July 7, 2024 12:41 pm

ਵਿਜੀਲੈਂਸ ਬਿਊਰੋ ਨੇ ਮੁੱਖ ਮੁਨਸ਼ੀ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

Vigilance Bureau

ਚੰਡੀਗੜ੍ਹ, 19 ਜਨਵਰੀ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਪੁਲਿਸ ਚੌਕੀ ਕੈਲਾਸ਼ ਨਗਰ, ਥਾਣਾ ਡਵੀਜ਼ਨ ਨੰ: 8, ਲੁਧਿਆਣਾ ਦੇ ਮੁਹੱਰਰ ਹੈੱਡ ਕਾਂਸਟੇਬਲ ਮਨਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ […]

ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

bribe

ਚੰਡੀਗੜ੍ਹ, 22 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਮੁਲਜ਼ਮ ਜੂਨੀਅਰ ਸਹਾਇਕ ਨੂੰ ਰਵਿੰਦਰ ਕੁਮਾਰ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ […]

6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Khanauri

ਚੰਡੀਗੜ੍ਹ, 10 ਮਈ 2023: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau)  ਨੇ ਅੱਜ ਮਾਲ ਹਲਕਾ ਰਾਜੀਆ, ਤਹਿਸੀਲ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਤਾਇਨਾਤ ਪਟਵਾਰੀ ਕਾਬਲ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ […]

ਵਿਜੀਲੈਂਸ ਬਿਊਰੋ ਵੱਲੋਂ ਘੱਟ ਗਿਣਤੀ ਕਮਿਸ਼ਨ ਦਾ ਸਾਬਕਾ ਮੈਂਬਰ ਤੇ ਉਸਦਾ ਪੀਏ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

Khanauri

ਚੰਡੀਗੜ੍ਹ 12 ਅਪ੍ਰੈਲ 2023: ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਲਾਲ ਹੁਸੈਨ ਅਤੇ ਉਸ ਦੇ ਨਿੱਜੀ ਸਹਾਇਕ ਮੁਹੱਬਤ ਮੇਹਰਬਾਨ ਨੂੰ 10,49,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਫਰਵਰੀ 2020 ਤੋਂ ਫਰਵਰੀ 2023 ਤੱਕ ਲਾਲ […]

ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ DGP ਗੌਰਵ ਯਾਦਵ ਸਖ਼ਤ, ਪੁਲਿਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

stubble

ਚੰਡੀਗੜ੍ਹ, 2 ਮਾਰਚ 2023: ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੰਜਾਬ ਪੁਲਿਸ ਨੇ ਹੁਣ ਸ਼ੱਕੀ ਅਤੇ ਮਾੜੇ ਪਿਛੋਕੜ ਵਾਲੇ ਲੋਕਾਂ ਦੇ ਕੇਸਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਜਿਨ੍ਹਾਂ ਵਿਅਕਤੀਆਂ […]

ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ ਤੋਂ ਕੀਤੀ ਪੁੱਛਗਿੱਛ

Kushaldeep Singh Dhillon

ਚੰਡੀਗੜ੍ਹ, 30 ਜਨਵਰੀ 2023: ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ (Kushaldeep Singh Dhillon) ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਦਫਤਰ ਫਰੀਦਕੋਟ ‘ਚ ਕੁਸ਼ਲਦੀਪ ਢਿੱਲੋਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਪਹਿਲਾਂ ਹੀ ਆਪਣੇ ਪੱਧਰ ‘ਤੇ ਜਾਂਚ ਕਰ ਰਹੀ ਸੀ। ਦੂਜੇ […]

ਸਰਕਾਰੀ ਮੁਲਾਜ਼ਮ ਤੋਂ 1,50,000 ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲੇ ਤਿੰਨ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Khanauri

ਚੰਡੀਗੜ੍ਹ 09 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ 1,50,000 ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਿੱਚ ਨਾਭਾ, […]

ਸੜਕਾਂ ਦੀ ਮੁਰੰਮਤ ‘ਚ ਮਾਪਦੰਡਾਂ ਨੂੰ ਨਜ਼ਰ-ਅੰਦਾਜ਼ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਉਣ ਕਰਕੇ ਦੋ ਇੰਜੀਨੀਅਰ ਮੁਅੱਤਲ

ਅਧਿਆਪਕ ਮੁਅੱਤਲ

ਚੰਡੀਗੜ੍ਹ 17 ਦਸੰਬਰ 2022: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਦਿੱਤੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਦੀ ਮੁਰੰਮਤ ਵਿਚ ਮਾਪਦੰਡਾਂ ਨੂੰ ਅੱਖੋਂ ਪਰੋਖੇ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਉਣ ਵਾਲੇ ਦੋ ਸਹਾਇਕ ਇੰਜੀਨੀਅਰਾਂ (Assistant Engineers) ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। […]

ਵਿੱਤ ਵਿਭਾਗ ਨੇ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ ਚਾਰ ਅਧਿਕਾਰੀਆਂ ਨੂੰ ਕੀਤਾ ਮੁਅੱਤਲ

GST Council

ਚੰਡੀਗੜ੍ਹ 05 ਦਸੰਬਰ 2022 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਤ ਵਿਭਾਗ (Finance Department) ਨੇ ਸੂਬੇ ਦੇ ਖਜ਼ਾਨਾ ਦਫਤਰਾਂ ‘ਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ‘ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ ਕਰਨ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ […]

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼

Sundar Sham Arora

ਚੰਡੀਗੜ੍ਹ 21 ਸਤੰਬਰ 2022: ਕਾਂਗਰਸ ਸਰਕਾਰ ਦੌਰਾਨ ਇੰਡਸਟਰੀ ਮਿਨਿਸਟਰ ਰਹੇ ਸੁੰਦਰ ਸ਼ਾਮ ਅਰੋੜਾ (Sundar Sham Arora) ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਅੱਜ ਵਿਜੀਲੈਂਸ ਬਿਊਰੋ ਵਲੋਂ ਪੁੱਛਗਿੱਛ ਕੀਤੀ ਜਾਵੇਗੀ | ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਖਿਲਾਫ ਵਿਜੀਲੈਂਸ ਨੂੰ ਮਿਲੀ ਸ਼ਿਕਾਇਤ ਤੋਂ ਬਾਅਦ ਜਾਂਚ ‘ਚ ਸ਼ਾਮਲ ਹੋਣ ਲਈ ਪਿਛਲੇ ਦਿਨ ਹੀ ਸੰਮਨ ਭੇਜਿਆ ਗਿਆ ਸੀ | […]