July 5, 2024 6:06 am

ਕੈਬਿਨਟ ਮੰਤਰੀ ਅਮਨ ਅਰੋੜਾ ਨੇ ਦੋ ਸਾਲ ਦੀ ਸਜ਼ਾ ਦੇ ਫੈਸਲੇ ਨੂੰ ਅਦਾਲਤ ‘ਚ ਦਿੱਤੀ ਚੁਣੌਤੀ

Aman Arora

ਚੰਡੀਗੜ੍ਹ, 10 ਜਨਵਰੀ 2024: ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਨੇ 15 ਸਾਲ ਪੁਰਾਣੇ ਇੱਕ ਕੇਸ ਵਿੱਚ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਨੂੰ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 15 ਜਨਵਰੀ ਨੂੰ ਅਦਾਲਤ ਵਿੱਚ ਹੋਵੇਗੀ। ਅਦਾਲਤ ਵੱਲੋਂ ਦੋਵਾਂ ਧਿਰਾਂ ਨੂੰ ਪੇਸ਼ […]

ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ‘ਚ 5 ਅਪ੍ਰੈਲ ਤੱਕ ਕੀਤਾ ਵਾਧਾ

Bikram Majithia

ਮੋਹਾਲੀ 22 ਮਾਰਚ 2022 : ਡਰੱਗਜ਼ ਕੇਸ ਵਿੱਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਦੀ ਵੀਡੀਓ ਕਾਨਫਰੰਸ ਰਾਹੀਂ ਮੁਹਾਲੀ ਅਦਾਲਤ ਵਿੱਚ ਪੇਸ਼ੀ ਹੋਈ। ਅਦਾਲਤ ਨੇ ਬਿਕਰਮ ਮਜੀਠੀਆ (Bikram Majithia) ਦੀ 5 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ (Bikram Majithia) ਕਰੀਬ ਇੱਕ ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ […]

ਬਹਿਬਲ ਕਲਾਂ ਗੋਲੀ ਕਾਂਡ : ਅਦਾਲਤ ‘ਚ ਨਵੀਂ ਪਟੀਸ਼ਨ ਹੋਈ ਦਰਜ਼

hogh-cort

ਚੰਡੀਗੜ੍ਹ 7 ਦਸੰਬਰ 2021 : ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬਹਿਬਲ ਕਲਾਂ ਗੋਲੀ ਕਾਂਡ ਦੀ ਪਿਛਲੀ ਸੁਣਵਾਈ ਦੌਰਾਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਦੋਵਾਂ ਧਿਰਾਂ ਨੇ ਬਹਿਸ ਹੋਈ। ਇਸ ਤੋਂ ਬਾਅਦ ਜੱਜ ਨੇ ਫੈਸਲਾ ਸੁਣਾਉਣ ਲਈ 7 ਦਸੰਬਰ ਦੀ ਤਰੀਕ ਤੈਅ ਕੀਤੀ ਸੀ। ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਅੱਜ ਫਰੀਦਕੋਟ ਦੀ […]

ਦੋਹਰਾ ਸੰਵਿਧਾਨ ਮਾਮਲਾ : ਪ੍ਰਕਾਸ਼ ਬਾਦਲ ਕੋਰਟ ‘ਚ ਨਹੀਂ ਹੋਏ ਪੇਸ਼, ਹੁਣ 21 ਦਸੰਬਰ ਨੂੰ ਹੋਵੇਗੀ ਸੁਣਵਾਈ

parkash-singh-badal

ਚੰਡੀਗੜ੍ਹ 23 ਨਵੰਬਰ 2021 : ਸੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਰਾਸ਼ਟਰੀ ਸੀਨੀਅਰ ਪ੍ਰਧਾਨ ਬਲਵੰਤ ਸਿੰਘ ਖੇੜਾ ਅਤੇ ਓਮ ਸਿੰਘ ਸਤਿਆਣਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਖਿਲਾਫ 2 ਸੰਵਿਧਾਨ ਰੱਖਣ ਦੇ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼ ਨਹੀਂ ਹੋਏ। ਪਾਰਟੀ ਦੇ ਮਹਾ ਸਕੱਤਰ ਡਾ. ਦਲਜੀਤ ਸਿੰਘ ਚਿਮਾ ਅਦਾਲਤ ‘ਚ […]