਕੀਤੀਆਂ ਗਈਆਂ ਮੌਕ ਡਰਿੱਲਾਂ

Covid-19

ਚੰਡੀਗੜ੍ਹ, 11 ਅਪ੍ਰੈਲ 2023: ਦੇਸ਼ ਭਰ ਵਿੱਚ ਕੋਵਿਡ-19 (Covid-19) ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਕੱਲ੍ਹ ਅਤੇ ਅੱਜ ਪੰਜਾਬ ਦੇ ਹਸਪਤਾਲਾਂ ਵਿੱਚ ਮੌਕ ਡਰਿੱਲ ਕੀਤੀਆਂ ਗਈਆਂ। ਇਹ ਦੋ-ਰੋਜ਼ਾ ਕਾਰਵਾਈ ਜਨਤਕ ਅਤੇ ਨਿੱਜੀ ਸਿਹਤ ਸਹੂਲਤਾਂ […]

ਕੋਰੋਨਾ ਦੇ ਵੱਧ ਰਹੇ ਮਾਮਲਿਆ ਨੂੰ ਲੈ ਕੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈ ਮੌਕ ਡਰਿੱਲ

corona

ਸ੍ਰੀ ਮੁਕਤਸਰ ਸਾਹਿਬ,10 ਅਪ੍ਰੈਲ 2023: ਕੋਰੋਨਾਂ (Corona) ਦੇ ਵੱਧ ਰਹੇ ਮਾਮਲਿਆ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਕੋਵਿਡ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਹਸਪਤਾਲ ਵਿਖੇ ਇੱਕ ਡੰਮੀ […]

ਦੇਸ਼ ਭਰ ‘ਚ ਕੋਰੋਨਾ ਦੇ 6155 ਨਵੇਂ ਮਾਮਲੇ ਆਏ ਸਾਹਮਣੇ, ਬਿਹਾਰ ‘ਚ ਇਸ ਸਾਲ ਕੋਵਿਡ ਕਾਰਨ ਪਹਿਲੀ ਮੌਤ

Covid-19

ਚੰਡੀਗੜ੍ਹ, 08 ਅਪ੍ਰੈਲ 2023: ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਵਿਡ-19 (Covid-19) ਦੇ 6,155 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 31,194 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ […]

Covid-19: ਕੇਂਦਰੀ ਸਿਹਤ ਮੰਤਰੀ ਨੇ ਸਾਰੇ ਸੂਬਿਆਂ ਨੂੰ 10-11 ਅਪ੍ਰੈਲ ਨੂੰ ‘ਮੌਕ ਡਰਿੱਲ’ ਕਰਵਾਉਣ ਦੇ ਦਿੱਤੇ ਨਿਰਦੇਸ਼

Mock Drill

ਚੰਡੀਗੜ੍ਹ, 07 ਅਪ੍ਰੈਲ 2023: ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੀ ਪ੍ਰਧਾਨਗੀ ਹੇਠ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਦੀ ਉੱਚ ਪੱਧਰੀ ਮੀਟਿੰਗ ਕੀਤੀ । ਮਨਸੁਖ ਮੰਡਾਵੀਆ ਨੇ ਸੂਬਿਆਂ ਦੇ ਸਿਹਤ ਮੰਤਰੀਆਂ ਨੂੰ ਕਿਹਾ ਹੈ ਕਿ ਉਹ ਸਾਰੀਆਂ ਸਿਹਤ ਸੰਸਥਾਵਾਂ ਵਿੱਚ […]