July 7, 2024 4:02 pm

ਖੇਤੀਬਾੜੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਰਮੇ ਦੀ ਫਸਲ ਤੇ ਫੈਰੋਮੋਨ ਟਰੈਪਸ ਸਬੰਧੀ ਕਿਸਾਨਾਂ ਦੀ ਇੱਕ ਰੋਜ਼ਾ ਟਰੇਨਿੰਗ

Election Commission

ਸ੍ਰੀ ਮੁਕਤਸਰ ਸਾਹਿਬ, 17 ਮਈ 2024: ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਗੁਰਨਾਮ ਸਿੰਘ ਅਤੇ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਮੁਕਤਸਰ ਸਾਹਿਬ ਧਰਮਪਾਲ ਮੌਰਿਆ ਦੀ ਅਗਵਾਈ ਵਿੱਚ ਕੇਂਦਰੀ ਸੰਯੁਕਤ ਜੀਵ ਪ੍ਰਬੰਧਨ ਕੇਂਦਰ ਜਲੰਧਰ ਦੀ ਟੀਮ ਵੱਲੋਂ ਨਰਮੇ ਦੀ ਖੇਤੀ ਤੇ ਸਰਵਪੱਖੀ ਕੀਟ ਪ੍ਰਬੰਧਨ, ਐੱਨ.ਪੀ.ਐੱਸ.ਐੱਸ ਐਪ ਅਤੇ ਫੈਰੋਮੋਨ ਟਰੈਪਸ ਸਬੰਧੀ ਇੱਕ ਰੋਜ਼ਾ ਟਰੇਨਿੰਗ […]

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਰਮੇਂ ਦੀ ਬਿਜਾਈ ਦਾ ਕੀਤਾ ਨਿਰੀਖਣ

Cotton

ਸ੍ਰੀ ਮੁਕਤਸਰ ਸਾਹਿਬ, 8 ਮਈ 2024: ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਧਰਮਪਾਲ ਮੌਰੀਆ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਲਾਕ ਗਿੱਦੜਬਾਹਾ ਦੇ ਪਿੰਡ ਮੱਲਣ ਵਿਖੇ ਨਰਮੇ (Cotton) ਦੀ ਫਸਲ ਦੀ ਬਿਜਾਈ ਸਬੰਧੀ ਨਿਰੀਖਣ ਕਰਨ ਲਈ ਦੌਰਾ ਕੀਤਾ ਗਿਆ। ਇਸ ਪਿੰਡ ਵਿਖੇ ਕਿਸਾਨ ਜਸਵਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਨੇ ਖੇਤੀਬਾੜੀ ਅਧਿਕਾਰੀਆਂ /ਕਰਮਚਾਰੀਆਂ ਤੋਂ ਪ੍ਰੇਰਿਤ ਹੋ ਕੇ ਇੱਕ ਏਕੜ […]

ਨਰਮੇਂ ਦੀ ਫ਼ਸਲ ਨੂੰ ਪ੍ਰਫੁਲਿਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਜਾਰੀ ਕੀਤੇ ਜ਼ਰੂਰੀ ਨੁਕਤੇ

Cotton crop

ਸ੍ਰੀ ਮੁਕਤਸਰ ਸਾਹਿਬ 4 ਅਪ੍ਰੈਲ 2024: ਨਰਮੇ ਦੀ ਫ਼ਸਲ (Cotton crop) ਤੇ ਚਿੱਟੀ ਮੱਖੀ, ਮਿਲੀਬੱਗ ਅਤੇ ਲੀਫ਼ ਕਰਲ ਵਾਇਰਸ ਦੇ ਹਮਲੇ ਦੀ ਅਗਾਊ ਰੋਕਥਾਮ ਲਈ ਨਦੀਨ ਨਸ਼ਟ ਕਰਨ ਸਬੰਧੀ ਵੱਖ-2 ਵਿਭਾਗਾਂ ਦੇ ਸਹਿਯੋਗ ਨਾਲ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਕਿ ਨਰਮੇਂ ਦੀ ਬਿਜਾਈ ਤੋ […]

ਡਿਪਟੀ ਕਮਿਸ਼ਨਰ ਵੱਲੋਂ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ ਤੇ ਹੋਰ ਕੀਟਾਂ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਸੰਬੰਧੀ ਬੈਠਕ

ਚਿੱਟੀ ਮੱਖੀ

ਸ੍ਰੀ ਮੁਕਤਸਰ ਸਾਹਿਬ 20 ਮਾਰਚ 2024: ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਦੇ ਬੈਠਕ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਤੇ ਚਿੱਟੀ ਮੱਖੀ, ਮਿਲੀਬੱਗ, ਗੁਲਾਬੀ ਸੁੰਡੀ ਅਤੇ ਲੀਫ਼ ਕਰਲ ਵਾਇਰਸ ਦੇ ਹਮਲੇ ਦੀ ਅਗਾਊ ਰੋਕਥਾਮ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਣਾਉਣ ਲਈ ਦਫਤਰ ਡਿਪਟੀ […]

ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦੇਣ ਦੀ ਯੋਜਨਾ ਕਿਸਾਨਾਂ ਲਈ ਲਾਹੇਵੰਦ: ਨਰਿੰਦਰ ਪਾਲ ਸਿੰਘ ਸਵਨਾ

University Bachao Morcha

ਫਾਜ਼ਿਲਕਾ, 18 ਅਪ੍ਰੈਲ 2023: ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ (Narinder Pal Singh Sawna) ਨੇ ਆਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ (Cotton) ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦੇਣ ਦੀ ਯੋਜਨਾ ਕਿਸਾਨਾਂ ਲਈ ਲਾਭਕਾਰੀ ਸਿੱਧ ਹੋਵੇਗੀ ਉਥੇ ਹੀ ਇਸ ਨਾਲ ਨਰਮੇ ਹੇਠ ਰਕਬਾ […]

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਵਿੱਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਨਰਮੇ ਦੀ ਫਸਲ

ਚੰਡੀਗੜ੍ਹ, 23 ਸਤੰਬਰ : ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫ਼ਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਤੇ ਸ੍ਰੀ ਓ ਪੀ ਸੋਨੀ ਨੇ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਖੇਤੀਬਾੜੀ ਅਤੇ […]