July 7, 2024 3:39 pm

ਕੌਂਸਲ ਆਫ ਜੂਨੀਅਰ ਇੰਜੀਨੀਅਰ ਪੀ.ਐਸ.ਈ.ਬੀ ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ‘ਚ 7.63 ਲੱਖ ਰੁਪਏ ਦਾ ਯੋਗਦਾਨ

PSEB

ਚੰਡੀਗੜ੍ਹ, 23 ਨਵੰਬਰ 2023: ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. (PSEB) ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ। ਕੌਂਸਲ ਵੱਲੋਂ ਨਵੰਬਰ 2023 ਦੇ ਮਹੀਨੇ ਦੌਰਾਨ ਇਸ ਰਾਹਤ ਫੰਡ ਵਿੱਚ ਕੁੱਲ 7,62,500 ਰੁਪਏ ਦਾ […]