July 7, 2024 6:16 pm

ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਜੱਜ ਨੇ ਦਿੱਤਾ ਅਸਤੀਫਾ

Pakistan

ਚੰਡੀਗੜ੍ਹ, 10 ਜਨਵਰੀ 2024: ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਾਕਿਸਤਾਨ (Pakistan) ਦੀ ਸੁਪਰੀਮ ਕੋਰਟ ਦੇ ਇਕ ਜੱਜ ਨੇ ਬੁੱਧਵਾਰ ਨੂੰ ਅਸਤੀਫਾ ਦੇ ਦਿੱਤਾ। ਇਕ ਦਿਨ ਸੁਪਰੀਮ ਕੋਰਟ ਦੀ ਅਨੁਸ਼ਾਸਨੀ ਕਮੇਟੀ ਨੇ ਉਸ ਵਿਰੁੱਧ ਦੁਰਵਿਵਹਾਰ ਲਈ ਕਾਰਵਾਈ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਜਸਟਿਸ ਸਈਅਦ ਮਜ਼ਹਰ ਅਲੀ ਅਕਬਰ ਨੇ ਪਾਕਿਸਤਾਨ (Pakistan) ਦੇ […]

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ਦੇ ਲੱਗੇ ਦੋਸ਼

ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ

ਚੰਡੀਗੜ੍ਹ 07 ਜੂਨ 2022: ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਸੂਬੇ ਦੀ ਵਿਜੀਲੈਂਸ ਬਿਊਰੋ (VB) ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਹਨ। ਧਰਮਸੋਤ ਦੀ ਗ੍ਰਿਫ਼ਤਾਰੀ ਮੰਗਲਵਾਰ ਤੜਕੇ 3 ਵਜੇ ਕੀਤੀ ਗਈ। ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ […]

ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਭ੍ਰਿਸ਼ਟਾਚਾਰ ਦੇ ਦੋਸ਼ `ਚ ਸਸਪੈਂਡ

ਅਧਿਆਪਕ ਮੁਅੱਤਲ

ਚੰਡੀਗੜ੍ਹ 13 ਮਈ 2022: ਸੂਬਾ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਰੁਖ ਅਪਣਾਇਆ ਹੋਇਆ ਹੈ | ਜਿਸਦੇ ਚੱਲਦੇ ਡਿਊਟੀਆਂ ਅਤੇ ਹੋਰ ਮਾਮਲਿਆਂ ‘ਚ ਕੁਤਾਹੀ ਨੂੰ ਲੈ ਕੇ ਅਫਸਰਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ | ਇਸ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਆਦੇਸ਼ਾਂ ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਵਰਿੰਦਰ ਕੁਮਾਰ, ਨਿਗਰਾਨ […]