June 30, 2024 10:18 pm

CM ਮਨੋਹਰ ਲਾਲ ਵੱਲੋਂ ਸੀਐੱਮ ਵਿੰਡੋਂ ‘ਤੇ ਆਈ ਸ਼ਿਕਾਇਤ ‘ਤੇ ਕਾਰਵਾਈ, ਭਿਵਾਨੀ ਦਾ ਕਾਰਜਕਾਰੀ ਅਧਿਕਾਰੀ ਮੁਅਤੱਲ

Patwari

ਚੰਡੀਗੜ੍ਹ, 9 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੀਐੱਮ ਵਿੰਡੋਂ (CM Windows) ‘ਤੇ ਦਰਜ ਪਲਾਟ ਦੇ ਅਲਾਟਮੇਂਟ ਲੇਟਰ ਸਮੇਂ ‘ਤੇ ਜਾਰੀ ਨਾ ਕਰਨ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਸ਼ਹਿਰੀ ਸਥਾਨਕ ਨਿਗਮ, ਭਿਵਾਨੀ ਦੇ ਕਾਰਜਕਾਰੀ ਅਧਿਕਾਰੀ ਅਭੈ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕਰ ਦਿੱਤਾ ਹੈ। ਮੁੱਖ ਮੰਤਰੀ ਦੇ ਓਐਸਡੀ ਅਤੇ ਮੁੱਖ […]

ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ’ਚ ਵਿਜੀਲੈਂਸ ਬਿਊਰੋ ਵਲੋਂ PSIEC ਦਾ ਅਧਿਕਾਰੀ ਐਸ.ਪੀ. ਸਿੰਘ ਗ੍ਰਿਫਤਾਰ

Khanauri

ਚੰਡੀਗੜ 07 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨਿਚਰਵਾਰ ਨੂੰ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ (PSIEC) ਦੇ ਕਾਰਜਕਾਰੀ ਡਾਇਰੈਕਟਰ ਐਸ.ਪੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ’ਤੇ ਕਾਰਪੋਰੇਸ਼ਨ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ ‘ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ’ ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ/ਵੰਡ ਕਰਨ ਸਬੰਧੀ ਬੇਲੋੜੇ ਲਾਭ ਪਹੁੰਚਾਉਣ ਅਤੇ ਸਰਕਾਰੀ […]

ਬਟਾਲਾ ‘ਚ ਘਰ ਤੋਂ AK-56 ਰਾਈਫਲ ਬਰਾਮਦ, ਬਰਖ਼ਾਸਤ ਇੰਸਪੈਕਟਰ ਨਾਰੰਗ ਸਿੰਘ ਦਾ ਨਾਂ ਆਇਆ ਸਾਹਮਣੇ

Batala

ਚੰਡੀਗੜ੍ਹ 20 ਜੁਲਾਈ 2022: ਬਟਾਲਾ ਪੁਲਿਸ (Batala Police)ਨੇ ਵੱਡੀ ਕਾਰਵਾਈ ਕਰਦਿਆਂ ਇੱਕ ਪਵਨ ਕੁਮਾਰ ਨਾਮ ਦੇ ਚੋਰ ਕੋਲੋ ਇੱਕ ਏਕੇ-56 ਰਾਈਫਲ ਬਰਾਮਦ ਕੀਤੀ ਹੈ। ਦਰਅਸਲ ਬਟਾਲਾ ਪੁਲਿਸ ਵੱਲੋਂ ਇਕ ਪਵਨ ਨਾਮ ਦਾ ਚੋਰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਪੁਲਿਸ ਉਸ ਦੇ ਕੋਲੋਂ ਚੋਰੀ ਦੇ ਮਾਮਲੇ ਵਿਚ ਪੁਛਗਿੱਛ ਕਰ ਰਹੀ ਸੀ ਤਾਂ ਉਸ ਨੇ ਦੱਸਿਆ ਕਿ […]

ਵਿਜੀਲੈਂਸ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਸ਼ਾਮਲ ਇੱਕ ਹੋਰ ਭਗੌੜਾ ਏਜੰਟ ਗ੍ਰਿਫ਼ਤਾਰ

Khanauri

ਚੰਡੀਗੜ੍ਹ 30 ਨਵੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ (Vehicle fitness certificate scam) ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਮੁਲਜ਼ਮ ਏਜੰਟ ਵਰਿੰਦਰ ਸਿੰਘ ਦੀਪੂ, ਵਾਸੀ ਬਸਤੀ ਗੁਜਾਂ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ […]