July 7, 2024 11:33 am

ਪੰਜਾਬ ਪੁਲਿਸ ਨੇ ਤਰਨ ਤਾਰਨ ਤੋਂ 5 ਕਿੱਲੋ ਹੈਰੋਇਨ ਕੀਤੀ ਬਰਾਮਦ, ਇੱਕ ਵਿਅਕਤੀ ਗ੍ਰਿਫ਼ਤਾਰ

PUNJAB POLICE

ਚੰਡੀਗੜ੍ਹ/ਅੰਮ੍ਰਿਤਸਰ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ (PUNJAB POLICE) ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) […]

ਕਾਊਂਟਰ ਇੰਟੈਲੀਜੈਂਸ ਟੀਮ ਗੁਰਦਾਸਪੁਰ ਵਲੋਂ ਹਥਿਆਰਾਂ ਤੇ ਹੈਰੋਇਨ ਸਮੇਤ 2 ਵਿਅਕਤੀ ਕਾਬੂ

bribe

ਚੰਡੀਗੜ੍ਹ 28 ਦਸੰਬਰ 2022 :ਕਾਊਂਟਰ ਇੰਟੈਲੀਜੈਂਸ ਟੀਮ ਗੁਰਦਾਸਪੁਰ (Counter Intelligence Team Gurdaspur ) ਨੇ ਵੱਡੀ ਸਫਲਤਾ ਹਾਸਲ ਕਰਦਿਆਂ 2 ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 6 ਵਜੇ ਦੇ ਕਰੀਬ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਪਿੰਡ ਖੰਮਣ, ਜ਼ਿਲ੍ਹਾ ਗੁਰਦਾਸਪੁਰ ਵਿਖੇ ਨਾਕਾਬੰਦੀ ਕਰਦੇ ਹੋਏ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ […]

ਪੰਜਾਬ ਪੁਲਿਸ ਵੱਲੋਂ 5 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਹਥਿਆਰ ਤੇ ਵਿਸਫੋਟਕ ਸਮੱਗਰੀ ਸਣੇ 17 ਅੱਤਵਾਦੀ ਗ੍ਰਿਫਤਾਰ

Terrorist Modules

ਚੰਡੀਗੜ੍ਹ 10 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਰਗਰਮ ਪਹੁੰਚ ਅਪਣਾਉਂਦਿਆਂ ਪੰਜਾਬ ਪੁਲਿਸ (Punjab Police) ਨੇ ਪਿਛਲੇ 10 ਦਿਨਾਂ ਵਿੱਚ 17 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਪੰਜ ਵੱਡੇ ਅੱਤਵਾਦੀ ਮਾਡਿਊਲਾਂ (Terrorist Modules) ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਰਾਈਫ਼ਲਾਂ ਜਿਹਨਾਂ ਵਿੱਚ ਏਕੇ/ਐਮਪੀ-9/ਐਮਪੀ-5 ਸ਼ਾਮਲ […]

ਪੰਜਾਬ ਪੁਲਿਸ ਵਲੋਂ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਤਿੰਨ ਜਣੇ 1 ਕਰੋੜ ਦੀ ਨਕਦੀ ਸਮੇਤ ਗ੍ਰਿਫਤਾਰ

Punjab Police

ਚੰਡੀਗੜ੍ਹ/ਅੰਮ੍ਰਿਤਸਰ 08 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਨਾਂ ਕੋਲੋਂ ਅਤਿ ਆਧੁਨਿਕ ਹਥਿਆਰਾਂ ਅਤੇ ਗੋਲੀ ਸਿੱਕੇ ਦਾ ਨਵਾਂ ਜ਼ਖ਼ੀਰਾ ਵੀ ਬਰਾਮਦ ਕੀਤਾ […]

ਪੰਜਾਬ ਪੁਲਿਸ ਵਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਭਾਰੀ ਅਸਲੇ ਸਮੇਤ 4 ਗ੍ਰਿਫਤਾਰ

Punjab Police

ਚੰਡੀਗੜ੍ਹ 08 ਅਕਤੂਬਰ 2022: ਪੰਜਾਬ ਪੁਲਿਸ (Punjab Police) ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਸਰਹੱਦ ਪਾਰ ਤੋਂ ਡਰੋਨ ਅਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਵੱਡੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੰਜਾਬ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ […]